Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:24:11 PM

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • taj mahal  korean tourists  monkeys  attack

    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਢੇ ਸਿਰ ਨਾਲ ਪਿੱਪਲ ਥੱਲੇ ਟੂਣਾ ਕਰ ਗਿਆ ਸ਼ਖ਼ਸ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

PUNJAB News Punjabi(ਪੰਜਾਬ)

ਵੱਢੇ ਸਿਰ ਨਾਲ ਪਿੱਪਲ ਥੱਲੇ ਟੂਣਾ ਕਰ ਗਿਆ ਸ਼ਖ਼ਸ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

  • Edited By Babita,
  • Updated: 24 Jun, 2025 10:49 AM
Chandigarh
black magic performed with a severed head of a cow
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਬੰਗੜ,ਗਰਗ) : ਪਿੰਡ ਬਘੌਰ ਵਿਖੇ ਇਕ ਬਰੋਟੇ ਦੀ ਜੜ੍ਹ ’ਚ ਰੱਖੇ ਪਸ਼ੂ ਦੇ ਵੱਢੇ ਹੋਏ ਸਿਰ ਅਤੇ ਧਾਰਮਿਕ ਸਥਾਨ ’ਤੇ ਰੱਖੇ ਹੋਏ ਮਾਸ ਦੇ ਟੁਕੜਿਆਂ ਦਾ ਮਾਮਲਾ ਅੰਧਵਿਸ਼ਵਾਸ ਨਾਲ ਜੁੜ ਚੁੱਕਾ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਿੱਥੇ ਮਾਨਸਿਕ ਰੋਗਾਂ ਤੋਂ ਪੀੜਤ ਹੈ, ਉੱਥੇ ਉਹ ਅੰਧਵਿਸ਼ਵਾਸ ’ਚ ਵੀ ਜਕੜਿਆ ਹੋਇਆ ਹੈ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਕਿਸੇ ਨੇੜਲੇ ਪਿੰਡ ’ਚ ਇਕ ਵਿਅਕਤੀ ਦੀ ਵੱਛੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹੱਡਾਰੋੜੀ ਦੇ ਠੇਕੇਦਾਰ ਚੁੱਕ ਕੇ ਲੈ ਗਏ। ਉਕਤ ਮੁਲਜ਼ਮ ਦੇ ਹੱਥ ਵੱਛੀ ਦਾ ਵੱਢਿਆ ਹੋਇਆ ਸਿਰ ਹੱਥ ਲੱਗ ਗਿਆ ਅਤੇ ਉਸ ਨੇ ਵੱਛੀ ਦੇ ਵੱਢੇ ਹੋਏ ਸਿਰ ਨੂੰ ਟੂਣੇ ਦੇ ਮਕਸਦ ਨਾਲ ਵਰਤਣ ਦਾ ਮਨ ਬਣਾ ਲਿਆ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...

ਵੱਢੇ ਹੋਏ ਸਿਰ ਨੂੰ ਉਸ ਨੇ ਪਿੱਪਲ ਦੀਆਂ ਜੜ੍ਹਾਂ ’ਚ ਰੱਖ ਕੇ ਚਾਹ, ਖੰਡ ਤੇ ਤੇਲ ਰੱਖ ਦਿੱਤਾ। ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਿਮਾਗੀ ਤੌਰ ’ਤੇ ਪੀੜਤ ਹੈ। ਇਹੀ ਕਾਰਨ ਹੈ ਕਿ ਉਸ ਨੇ ਅੰਧਵਿਸ਼ਵਾਸੀਆਂ ਵਾਲੀ ਇਸ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਵੱਲੋਂ ਬਿਆਨ ਕੀਤੀ ਘਟਨਾ ਨੂੰ ਤਸਦੀਕ ਕਰਨ ਲਈ ਵੱਢੇ ਹੋਏ ਸਿਰ ਨੂੰ ਵੈਟਰਨਰੀ ਡਾਕਟਰਾਂ ਦੀ ਟੀਮ ਰਾਹੀਂ ਵਿਸ਼ੇਸ਼ ਲੈਬੋਰਟਰੀ ’ਚ ਭੇਜਿਆ ਗਿਆ ਹੈ। ਜਲਦ ਹੀ ਇਹ ਰਿਪੋਰਟ ਵੀ ਆ ਜਾਵੇਗੀ, ਜਿਸ ਤੋਂ ਇਹ ਗੱਲ ਸਾਬਤ ਹੋ ਜਾਵੇਗੀ ਕਿ ਇਹ ਵੱਢਿਆ ਹੋਇਆ ਸਿਰ ਕਿਸੇ ਦੇਸੀ ਵੱਛੀ ਦਾ ਹੈ, ਜੋ ਘਟਨਾ ਤੋਂ ਇਕ ਦਿਨ ਪਹਿਲਾਂ ਆਪਣੇ ਮਾਲਕ ਦੇ ਘਰ ’ਚ ਹੀ ਮਰ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਤੋਂ ਸ਼ਰਮਨਾਕ ਘਟਨਾ, ਮਹਿਲਾ ਮੁਲਾਜ਼ਮਾਂ ਸਾਹਮਣੇ ਹੀ ਬੰਦਿਆਂ ਨੇ ਕੱਪੜੇ ਉਤਾਰ ਕੇ...

ਇਹ ਵੀ ਪਤਾ ਲੱਗਿਆ ਹੈ ਕਿ ਪੁਲਸ ਨੇ ਮੁਲਜ਼ਮ ਦੇ ਬਿਆਨਾਂ ਮੁਤਾਬਕ ਉਨ੍ਹਾਂ ਦੁਕਾਨਦਾਰਾਂ ਦੇ ਬਿਆਨ ਵੀ ਕਲਮਬੰਧ ਕਰ ਲਏ ਹਨ, ਜਿੱਥੋਂ ਮੁਲਜ਼ਮ ਵੱਲੋਂ ਟੂਣੇ ਦਾ ਸਮਾਨ ਖ਼ਰੀਦਿਆ ਗਿਆ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਜੋ ਧਾਰਮਿਕ ਸਥਾਨ ਤੋਂ ਮਾਸ ਦੇ ਟੁਕੜੇ ਮਿਲੇ ਹਨ, ਉਹ ਮਾਸ ਵੀ ਹੱਡਾਰੋੜੀ ਤੋਂ ਚੁੱਕ ਕੇ ਲਿਆਂਦਾ ਗਿਆ ਸੀ। ਫ਼ਿਲਹਾਲ ਪੁਲਸ ਵੱਲੋਂ ਉਸ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਇਹ ਮਾਮਲਾ ਪੁਲਸ ਵੱਲੋਂ ਜਲਦ ਹੀ ਸੁਲਝਾ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Person
  • Black Magic
  • Police
  • Samrala
  • ਵਿਅਕਤੀ
  • ਟੂਣਾ
  • ਪੁਲਸ
  • ਸਮਰਾਲਾ

ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ

NEXT STORY

Stories You May Like

  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • major action taken against barnala dsp satvir singh
    ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ 'ਤਾ ਸਸਪੈਂਡ, ਜਾਣੋ ਮਾਮਲਾ
  • government schools school girls principals
    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
  • big incident in punjab
    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ ਹੈਰਾਨ
  • india  former cricketer  fraud  fir  police
    ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • missing person  funeral  returned alive
    ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • cat became smuggler
    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ ਮਾਮਲਾ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +