Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:02:45 PM

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

  • star player for team india and punjab kings announces retireme

    Team India ਤੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ...

  • punjab 2 pakistani nationals shot dead in bsf operation

    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ...

  • new revelation in lpu case viral boy climbed on mig 23 arrested in himachal

    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

PUNJAB News Punjabi(ਪੰਜਾਬ)

ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

  • Edited By Shivani Attri,
  • Updated: 27 Jul, 2026 12:57 PM
Jalandhar
blackout in jalandhar lights out for 23 hours
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਬਿਜਲੀ ਕਰਮਚਾਰੀਆਂ ਦੀਆਂ ਵੱਖ-ਵੱਖ ਯੂਨੀਅਨਾਂ ਦੀ ਹੜਤਾਲ ਕਾਰਨ ਬਿਜਲੀ ਦੇ ਫਾਲਟ ਸਮੇਂ ’ਤੇ ਠੀਕ ਨਾ ਹੋਣ ਨਾਲ ਖ਼ਪਤਕਾਰਾਂ ਨੂੰ ਪ੍ਰੇਸ਼ਾਨੀਆਂ ਉਠਾਉਣੀਆਂ ਪਈਆਂ। ਐਤਵਾਰ ਨੂੰ ਜਲੰਧਰ ਦੇ ਕਈ ਇਲਾਕਿਆਂ ਵਿਚ ਲੰਮੇ ਸਮੇਂ ਤੱਕ ਬਿਜਲੀ ਬੰਦ ਰਹੀ। ਸਭ ਤੋਂ ਵੱਧ ਪ੍ਰੇਸ਼ਾਨੀ ਨਕੋਦਰ ਰੋਡ ਸਥਿਤ ਖੁਰਲਾ ਕਿੰਗਰਾ, ਟਾਵਰ ਟਾਊਨ ਅਤੇ ਖਾਂਬਰਾ ਇਲਾਕੇ ਦੇ ਲੋਕਾਂ ਨੂੰ ਉਠਾਉਣੀ ਪਈ, ਜਿੱਥੇ ਲਗਭਗ 23 ਘੰਟੇ ਤੱਕ ਬਿਜਲੀ ਗੁੱਲ ਰਹਿਣ ਨਾਲ ਭੜਕੇ ਲੋਕਾਂ ਨੇ ਨਕੋਦਰ ਰੋਡ ਜਾਮ ਕਰਕੇ ਵਿਭਾਗ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਉੱਥੇ ਹੀ ਨਿਊ ਗ੍ਰੀਨ ਪਾਰਕ ਇਲਾਕੇ ਵਿਚ ਵੀ 20 ਘੰਟੇ ਤੋਂ ਵੱਧ ਸਮੇਂ ਤੱਕ ਬਿਜਲੀ ਸਪਲਾਈ ਠੱਪ ਰਹਿਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ

ਖੁਰਲਾ ਕਿੰਗਰਾ ਇਲਾਕਾ ਵਾਸੀਆਂ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਲਗਭਗ 4 ਵਜੇ ਬਿਜਲੀ ਬੰਦ ਹੋਈ ਸੀ। ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਐਤਵਾਰ ਦੁਪਹਿਰ ਤੱਕ ਸਪਲਾਈ ਬਹਾਲ ਨਹੀਂ ਹੋ ਸਕੀ। ਲਗਾਤਾਰ ਇੰਤਜ਼ਾਰ ਤੋਂ ਬਾਅਦ ਲੋਕਾਂ ਦਾ ਸਬਰ ਜਵਾਬ ਦੇ ਗਿਆ ਅਤੇ ਉਨ੍ਹਾਂ ਨਕੋਦਰ ਰੋਡ 'ਤੇ ਧਰਨਾ ਲਾ ਕੇ ਆਵਾਜਾਈ ਜਾਮ ਕਰ ਦਿੱਤੀ। ਪ੍ਰਦਰਸ਼ਨ ਦੌਰਾਨ ਵਿਭਾਗ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬਿਜਲੀ ਵਿਵਸਥਾ ਵਿਚ ਸੁਧਾਰ ਦੀ ਮੰਗ ਉਠਾਈ ਗਈ।

PunjabKesari

ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਅਨੁਰਾਧਾ ਬੰਗਾ ਨੇ ਕਿਹਾ ਕਿ ਲੰਮੇ ਸਮੇਂ ਤੱਕ ਬਿਜਲੀ ਬੰਦ ਰਹਿਣ ਨਾਲ ਲੋਕਾਂ ਨੂੰ ਭਾਰੀ ਗਰਮੀ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੇ ਸੰਕਟ ਦਾ ਵੀ ਸਾਹਮਣਾ ਕਰਨਾ ਪਿਆ। ਬਿਜਲੀ ਨਾ ਹੋਣ ਕਾਰਨ ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੀ, ਜਿਸ ਨਾਲ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਸਮਾਂ ਰਹਿੰਦੇ ਫ਼ਾਲਟ ਠੀਕ ਕਰ ਦਿੰਦਾ ਤਾਂ ਲੋਕਾਂ ਨੂੰ ਸੜਕਾਂ 'ਤੇ ਉਤਰਨ ਲਈ ਮਜਬੂਰ ਨਾ ਹੋਣਾ ਪੈਂਦਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

PunjabKesari

ਧਰਨੇ ਕਾਰਨ ਨਕੋਦਰ ਰੋਡ 'ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਕਈ ਵਾਹਨ ਚਾਲਕਾਂ ਨੂੰ ਕਾਲੋਨੀਆਂ ਦੇ ਅੰਦਰੂਨੀ ਰਸਤਿਆਂ ਤੋਂ ਹੋ ਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਪਿਆ, ਜਿਸ ਨਾਲ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵੀ ਆਵਾਜਾਈ ਪ੍ਰਭਾਵਿਤ ਰਹੀ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਪਾਵਰਕਾਮ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਤਕਨੀਕੀ ਖ਼ਰਾਬੀ ਜਲਦ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਦੁਪਹਿਰ ਲਗਭਗ 3 ਵਜੇ ਲੋਕਾਂ ਨੇ ਧਰਨਾ ਸਮਾਪਤ ਕਰ ਦਿੱਤਾ।

ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਉਧਰ ਨਕੋਦਰ ਰੋਡ ਸਥਿਤ ਰਤਨ ਮਨੀ ਢਾਬੇ ਦੇ ਪਿੱਛੇ ਪੈਂਦੇ ਨਿਊ ਗ੍ਰੀਨ ਪਾਰਕ ਅਤੇ ਨੇੜਲੇ ਇਲਾਕਿਆਂ ਵਿਚ ਵੀ ਬਿਜਲੀ ਸੰਕਟ ਬਣਿਆ ਰਿਹਾ। ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਨੀਵਾਰ ਰਾਤ ਲਗਭਗ 9 ਵਜੇ ਬਿਜਲੀ ਗੁੱਲ ਹੋਈ ਸੀ, ਜੋ ਐਤਵਾਰ ਸ਼ਾਮ ਲਗਭਗ 5 ਵਜੇ ਤੱਕ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਸਕੀ। ਖ਼ਪਤਕਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ 1912 ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਵਿਭਾਗ ਵੱਲੋਂ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਭੇਜੇ ਜਾਣ ਸਬੰਧੀ ਕਈ ਮੈਸੇਜ ਮਿਲੇ ਪਰ ਲੰਮੇ ਸਮੇਂ ਤੱਕ ਫ਼ਾਲਟ ਦੂਰ ਨਾ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਲੋਕਾਂ ਨੇ ਕਿਹਾ ਕਿ ਹੜਤਾਲ ਦਾ ਖਮਿਆਜ਼ਾ ਆਮ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Blackout in Jalandhar
  • Lights out
  • electricity department
  • ਜਲੰਧਰ ਚ ਬਲੈਕਆਊਟ
  • ਬਿਜਲੀ ਕਰਮਚਾਰੀ
  • ਖ਼ਪਤਕਾਰ
  • ਰੋਡ ਜਾਮ

ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ

NEXT STORY

Stories You May Like

  • fire breaks out in power lines  electricity supply to three villages disrupted
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ 5 ਘੰਟੇ ਗੁੱਲ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • harmeet sets 23 national and international records by walking 40 000 km
    40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ, ਗਿਨੀਜ਼ ਬੁੱਕ 'ਤੇ ਹੈ ਨਜ਼ਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pseb new portal
      ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • major accident on rama mandi flyover in jalandhar  death of a young man
      ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
    • woman dead on road accident
      ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
    • monsoon update  imd  rain  monsoon withdrawal
      ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ ਮਾਨਸੂਨ, ਦੇਸ਼ ਦੇ ਕਈ...
    • three accused arrested in the lpu violence case remanded to 3 day custody
      LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
    • gandhi jayanti kewal singh dhillon seva sankalp abhiyan
      ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +