Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:45:48 PM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

PUNJAB News Punjabi(ਪੰਜਾਬ)

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

  • Edited By Shivani Bassan,
  • Updated: 24 Apr, 2026 03:29 PM
Tarn Taran
blackout in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਜ਼ਿਲਾ ਤਰਨਤਾਰਨ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਹ ਮੌਕ ਡਰਿੱਲ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਬਿਜਲੀ ਵਿਭਾਗ ਵੱਲੋਂ ਬਿਜਲੀ ਸਪਲਾਈ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 15 ਮਿੰਟ ਦੇ ਇਸ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿਚ ਆਮ ਜਨਤਾ ਵੱਲੋਂ ਸਾਰੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣਗੀਆਂ ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਸਮਾਪਤ ਹੋਣ ਉਪਰੰਤ “ਆਲ ਕਲੀਅਰ” ਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਜਾਵੇਗਾ, ਜੋ ਇਸ ਡਰਿੱਲ ਦੇ ਖ਼ਤਮ ਹੋਣ ਦਾ ਸੰਕੇਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਬਚਾਅ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਵਾਂ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਵਲੰਟੀਅਰ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਸ ਅਧਿਕਾਰੀ ਵੀ ਹਾਜ਼ਰ ਹੋਣਗੇ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਇਸ ਦੌਰਾਨ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇਕ ਰੁਟੀਨ ਡਰਿੱਲ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਸ ਬਲੈਕ ਆਊਟ ਡਰਿੱਲ ਦੌਰਾਨ ਸਿਵਲ ਡਿਫੈਂਸ ਦਾ ਸਾਥ ਦਿੱਤਾ ਜਾਵੇ ਅਤੇ ਆਪਣੇ ਘਰਾਂ ਤੇ ਦੁਕਾਨਾਂ ਆਦਿ ਦੀਆਂ ਸਾਰੀਆਂ ਲਾਈਟਾਂ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਮੌਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿਚ ਕਰਵਾਈ ਜਾਇਆ ਕਰੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • blackout
  • Tarn Taran
  • sirens
  • ਬਲੈਕਆਊਟ
  • ਤਰਨ ਤਾਰਨ
  • ਸਾਇਰਨ

Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ 'ਤਾ ਜਾਮ

NEXT STORY

Stories You May Like

  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • fire on vessel in black sea
    ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
  • shop qr scanners to remain covered with black cloth on october 2
    UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ ਦੁਕਾਨਾਂ ਦੇ QR ਸਕੈਨਰ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • the stars will be favorable to these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਘਰ'ਚ ਆਉਣਗੀਆਂ ਖੁਸ਼ੀਆਂ
  • trailer of  tu hai meri kiran  to be released tomorrow
    ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ ਸਿਨੇਮਾਘਰਾਂ ’ਚ ਦੇਵੇਗੀ ਦਸਤਕ
  • the doors of fortune will open for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ ਹੋਵੇਗਾ ਵੱਡਾ ਲਾਭ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • action in khanna
      ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +