ਫਰੀਦਕੋਟ : ਫਰੀਦਕੋਟ ਦੇ ਕੋਟਕਪੂਰਾ 'ਚ ਸ਼ਨੀਵਾਰ ਦੀ ਸਵੇਰ ਨੂੰ ਇਕ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਟਾਕਾ ਫੈਕਟਰੀ 'ਚ ਵੱਡਾ ਧਮਾਕਾ ਹੋਇਆ, ਜਿਸ ਕਾਰਨ ਫੈਕਟਰੀ ਦੇ ਨੇੜਲੇ ਇਕ ਘਰ ਦੀ ਛੱਤ ਉੱਡ ਗਈ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।
ਲੁਟੇਰਿਆਂ ਨੇ ਕੁੜੀ ਨਾਲ ਬਲਾਤਕਾਰ ਕਰਕੇ ਕੀਤਾ ਬੇਰਹਿਮੀ ਨਾਲ ਕਤਲ, ਲੱਖਾਂ ਦੇ ਗਹਿਣੇ ਲੈ ਹੋਏ ਰਫੂਚੱਕਰ (ਵੀਡੀਓ)
NEXT STORY