Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:00:34 PM

  • parminder dhindsa gets emotional during father s last rites

    ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ...

  • this is bsnl s cheapest plan which lasts for 90 days users enjoyed it

    ਆ ਗਿਆ ਸਭ ਤੋਂ ਸਸਤਾ ਪਲਾਨ ! ਸਿਰਫ਼ 411 ਰੁਪਏ 'ਚ...

  • us expert warns of worse than covid threat

    Corona ਤੋਂ ਵੀ ਬਦਤਰ ਹੋਣਗੇ ਹਾਲਾਤ...! ਅਮਰੀਕੀ...

  • woman who cheated people of lakhs by has been arrested

    ਇਕ ਵ੍ਹਟਸਐਪ ਕਾਲ ਤੇ ਜ਼ਿੰਦਗੀ ਬਰਬਾਦ...! ਇਹ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ’ਚ ਵੀ 'ਬਲੈਕ ਫੰਗਸ' ਦਾ ਅਟੈਕ, ਜਾਣੋ ਕੀ ਨੇ ਲੱਛਣ ਤੇ ਕਿੰਝ ਕਰੀਏ ਬਚਾਅ

PUNJAB News Punjabi(ਪੰਜਾਬ)

ਜਲੰਧਰ ’ਚ ਵੀ 'ਬਲੈਕ ਫੰਗਸ' ਦਾ ਅਟੈਕ, ਜਾਣੋ ਕੀ ਨੇ ਲੱਛਣ ਤੇ ਕਿੰਝ ਕਰੀਏ ਬਚਾਅ

  • Edited By Shivani Attri,
  • Updated: 21 May, 2021 06:34 PM
Jalandhar
black fungus jalandhar private hospital
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਮਹਾਨਗਰ ਜਲੰਧਰ ’ਚ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਹੁਣ ਬਲੈਕ ਇਨਫੈਕਸ਼ਨ ਯਾਨੀ ਕਿ ਮੁਕੋਮਾਈਕੋਸਿਸ ਫੰਗਲ ਇਨਫੈਕਸ਼ਨ (ਬਲੈਕ ਫੰਗਸ) ਦਾ ਵੀ ਅਟੈਕ ਸ਼ੁਰੂ ਹੋ ਗਿਆ ਹੈ। ਹੁਣ ਤੱਕ ਜ਼ਿਲ੍ਹੇ ’ਚ ਬਲੈਕ ਫੰਗਸ ਦੇ 21 ਮਰੀਜ਼ ਰਿਪੋਰਟ ਹੋ ਚੁੱਕੇ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ ਅਤੇ ਇਕ ਦੀ ਅੱਖ ਕੱਢਣੀ ਪਈ। ਇਕ ਹੋਰ ਮਰੀਜ਼ ਦੀ ਅੱਖ ’ਤੇ ਵੀ ਅਸਰ ਪਿਆ ਹੈ। ਚਾਰ ਮਰੀਜ਼ ਅਜੇ ਵੀ ਹਸਪਤਾਲਾਂ ’ਚ ਇਲਾਜ ਕਰਵਾ ਰਹੇ ਹਨ। ਇਹ ਸਾਰੇ ਮਰੀਜ਼ ਡੇਢ ਮਹੀਨੇ ਦੇ ਵਕਫ਼ੇ ਨਾਲ ਰਿਪੋਰਟ ਹੋਏ ਹਨ।  ਇਥੇ ਦੱਸ ਦੇਈਏ ਕਿ ਕੋਰੋਨਾ ਤੋਂ ਬਾਅਦ ਇਕ ਹੋਰ ਮਹਾਮਾਰੀ ਦੇ ਅਟੈਕ ਤੋਂ ਬਾਅਦ ਸਿਵਲ ਹਸਪਤਾਲ ’ਚ ਫਿਲਹਾਲ ਇਲਾਜ ਦੀ ਸੁਵਿਧਾ ਨਹੀਂ ਹੈ। ਨਿੱਜੀ ਹਸਪਤਾਲ ’ਚ ਇਸ ਦੇ ਇਲਾਜ ਦੀ ਸੁਵਿਧਾ ਹੈ। ਕੇਸ ਰਿਪੋਰਟ ਹੋਣ ਤੋਂ ਬਾਅਦ ਸਿਹਤ ਮਹਿਕਮਾ ਨਿੱਜੀ ਹਸਪਤਾਲਾਂ ’ਤੇ ਨਜ਼ਰ ਵੀ ਰੱਖ ਰਿਹਾ ਹੈ। 

ਇਹ ਵੀ ਪੜ੍ਹੋ: ਟਰੇਨਾਂ ਬੰਦ ਹੋਣ ਕਾਰਨ ਪੰਜਾਬ ਸਰਕਾਰ ਨੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਦਿੱਤੀ ਇਹ ਵੱਡੀ ਰਾਹਤ

ਇਨ੍ਹਾਂ ਹਸਪਤਾਲਾਂ ’ਚ ਹੋਏ ਬਲੈਕ ਫੰਗਸ ਦੇ ਮਰੀਜ਼ ਰਿਪੋਰਟ
ਐੱਸ. ਜੀ. ਐੱਲ. ਹਸਪਤਾਲ ’ਚ ਇਕ, ਮੈਟਰੋ ਹਸਪਤਾਲ ’ਚ ਇਕ, ਸੈਕਰਿਟ ਹਾਰਟ ਹਸਪਤਾਲ ’ਚ 2, ਪਟੇਲ ਹਸਪਤਾਲ ’ਚ 8, ਐੱਨ. ਐੱਚ. ਐੱਸ. ਹਸਪਤਾਲ ’ਚ 2, ਹਾਂਡਾ ਨਿਊਰੋ ਹਸਪਤਾਲ ’ਚ 6 ਅਤੇ ਅਪੈਕਸ ਹਸਪਤਾਲ ’ਚ ਇਕ ਮਰੀਜ਼ ਰਿਪੋਰਟ ਹੋਇਆ ਹੈ। 
ਹਾਂਡਾ ਨਿਊਰੋ ਹਸਪਤਾਲ ਦੇ ਡਾਇਰੈਕਟਰ ਡਾ. ਸੁਰੇਸ਼ ਹਾਂਡਾ ਮੁਤਾਬਕ 6 ਮਰੀਜ਼ਾਂ ਦਾ ਇਲਾਜ ਕਰ ਚੁੱਕੇ ਹਨ। ਇਨ੍ਹਾਂ ’ਚੋਂ ਕਪੂਰਥਲਾ ਦੇ 60 ਸਾਲਾ ਬਜ਼ੁਰਗ ਦੀ ਅੱਖ ਖਰਾਬ ਹੋ ਗਈ ਸੀ ਅਤੇ ਆਪਰੇਸ਼ਨ ਕਰਕੇ ਅੱਖ ਕੱਢੀ ਗਈ ਸੀ। ਇਕ ਮਹੀਨਾ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਊਨਾ ’ਚ ਰਹਿਣ ਵਾਲੇ 45 ਸਾਲਾ ਵਿਅਕਤੀ ਦੀ ਵੀ ਮੌਤ ਹੋ ਗਈ ਸੀ।  ਅਪੈਕਸ ਹਸਪਤਾਲ ਦੇ ਡਾਕਟਰ ਕਰਨਬੀਰ ਮੁਤਾਬਕ ਹਾਲ ਹੀ ’ਚ ਗਾਂਧੀ ਕੈਂਪ ਦੀ 45 ਸਾਲਾ ਮਹਿਲਾ ਨੂੰ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਸ਼ੂਗਰ ਦੀ ਬੀਮਾਰੀ ਸੀ। ਜਾਂਚ ’ਚ ਉਸ ਨੂੰ ਬਲੈਕ ਫੰਗਸ ਦੀ ਪੁਸ਼ਟੀ ਹੋਈ ਹੈ। ਹਸਪਾਤਲ ਦੀ ਡਾਕਟਰਾਂ ਦੀ ਟੀਮ ਨੇ ਆਪਰੇਸ਼ਨ ਕਰਕੇ ਇਸ ਨੂੰ ਕਾਬੂ ਕੀਤਾ। ਬੀਮਾਰੀ ਦੇ ਕਾਰਨ ਉਸ ਦੀ ਅੱਖ ਪ੍ਰਭਾਵਿਤ ਹੋਈ ਹੈ। 

ਇਹ ਵੀ ਪੜ੍ਹੋ:ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦੀ ਮੁੱਖ ਮੁਲਜ਼ਮ ਜੋਤੀ ਗ੍ਰਿਫ਼ਤਾਰ, ਪੁਲਸ ਸਾਹਮਣੇ ਖੋਲ੍ਹੇ ਕਈ ਰਾਜ਼

PunjabKesari

ਉਥੇ ਹੀ ਪਟੇਲ ਹਸਪਤਾਲ ਦੇ ਡਾਕਟਰ ਸ਼ਮਿਤ ਚੋਪੜਾ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਲੈ ਕੇ ਹੁਣ ਤੱਕ 10 ਮਰੀਜ਼ ਸਾਹਮਣੇ ਆਏ। ਇਨ੍ਹਾਂ ’ਚੋਂ ਦੋ ਦੀ ਪੁਸ਼ਟੀ ਨਹੀਂ ਹੋ ਸਕੀ। ਬੀਮਾਰੀ ਦਿਮਾਗ ਅਤੇ ਅੱਖਾਂ ’ਤੇ ਅਸਰ ਕਰਦੀ ਹੈ। ਸ਼ੂਗਰ ਦੇ ਮਰੀਜ਼ਾਂ ’ਚ ਇਸ ਬੀਮਾਰੀ ਦੀ ਦਰ ਜ਼ਿਆਦਾ ਸਾਹਮਣੇ ਆਈ ਹੈ। ਹਸਪਤਾਲ ਤੋਂ ਜ਼ਿਆਦਾਤਰ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। 

ਇਹ ਹਨ ਬਲੈਕ ਫੰਗਸ ਦੇ ਲੱਛਣ 
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ। 
ਪਲਕਾਂ ਹੇਠਾਂ ਸੋਜ ਆਉਣੀ। 
ਅੱਖਾਂ ਦਾ ਲਾਲ ਹੋਣਾ। 
ਖ਼ੂਨ ਦੀ ਉਲਟੀ ਆਉਣਾ। 
ਦੰਦ ਢਿੱਲੇ ਹੋ ਜਾਣੇ। 
ਨੱਕ ਬੰਦ ਹੋਣਾ। 

ਇਹ ਵੀ ਪੜ੍ਹੋ:  ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਨੇ ਸਿਹਤ ਮਹਿਕਮੇ ਨੂੰ ਦਿੱਤੇ ਇਹ ਹੁਕਮ

ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ। 
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ। 
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ। 
ਅੱਖਾਂ ਦਾ ਬਾਹਰ ਨਿਕਲਣਾ। 

PunjabKesari

ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ। 
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ। 
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ। 
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ। 
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ। 
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ। 

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਰਿਸ਼ਤੇ ਸ਼ਰਮਸਾਰ: ਤਾਏ ਨੇ ਨਾਬਾਲਗ ਭਤੀਜੀ ਨਾਲ ਕੀਤਾ ਜਬਰ-ਜ਼ਿਨਾਹ

ਉਥੇ ਹੀ ਸਿਵਲ ਸਰਜਨ ਡਾ. ਬਲਵੰਤ ਸਿੰਘ ਦਾ ਕਹਿਣਾ ਹੈ ਕਿ ਬਲੈਕ ਫੰਗਸ ਦੇ ਇਲਾਜ ਦੀ ਸੁਵਿਧਾ ਸਿਵਲ ਹਸਪਤਾਲ ’ਚ ਨਹੀਂ ਮਿਲ ਰਹੀ ਹੈ। ਸਿਵਲ ਹਸਪਤਾਲ ਨੂੰ ਪੂਰੀ ਤਰ੍ਹਾਂ ਕੋਵਿਡ ਕੇਅਰ ਸੈਂਟਰ ’ਚ ਤਬਦੀਲ ਕੀਤਾ ਗਿਆ ਹੈ। ਜੇਕਰ ਮਰੀਜ਼ ਆਉਂਦੇ ਹਨ ਤਾਂ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਜਾਂ ਫਿਰ ਪੀ.ਜੀ.ਆਈ. ਰੈਫਰ ਕੀਤਾ ਜਾਵੇਗਾ। ਜ਼ਿਲ੍ਹੇ ’ਚ ਆਉਣ ਵਾਲੇ ਮਰੀਜ਼ਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪਰਿਵਾਰ ਕਲਿਆਣ ਅਧਿਕਾਰੀ ਡਾਕਟਰ ਰਮਨ ਗੁਪਤਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਦੇ ਆਲਾ ਅਧਿਕਾਰੀਆਂ ਦੇ ਨਾਲ ਤਾਲਮੇਲ ਕਰਕੇ ਮਰੀਜ਼ਾਂ ਦੇ ਇਲਾਜ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ : ਬੰਦ ਹੋ ਸਕਦੀਆਂ ਨੇ ਪੰਜਾਬ ਰੋਡਵੇਜ਼ ਦੀਆਂ ਬੱਸਾਂ, ਜਾਣੋ ਕੀ ਹੈ ਕਾਰਨ

  • black fungus
  • jalandhar
  • private hospital
  • ਜਲੰਧਰ
  • ਬਲੈਕ ਫੰਗਸ
  • ਅਟੈਕ
  • ਬਚਾਅ

ਕੋਰੋਨਾ ਦੌਰਾਨ ਮਾਨਵਤਾ ਦੀ ਸੇਵਾ ਲਈ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਸਨਮਾਨ

NEXT STORY

Stories You May Like

  • there was a commotion among jalandhar corporation officials
    ਜਲੰਧਰ ਨਿਗਮ ਅਧਿਕਾਰੀਆਂ 'ਚ ਮਚੀ ਖਲਬਲੀ, ਜਾਣੋ ਕੀ ਰਹੀ ਵਜ੍ਹਾ
  • what are the reasons for low bp
    BP low ਹੋਣ ਦੇ ਕੀ ਹਨ ਕਾਰਨ! ਜਾਣੋ ਇਸ ਦੇ ਉਪਾਅ ਤੇ ਬਚਾਅ ਦੇ ਤਰੀਕੇ
  • what are the main causes of nosebleeds
    ਨਕਸੀਰ ਫੁੱਟਣ ਦੇ ਕੀ ਹਨ ਮੁੱਖ ਕਾਰਨ? ਜਾਣੋ ਉਪਾਅ ਤੇ ਇਸ ਤੋਂ ਬਚਾਅ ਦੇ ਤਰੀਕੇ
  • heatstroke can be fatal
    ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
  • this samsung phone  that too at a discount of only 45 999
    Samsung ਦਾ ਇਹ ਫੋਨ ; ਉਹ ਵੀ ਸਿਰਫ 45,999 Discount 'ਤੇ ! ਜਾਣੋ ਕੀ ਹੈ ਪੂਰੀ ਡੀਲ
  • overnment  s strict decision on those who smoke cigarettes in the open
    ਜੇ ਪਬਲਿਕ 'ਚ ਕੀਤਾ ਇਹ ਕੰਮ ਤਾਂ ਲੱਗੇਗਾ ਹਜ਼ਾਰਾਂ ਦਾ ਜੁਰਮਾਨਾ ! ਜਾਣੋ ਕੀ ਹੈ ਪੂਰਾ ਮਾਮਲਾ
  • will 500 rupee notes also be banned after 2000
    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
  • singer adnan sami reveals 120 kg weight lose
    ਫੈਟ ਤੋਂ ਫਿੱਟ ਹੋਏ ਮਸ਼ਹੂਰ ਗਾਇਕ, ਜਾਣੋ ਕਿੰਝ ਕੀਤਾ 230 ਤੋਂ 120 ਕਿਲੋ ਭਾਰ
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
Trending
Ek Nazar
italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • big encounter in patiala
      ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
    • vigilance investigates corruption in municipal corporation jalandhar
      ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
    • a lizard emerged from the cold kulfi
      ਠੰਡੀ-ਠਾਰ ਕੁਲਫ਼ੀ 'ਚੋਂ ਨਿਕਲੀ ਕਿਰਲੀ! ਪੈ ਗਿਆ ਰੌਲਾ, ਖ਼ੁਦ ਹੀ ਦੇਖ ਲਓ ਵੀਡੀਓ
    • major incident in punjab bullets fired in flour mill
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
    • ambiguity persists over approval of files for new pedding projects
      ਲੈਂਡ ਪੂਲਿੰਗ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਪੈਡਿੰਗ ਨਵੇਂ ਪ੍ਰਾਜੈਕਟਾਂ ਦੀਆਂ...
    • boy commits suicide by shooting himself in barnala
      ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...
    • fire breaks out in amritsar factory
      ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
    • 14 year married life
      14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ...
    • direct flight from chandigarh to hisar starts tomorrow
      ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ...
    • punjab dgp announces high tech war against narco terrorism
      ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +