ਬਰਨਾਲਾ : ਪਾਕਿਸਤਾਨੀ ਫੌਜ ਵੱਲੋਂ ਸੀਜ਼ਫਾਇਰ ਦੇ ਉਲੰਘਣ ਮਗਰੋਂ ਪਠਾਨਕੋਟ, ਫਿਰੋਜ਼ਪੁਰ ਵਿਚ ਬਲੈਕਆਊਟ ਕਰ ਦਿੱਤਾ ਗਿਆ। ਇਸ ਮਗਰੋਂ ਹੁਣ ਬਰਨਾਲਾ ਵਿਚ ਵੀ ਬਲੈਅਕਆਊਟ ਕਰ ਦਿੱਤਾ ਗਿਆ। ਇਸ ਦੌਰਾਨ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਨਾਲਾ ਵਿਚ ਸਾਇਰਨ ਵੀ ਵਜਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਤੋਂ ਬਲੈਕ ਆਊਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਹਰ ਪ੍ਰਕਾਰ ਦੀ ਲਾਈਟ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।
ਫਿਰੋਜ਼ਪੁਰ, ਪਠਾਨਕੋਟ ਤੇ ਫਾਜ਼ਿਲਕਾ 'ਚ ਹੋ ਗਿਆ ਬਲੈਕਆਊਟ
NEXT STORY