Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    12:40:20 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • drones over usa army base

    ਡਰੋਨ ਦਿਖਣ ਮਗਰੋਂ White House 'ਚ Alert ! FBI...

  • petrol prices on fire across the world  prices may increase in india too

    ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ...

  • australia created   fuel task force

    ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ 'ਚ ਅੱਜ ਰਾਤ 8:30 ਤੋਂ 9.00 ਵਜੇ ਤੱਕ ਕੀਤਾ ਜਾਵੇਗਾ ਬਲੈਕ ਆਊਟ

PUNJAB News Punjabi(ਪੰਜਾਬ)

ਤਰਨਤਾਰਨ 'ਚ ਅੱਜ ਰਾਤ 8:30 ਤੋਂ 9.00 ਵਜੇ ਤੱਕ ਕੀਤਾ ਜਾਵੇਗਾ ਬਲੈਕ ਆਊਟ

  • Edited By Shivani Bassan,
  • Updated: 31 May, 2025 02:01 PM
Tarn Taran
blackout will be imposed in tarn taran tonight from 8 30 to 9 00 pm
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)- 31 ਮਈ ਨੂੰ ਆਪ੍ਰੇਸ਼ਨ ਸ਼ੀਲਡ ਅਧੀਨ ਜ਼ਿਲ੍ਹਾ ਤਰਨਤਾਰਨ ਵਿਚ ਸ਼ਾਮ 8:30 ਵਜੇ ਤੋਂ ਲੈ ਕੇ 9.00 ਵਜੇ ਤੱਕ ਭਾਵ ਅੱਧੇ ਘੰਟੇ ਲਈ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਇਹ ਕੇਵਲ ਸੰਕਟ ਕਾਲ ਵੇਲੇ ਕਿਸ ਤਰ੍ਹਾਂ ਅਸੀਂ ਸਾਰਿਆਂ ਸਹਿਯੋਗ ਕਰਨਾ ਹੈ, ਉਸ ਲਈ ਪ੍ਰੈਕਟਿਸ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ, ਕੇਵਲ ਤੁਹਾਡੇ ਸਹਿਯੋਗ ਦੀ ਲੋੜ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ 8:30 ਵਜੇ ਸਾਇਰਨ ਵੱਜਣ ਤਾਂ ਤੁਸੀਂ ਆਪਣੀਆਂ ਸਾਰੀਆਂ ਘਰ ਦੇ ਬਾਹਰ ਵਾਲੀਆਂ ਲਾਈਟਾਂ ਬੰਦ ਕਰਨੀਆਂ ਹਨ, ਉਸ ਵਿਚ ਕੈਮਰਿਆਂ ਉੱਤੇ ਲੱਗੀ ਆਟੋਮੈਟਿਕ ਲਾਈਟ ਹੋਵੇ ਜਾਂ ਇਨਵਰਟਰ ਉਤੇ ਚੱਲਦੀਆਂ ਲਾਈਟਾਂ, ਸਾਰੀਆਂ ਲਾਈਟਾਂ ਬੰਦ ਕਰਨੀਆਂ ਯਕੀਨੀ ਬਣਾਓ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

ਇਸ ਤੋਂ ਇਲਾਵਾ ਘਰ ਦੇ ਅੰਦਰ ਜੇਕਰ ਲਾਈਟ ਜਗ੍ਹਾਉਣੀ ਹੈ, ਤਾਂ ਮੋਟੇ ਪਰਦੇ ਜਾਂ ਅਜਿਹਾ ਪ੍ਰਬੰਧ ਕਰੋ, ਜਿਸ ਨਾਲ ਬਾਰੀਆਂ ਵਿਚੋਂ ਰੌਸ਼ਨੀ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੌਰਾਨ ਸਭ ਤੋਂ ਸੁਰੱਖਿਅਤ ਸਥਾਨ ਜ਼ਮੀਨ ਦੋਜ਼ ਜਾਂ ਜਮੀਨ ਵਾਲੀ ਮੰਜ਼ਿਲ ਰਹਿੰਦੀ ਹੈ, ਇਸ ਲਈ ਤੁਸੀਂ ਆਪਣੇ ਗਰਾਊਂਡ ਫਲੋਰ ਕਮਰੇ ਦੇ ਵਿਚਾਲੇ ਬੈਠਣ ਦਾ ਅਭਿਆਸ ਕਰਨਾ ਹੈ। ਕੋਸ਼ਿਸ਼ ਕਰੋ ਕਿ ਉਸ ਸਥਾਨ ’ਤੇ ਬੈਠਿਆ ਜਾਵੇ ਜਿੱਥੇ ਨੇੜੇ ਕੋਈ ਕੱਚ ਦੀ ਖਿੜਕੀ ਨਾ ਹੋਵੇ। ਬਲੈਕ ਆਊਟ ਦੌਰਾਨ ਛੱਤ ਉੱਤੇ, ਗਲੀ ਵਿੱਚ ਜਾਂ ਬਾਹਰ ਖੁੱਲੇ ਥਾਂ ਉੱਤੇ ਨਹੀਂ ਘੁੰਮਣਾ। ਜੋ ਲੋਕ ਇਸ ਸਮੇਂ ਦੌਰਾਨ ਸੜਕ ਉੱਤੇ ਗੱਡੀ ਵਿਚ ਜਾ ਰਹੇ ਹੋਣਗੇ, ਉਹ ਆਪਣਾ ਵਾਹਨ ਭਾਵ ਕਾਰ ਸਕੂਟਰ, ਮੋਟਰਸਾਈਕਲ ਦੀ ਲਾਈਟ ਬੰਦ ਕਰਕੇ ਸੜਕ ਦੇ ਪਾਸੇ ਖਲੋ ਜਾਣ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਿਵਲ ਡਿਫੈਂਸ ਵੱਲੋਂ ਸ਼ਾਮ 06 ਵਜੇ ਐੱਸ.ਡੀ. ਐੱਮ. ਦਫਤਰ ਤਰਨ ਤਾਰਨ ਵਿਖੇ ਮੌਕ ਡਰਿੱਲ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Blackout
  • Tarn Taran
  • night
  • mock drill
  • ਬਲੈਕਆਊਟ
  • ਤਰਨ ਤਾਰਨ
  • ਰਾਤ
  • ਮੌਕ ਡ੍ਰਿਲ

ਫੌਜ ''ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਠੱਗੇ, ਮੰਗਣ 'ਤੇ ਕੀਤਾ ਹਮਲਾ

NEXT STORY

Stories You May Like

  • drug prices to rise by 30 percent
    30 ਫੀਸਦੀ ਤੱਕ ਵਧਣਗੀਆਂ ਦਵਾਈਆਂ ਦੀਆਂ ਕੀਮਤਾਂ! ਮੱਧ ਪੂਰਬ ਦੇ ਤਣਾਅ ਦਾ ਫਾਰਮਾ ਸੈਕਟਰ 'ਤੇ ਅਸਰ
  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • russian oil buy 30 days discount
    ਅਮਰੀਕਾ ਦਾ ਭਾਰਤ ਨੂੰ ਵੱਡਾ 'ਤੋਹਫ਼ਾ'! ਰੂਸੀ ਤੇਲ ਖਰੀਦਣ 'ਤੇ ਮਿਲੀ 30 ਦਿਨਾਂ ਦੀ ਮੋਹਲਤ
  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  • su 30 mki aircraft of iaf goes missing in north east india
    ਅਸਾਮ 'ਚ ਹਵਾਈ ਫੌਜ ਦਾ  Su-30 MKI ਲੜਾਕੂ ਜਹਾਜ਼ ਲਾਪਤਾ !
  • indian air force  sukhoi 30 fighter jet  crash
    ਹਵਾਈ ਫ਼ੌਜ ਦਾ ਸੁਖੋਈ-30 ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ
  • sad appoints kanchanpreet kaur as tarn taran constituency in charge
    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • explosion is going to happen in politics  aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • central government has decided provide collective ration from april to june 2026
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3...
    • shiromani akali dal senior leader dr daljit singh cheema statement
      'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
    • company defrauded of lakhs of rupees in collusion with friend and father
      ਦੋਸਤ ਤੇ ਪਿਓ ਨਾਲ ਮਿਲ ਕੇ ਕੰਪਨੀ ਨੂੰ ਲਾਇਆ ਲੱਖਾਂ ਦਾ ਰਗੜਾ, ਫ਼ਰਾਰ ਮੁਲਜ਼ਮ ਦੀ...
    • rain and hailstorm in punjab
      Punjab : ਮਾਰਚ ਮਹੀਨੇ 'ਚ ਜਨਵਰੀ ਵਰਗੀ ਠੰਡ, ਅਜੇ ਮੁੜ ਆਵੇਗੀ ਹਨੇਰੀ ਤੇ ਮੀਂਹ...
    • chaitra navratri begins at durgiana temple
      ਦੁਰਗਿਆਣਾ ਮੰਦਰ ‘ਚ ਚੇਤ ਨਰਾਤਰਿਆਂ ਦੀ ਸ਼ੁਰੂਆਤ, ਭਗਤੀਮਈ ਮਾਹੌਲ ‘ਚ ਸ਼ਰਧਾਲੂਆਂ...
    • female agent cheated by showing fake letter of job abroad
      ਮਹਿਲਾ ਏਜੰਟ ਨੇ ਵਿਦੇਸ਼ ’ਚ ਨੌਕਰੀ ਦਾ ਫ਼ਰਜ਼ੀ ਲੈਟਰ ਦਿਖਾ ਕੇ ਮਾਰੀ ਠੱਗੀ, ਫ਼ਰਾਰ...
    • food supply department raids  seizes 10 domestic gas cylinders
      ਖੁਰਾਕ ਸਪਲਾਈ ਵਿਭਾਗ ਨੇ ਛਾਪੇਮਾਰੀ ਕਰ 10 ਘਰੇਲੂ ਗੈਸ ਸਿਲੰਡਰ ਕੀਤੇ ਜ਼ਬਤ, ਡੀਲਰ...
    • the food safety team conducted a special sampling campaign
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਚਲਾਈ ਵਿਸ਼ੇਸ਼ ਸੈਂਪਲਿੰਗ ਮੁਹਿੰਮ, 11 ਫੂਡ...
    • the metropolis lags behind in the matter of distributing wheat to ration card
      ਰਾਸ਼ਨ ਕਾਰਡਧਾਰੀਆਂ ਨੂੰ ਕਣਕ ਵੰਡਣ ਦੇ ਮਾਮਲੇ ’ਚ ਪੱਛੜਿਆ ਮਹਾਨਗਰ, ਟਾਪ ’ਤੇ ਰਹਿਣ...
    • big incident farmer brutally murdered by hitting him on the head with an axe
      ਵੱਡੀ ਵਾਰਦਾਤ! ਕਿਸਾਨ ਦਾ ਸਿਰ 'ਚ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +