Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:12:56 AM

  • tarn taran  ajmeet singh  gurlal singh  arrested  punjab police

    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ...

  • latest on school holidays amid punjab bandh

    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ...

  • amritsar tarn taran road petrol pump robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • tarn taran heroin punjab police head constable arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

PUNJAB News Punjabi(ਪੰਜਾਬ)

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

  • Edited By Shivani Attri,
  • Updated: 30 May, 2025 07:32 PM
Jalandhar
blackout and mock drill to be held in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- 31 ਮਈ ਨੂੰ ਪੰਜਾਬ ਵਿਚ ਫਿਰ ਤੋਂ ਮੌਕ ਡਰਿੱਲ ਅਤੇ ਬਲੈਕਆਊਟ ਹੋਣ ਜਾ ਰਿਹਾ ਹੈ। ਉਥੇ ਹੀ ਜਲੰਧਰ ਵਿਚ ਵੀ ਕੱਲ੍ਹ ਖ਼ਤਰੇ ਦੇ ਘੁੱਗੂ ਵੱਜਣਗੇ ਅਤੇ ਮੌਕ ਡਰਿੱਲ ਦੇ ਨਾਲ ਬਲੈਕਆਊਟ ਵੀ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9.30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਲੈਕਆਊਟ ਤੋਂ ਪਹਿਲਾਂ ਸਾਇਰਨ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ।  ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਲੈਕਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ।

ਇਹ ਵੀ ਪੜ੍ਹੋ: ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ,  MLA ਰਮਨ ਅਰੋੜਾ ਨਾਲ ਜੁੜੇ ਤਾਰ
ਉਨ੍ਹਾਂ ਦੱਸਿਆ ਕਿ ਬਲੈਕਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਉਥੇ ਹੀ ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਬਲੈਕਆਊਟ ਦੌਰਾਨ ਗੈਰ ਜ਼ਰੂਰੀ ਤੌਰ ‘ਤੇ ਵਾਹਨਾਂ ਰਾਹੀਂ ਸਫ਼ਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ ‘ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ। ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐੱਨ. ਡੀ. ਆਰ. ਐੱਫ਼. ਅਤੇ ਐੱਸ. ਡੀ. ਆਰ. ਐੱਫ਼, ਬੀ. ਐੱਸ. ਐੱਫ਼ ਅਤੇ ਫ਼ੌਜ ਆਦਿ ਸਮੇਤ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ ਸ਼ਾਮਲ ਹੋਣਗੇ ਅਤੇ ਐਮਰਜੈਂਸੀ ਹਾਲਾਤ ਦੌਰਾਨ ਜੋ ਸੁਰੱਖਿਆ ਉਪਾਅ ਵਰਤੇ ਜਾਂਦੇ ਹਨ, ਉਨ੍ਹਾਂ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਅਭਿਆਸ ਕਰਨਗੇ।

ਇਹ ਵੀ ਪੜ੍ਹੋ: ਪੰਜਾਬ 'ਚ ਖ਼ੌਫ਼ਨਾਕ ਘਟਨਾ! ਭਤੀਜੇ ਨੇ ਚਾਚੇ 'ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ

ਸ਼ਾਮ 6 ਵਜੇ ਕਰਵਾਈ ਜਾਵੇਗੀ ਮੌਕ ਡਰਿੱਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ। ਮੌਕ ਡਰਿੱਲ ਦੌਰਾਨ ਜਿੱਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਕਰਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਜ਼ਰੂਰੀ ਸੇਵਾਵਾਂ ਜਿਵੇਂ ਖਾਧ ਪਦਾਰਥਾਂ ਦੀ ਉਪਲੱਬਧਤਾ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁੱਹਈਆ ਕਰਵਾਉਣ ਦਾ ਅਭਿਆਸ ਕਰਵਾਇਆ ਜਾਂਦਾ ਹੈ। 

ਇਹ ਵੀ ਪੜ੍ਹੋ: ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Blackout
  • mock drill
  • Jalandhar
  • Deputy Commissioner Dr Himanshu Agarwal
  • ਬਲੈਕਆਊਟ
  • ਜਲੰਧਰ
  • ਹੁਕਮ   
  • ਮੌਕ ਡਰਿੱਲ
  • ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ

ਹੈਰੋਇਨ ਤੇ ਨਸ਼ੀਲੀਆਂ ਗੋਲੀਆ ਸਮੇਤ 3 ਗ੍ਰਿਫ਼ਤਾਰ

NEXT STORY

Stories You May Like

  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +