Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    12:32:48 PM

  • raja warring slams aap government

    ਪੰਜਾਬ ਪੁਲਸ ਮੁਲਾਜ਼ਮ ਦੇ ਪੁੱਤ ਦੀ ਨਸ਼ਿਆਂ ਕਾਰਨ...

  • new twist in lucky oberoi murder case jalandhar

    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ...

  • amritsar boy shot dead in canada

    ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ...

  • pargat singh statement

    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫੈਕਟਰੀ ਦੀ ਚਿਮਨੀ ’ਚੋਂ ਫਿਰ ਨਿਕਲਣਾ ਸ਼ੁਰੂ ਹੋਇਆ ਕਾਲਾ ਧੂੰਆਂ, ਲੋਕਾਂ ਨੂੰ ਸਤਾਉਣ ਲੱਗਾ ਬੀਮਾਰੀਆਂ ਦਾ ਡਰ

PUNJAB News Punjabi(ਪੰਜਾਬ)

ਫੈਕਟਰੀ ਦੀ ਚਿਮਨੀ ’ਚੋਂ ਫਿਰ ਨਿਕਲਣਾ ਸ਼ੁਰੂ ਹੋਇਆ ਕਾਲਾ ਧੂੰਆਂ, ਲੋਕਾਂ ਨੂੰ ਸਤਾਉਣ ਲੱਗਾ ਬੀਮਾਰੀਆਂ ਦਾ ਡਰ

  • Edited By Inder Prajapati,
  • Updated: 11 Dec, 2024 05:14 AM
Punjab
black smoke has started coming out of the factory chimney
  • Share
    • Facebook
    • Tumblr
    • Linkedin
    • Twitter
  • Comment

ਕਾਠਗੜ੍ਹ (ਰਾਜੇਸ਼ ਸ਼ਰਮਾ) - ਸਨਅਤੀ ਖੇਤਰ ਟੌਸਾ ਅਧੀਨ ਪੈਂਦੀ ਇਕ  ਫੈਕਟਰੀ ’ਚੋਂ ਫਿਰ ਤੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਖੇਤਰ ਦੇ ਲੋਕਾਂ ਨੂੰ ਇਸ ਧੂੰਏਂ ਤੋਂ ਹੋਣ ਵਾਲੀਆਂ ਬੀਮਾਰੀਆਂ ਦਾ ਡਰ ਸਤਾਉਣ ਲੱਗਾ ਹੈ। ਜ਼ਿਕਰਯੋਗ ਹੈ ਕਿ ਹਲਕੇ ’ਚ ਲੱਗੀ ਪੇਪਰ ਮਿੱਲ ਦੀ ਚਿਮਨੀ ’ਚੋਂ ਬੀਤੇ ਕਈ ਸਾਲਾਂ ਤੋਂ ਰਾਖ ਵਾਲਾ ਕਾਲਾ ਧੂੰਆਂ ਨਿਕਲਦਾ ਰਿਹਾ ਹੈ, ਜਿਸ ਕਾਰਨ ਜਿੱਥੇ ਲੋਕਾਂ ਨੂੰ ਸਾਹ ਤੇ ਅੱਖਾਂ ਦੀ ਤਕਲੀਫ  ਨੇ ਘੇਰੀ ਰੱਖਿਆ, ਉੱਥੇ ਹੀ ਇਸ ਧੂੰਏਂ ’ਚੋਂ ਡਿੱਗਦੀ ਰਾਖ ਕਰ ਕੇ ਲੋਕਾਂ ਦੇ ਘਰਾਂ ਵਿਚ ਗੰਦਗੀ ਵੀ ਪੈਂਦੀ ਰਹੀ ਹੈ। 

ਧੂੰਏਂ ਨੇ ਲੋਕਾਂ ਨੂੰ ਸਾਫ ਹਵਾ ਤੋਂ ਕੀਤਾ ਵਾਂਝਾ 
ਦਿਨ-ਰਾਤ ਨਿਕਲਣ ਵਾਲੇ ਇਸ ਧੂੰਏਂ ਨੇ ਲੋਕਾਂ ਨੂੰ ਸਾਫ ਹਵਾ ਤੋਂ ਵਾਂਝੇ ਕੀਤਾ ਹੋਇਆ ਹੈ। ਇਸ ਪ੍ਰਦੂਸ਼ਿਤ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਜਿੱਥੇ ਲੋਕਾਂ ਨੇ ਸੰਘਰਸ਼ ਕੀਤਾ, ਉੱਥੇ ਹੀ ਅਦਾਰੇ ਵੱਲੋਂ ਖਬਰਾਂ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀਆਂ ਗਈਆਂ, ਜਿਸ ਤੋਂ ਬਾਅਦ ਕੁੱਝ ਕੁ ਮਹੀਨੇ ਪਹਿਲਾਂ ਫੈਕਟਰੀ ਮਾਲਕਾਂ ਨੇ ਫੈਕਟਰੀ ਵਿਚ ਆਧੁਨਿਕ ਯੰਤਰ ਆਦਿ ਲਾਏ, ਜਿਸ ਨਾਲ ਚਿਮਨੀ ਵਿਚੋਂ ਸਾਫ ਅਤੇ ਚਿੱਟਾ ਧੂੰਆਂ ਨਿਕਲਣ ਲੱਗ ਪਿਆ, ਅਜਿਹਾ ਹੋਣ ਨਾਲ ਹਲਕੇ ਦੇ ਲੋਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ ਅਤੇ ਉਨ੍ਹਾਂ ਨੇ ਇਕ ਚੰਗੀ ਉਮੀਦ ਜਤਾਈ ਕਿ ਭਵਿੱਖ ਵਿਚ ਉਨ੍ਹਾਂ ਦਾ ਬਚਾਅ ਰਹੇਗਾ 

ਘਰਾਂ ਵਿਚ ਸੁਆਹ ਡਿੱਗਣ ਨਾਲ ਗੰਦਗੀ ਪ੍ਰੇਸ਼ਾਨ ਕਰਨ ਲੱਗੀ
ਹੁਣ ਫਿਰ ਫੈਕਟਰੀ ਦੀ ਚਿਮਨੀ ਵਿਚੋਂ  ਕਾਲਾ ਧੂੰਆਂ ਨਿਕਲਣ ਲੱਗ ਪਿਆ ਹੈ, ਜਿਸ ਕਾਰਨ ਹਲਕੇ ਦੇ ਲੋਕਾਂ ਨੂੰ ਜਿੱਥੇ ਫਿਰ ਤੋਂ ਸਾਹ ਤੇ ਅੱਖਾਂ ਦੀਆਂ ਸਮੱਸਿਆਵਾਂ ਦਾ ਡਰ ਪੈਦਾ ਹੋ ਗਿਆ, ਉਥੇ ਹੀ ਘਰਾਂ ਵਿਚ ਸੁਆਹ ਡਿੱਗਣ ਨਾਲ ਗੰਦਗੀ ਵੀ ਪ੍ਰੇਸ਼ਾਨ ਕਰਨ ਲੱਗ ਪਈ ਹੈ। ਇਸ ਤੋਂ ਇਲਾਵਾ ਫੈਕਟਰੀ ਵੱਲੋਂ ਰਾਸਾਇਣ ਯੁਕਤ ਪ੍ਰਦੂਸ਼ਿਤ ਪਾਣੀ ਵੀ  ਖੇਤਾਂ ਵਿਚ ਖੁੱਲ੍ਹੇਆਮ ਛੱਡਿਆ ਜਾ ਰਿਹਾ ਹੈ ਜਾਂ ਫਿਰ ਜੇਕਰ ਮੌਕਾ ਮਿਲੇ ਤਾਂ ਪ੍ਰਦੂਸ਼ਿਤ ਪਾਣੀ ਨੂੰ ਬਰਸਾਤੀ ਚੋਅ ਵਿਚ ਵੀ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਧਰਤੀ ਦਾ ਪਾਣੀ ਵੀ ਬੁਰੀ ਤਰ੍ਹਾਂ ਬਰਬਾਦ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਹਲਕੇ ਵਿਚ ਮੌਜੂਦ ਕੁੱਝ ਹੋਰ ਫੈਕਟਰੀਆਂ ਵੀ ਹਨ, ਜਿਨ੍ਹਾਂ ਵੱਲੋਂ ਰਾਤ ਸਮੇਂ ਜ਼ਹਿਰੀਲਾ ਧੂੰਆਂ ਛੱਡਿਆ ਜਾਂਦਾ ਹੈ ਅਤੇ ਇਸ ਧੂੰਏਂ ਨਾਲ ਵੀ ਵਾਤਾਵਰਨ ਕਾਫੀ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਹਵਾ ਵਿਚ ਦੁਰਗੰਧ ਜਿਹੀ ਫੈਲੀ ਰਹਿੰਦੀ ਹੈ। 

  • factory chimney
  • Black smoke
  • Kathgarh

ਆਖ਼ਿਰਕਾਰ ਲੱਭ ਗਈ 18 ਦਿਨ ਤੋਂ 'ਲਾਪਤਾ' ਹੋਈ ਕੁੜੀ, PUBG ਨਹੀਂ, ਇਹ ਤਾਂ ਮਾਮਲਾ ਹੀ ਹੋਰ ਨਿਕਲਿਆ

NEXT STORY

Stories You May Like

  • investor suffered a loss of rs 2 45 lakh crore
    ਨਿਵੇਸ਼ਕਾਂ ਨੂੰ ਵੱਡਾ ਝਟਕਾ ਲੱਗਾ,2.45 ਲੱਖ ਕਰੋੜ ਦਾ ਹੋਇਆ ਨੁਕਸਾਨ
  • youtuber shadab zakati
    ਮਸ਼ਹੂਰ ਯੂਟਿਊਬਰ ਸ਼ਾਦਾਬ ਜਕਾਤੀ 'ਤੇ ਲੱਗਾ ਜਬਰ-ਜ਼ਿਨਾਹ ਦਾ ਇਲਜ਼ਾਮ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • viral video of selling white liquor in bathinda creates uproar
    ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ ਮਾਹੌਲ
  • naxalites  president draupadi murmu
    ਨਕਸਲੀਆਂ ਵਿਰੁੱਧ ਕਾਰਵਾਈ ਨਾਲ ਬਸਤਰ ’ਚ ਡਰ ਦਾ ਮਾਹੌਲ ਹੋਇਆ ਖ਼ਤਮ : ਰਾਸ਼ਟਰਪਤੀ ਮੁਰਮੂ
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • 7 crore fraud case
    7 ਕਰੋੜ ਦੀ ਠੱਗੀ ਦਾ ਮਾਮਲਾ: ਕਾਰੋਬਾਰੀ ਨੂੰ ਡਿਜੀਟਲ ਅਰੈਸਟ ਦਾ ਡਰ ਦਿਖਾ ਕੇ ਲੁੱਟਣ ਵਾਲਾ ਮੁਲਜ਼ਮ ਯੂ.ਪੀ. ਤੋਂ ਕਾਬੂ
  • once upon a time  i chose oblivion out of fear of the world
    ਕਦੇ ਦੁਨੀਆ ਤੋਂ ਡਰ ਕੇ ਚੁਣੀ ਸੀ ਗੁੰਮਨਾਮੀ, ਹੁਣ ਫਿਰ ਪਰਦੇ 'ਤੇ ਧਮਾਕਾ ਕਰਨ ਨੂੰ ਤਿਆਰ ਇਹ ਅਦਾਕਾਰ
  • another big player out of the t20 world cup
    ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ 'ਪਬਲੀਸਿਟੀ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
Trending
Ek Nazar
sidhu moosewala  s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ban on sale of pregabalin capsules
      ਪ੍ਰੈਗਾਬਾਲਿਨ ਕੈਪਸੂਲਾਂ ਦੀ ਵਿਕਰੀ ’ਤੇ ਪਾਬੰਦੀ
    • complete ban on sale of meat big decision of the municipal corporation
      'ਮੀਟ' ਦੀ ਵਿਕਰੀ 'ਤੇ ਮੁਕੰਮਲ ਪਾਬੰਦੀ! ਨਗਰ ਨਿਗਮ ਦਾ ਵੱਡਾ ਫ਼ੈਸਲਾ, ਚੰਡੀਗੜ੍ਹ...
    • arrest case
      ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ
    • punjab government school  school head teacher
      ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ 'ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ...
    • bikram singh majithia wedding dance dollars
      ਵਿਆਹ ’ਚ ਬਿਕਰਮ ਮਜੀਠੀਆ ਨੇ ਲਗਾਏ ਠੁਮਕੇ, ਸਵਾਗਤ ’ਚ ਉੱਡੇ 100-100 ਦੇ ਨੋਟ ਤੇ...
    • i  s  c  12th exam  grammar in english paper confuses students
      ਆਈ. ਐੱਸ. ਸੀ. 12ਵੀਂ ਦੀ ਪ੍ਰੀਖਿਆ: ਇੰਗਲਿਸ਼ ਦੇ ਪੇਪਰ 'ਚ ਆਈ ਗ੍ਰਾਮਰ ਨੇ...
    • big relief for those traveling in buses
      ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, ਪ੍ਰਧਾਨ ਮੰਤਰੀ ਮੋਦੀ ਅੱਜ ਦੇਣਗੇ...
    • district task force team raids shops on gill road
      ਜ਼ਿਲ੍ਹਾ ਟਾਸਕ ਫੋਰਸ ਟੀਮ ਨੇ ਗਿੱਲ ਰੋਡ ਸਥਿਤ ਦੁਕਾਨਾਂ ’ਤੇ ਮਾਰੇ ਛਾਪੇ, ਬਾਲ...
    • bikram majithia seeks exemption from appearance
      ਬਿਕਰਮ ਮਜੀਠੀਆ ਨੇ ਪੇਸ਼ੀ ਤੋਂ ਮੰਗੀ ਛੋਟ, ਪੜ੍ਹੋ ਕੀ ਹੈ ਪੂਰਾ ਮਾਮਲਾ
    • bikram singh majithia  punjab politics
      ‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +