Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:27:00 AM

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਪਟਨ ਵਲੋਂ ਸਮਾਂ ਨਾ ਦੇਣ 'ਤੇ ਨੇਤਰਹੀਣਾਂ 'ਚ ਭਾਰੀ ਰੋਸ

PUNJAB News Punjabi(ਪੰਜਾਬ)

ਕੈਪਟਨ ਵਲੋਂ ਸਮਾਂ ਨਾ ਦੇਣ 'ਤੇ ਨੇਤਰਹੀਣਾਂ 'ਚ ਭਾਰੀ ਰੋਸ

  • Edited By Anuradha,
  • Updated: 24 Aug, 2019 02:53 PM
Ludhiana
blind  protest
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਪਰਮਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਈ ਵਾਰ ਟਾਈਮ ਦੇਣ ਦੇ ਬਾਵਜੂਦ ਮੁਲਾਕਾਤ ਨਾ ਕਰਨ ਨਾਲ ਪੰਜਾਬ ਭਰ ਦੇ ਨੇਤਰਹੀਣਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਇਥੇ ਭਾਰਤ ਨੇਤਰਹੀਣ ਸੇਵਕ ਸਮਾਜ ਅਤੇ ਨੈਸ਼ਨਲ ਫੈਡਰੇਸ਼ਨ ਆਫ ਬਲਾਈਂਡ (ਐੱਨ. ਐੱਫ. ਬੀ.) ਪੰਜਾਬ ਦੇ ਬਰਾਂਚ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਨੇਤਰਹੀਣਾਂ ਦੇ ਆਸ਼ਰਮ ਗਿੱਲ ਰੋਡ ਲੁਧਿਆਣਾ 'ਚ ਪ੍ਰਧਾਨ ਜੋਗਿੰਦਰ ਸਿੰਘ ਅਤੇ ਪ੍ਰਧਾਨ ਵਿਵੇਕ ਮੋਂਗਾ ਦੀ ਪ੍ਰਧਾਨਗੀ 'ਚ ਹੋਈ। ਮੀਟਿੰਗ ਸਬੰਧੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਕੈਪਟਨ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਏ ਨੇਤਰਹੀਣ 25 ਅਗਸਤ ਨੂੰ ਸਵੇਰੇ 8 ਵਜੇ ਲੁਧਿਆਣਾ ਤੋਂ ਪਟਿਆਲਾ ਤੱਕ ਰੋਸ ਮਾਰਚ ਕਰ ਕੇ ਸੀ. ਐੱਮ. ਪੰਜਾਬ ਦੇ ਮੋਤੀ ਮਹਿਲ ਦਾ ਘਿਰਾਓ ਕਰਨਗੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਨੇਤਰਹੀਣ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਮੋਤੀ ਮਹਿਲ ਪੁੱਜੇ ਸਨ, ਜਿਥੇ ਜ਼ਿਲਾ ਪ੍ਰਸ਼ਾਸਨ ਵਲੋਂ ਲਿਖਤੀ ਰੂਪ 'ਚ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮਿਲਣ ਦਾ ਸਮਾਂ ਦਿੱਤਾ ਗਿਆ ਸੀ ਪਰ ਉਲਟਾ ਐੱਨ. ਐੱਫ. ਬੀ. ਦੇ ਸੈਕਟਰੀ ਬਲਵਿੰਦਰ ਸਿੰਘ ਚਾਇਲ ਨੂੰ ਪੁਲਸ ਨੇ ਫੜ ਕੇ ਪੁਲਸ ਸਟੇਸ਼ਨ 'ਚ ਬੰਦ ਕਰ ਦਿੱਤਾ ਸੀ। ਨੇਤਰਹੀਣਾਂ ਦੇ ਰੋਸ ਦੇ ਮੱਦੇਨਜ਼ਰ ਪੁਲਸ ਨੂੰ ਬਾਇੱਜ਼ਤ ਛੱਡਣਾ ਪਿਆ।

ਚਾਹਲ ਨੇ ਦੱਸਿਆ ਕਿ ਨੇਤਰਹੀਣਾਂ ਦੀ ਸਰਕਾਰੀ ਸੰਸਥਾ ਜਮਾਲਪੁਰ 'ਚ ਕੇਂਦਰ ਸਰਕਾਰ ਵਲੋਂ ਲਾਈ ਬ੍ਰੇਲ ਪ੍ਰੈੱਸ 'ਚ ਹੋਈ ਘਪਲੇਬਾਜ਼ੀ ਦੀ ਜਾਂਚ ਕੀਤੇ ਜਾਣ ਦੀ ਮੰਗ ਸੀ. ਐੱਮ. ਪੰਜਾਬ ਨੂੰ ਕੀਤੀ ਹੈ। ਨੇਤਰਹੀਣਾਂ ਦੀ ਪੜ੍ਹਾਈ ਦੀ ਬ੍ਰੇਲ ਕਿਤਾਬਾਂ ਦੀ ਛਪਾਈ 'ਚ ਹੁੰਦੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਨੇਤਰਹੀਣਾਂ ਨੂੰ ਸਮੇਂ 'ਤੇ ਕਿਤਾਬਾਂ ਨਾ ਮਿਲਣ ਨਾਲ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 2008 'ਚ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਨੇਤਰਹੀਣਾਂ ਦੇ ਜਮਾਲਪੁਰ ਵਿਚ ਚੱਲ ਰਹੇ ਇਕ ਹਾਈ ਸਕੂਲ ਨੂੰ ਅਪਗ੍ਰੇਡ ਕਰ ਕੇ 12ਵੀਂ ਤੱਕ ਕਰਨ ਦਾ ਐਲਾਨ ਕੀਤਾ ਪਰ ਅਫਸੋਸ ਅੱਜ ਤੱਕ ਇਹ ਸਕੂਲ ਅਪਗ੍ਰੇਡ ਤਾਂ ਕੀ ਹੋਣਾ ਸੀ ਸਗੋਂ ਸਕੂਲ 'ਚ ਪੜ੍ਹਾਉਣ ਲਈ ਸਿਰਫ ਇਕ ਹੀ ਅਧਿਆਪਕ ਹੈ। ਜਿਸ ਨਾਲ ਨੇਤਰਹੀਣ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਕੂਲ ਨੂੰ ਜਲਦ ਅਪਗ੍ਰੇਡ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੋਤੀ ਮਹਿਲ ਦੇ ਘਿਰਾਓ ਕਰਨ ਨੂੰ ਲੈ ਕੇ ਨੇਤਰਹੀਣਾਂ 'ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਪੰਜਾਬ ਭਰ 'ਚੋਂ ਹੀ ਨੇਤਰਹੀਣ ਆਸ਼ਰਮ ਵਿਚ ਪੁੱਜਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੀ ਰਿਹਾਇਸ਼ ਦਾ ਪ੍ਰਬੰਧ ਪ੍ਰਬੰਧਕਾਂ ਵਲੋਂ ਕੀਤਾ ਗਿਆ ਹੈ। ਇਸ ਮੀਟਿੰਗ 'ਚ ਮਾਸਟਰ ਜਸਪਾਲ ਸਿੰਘ ਹੁਸ਼ਿਆਰਪੁਰ, ਮਾ. ਜਗਜੀਤ ਸਿੰਘ ਅੰਮ੍ਰਿਤਸਰ, ਬਾਬਾ ਸੂਬਾ ਸਿੰਘ, ਜਸਪ੍ਰੀਤ ਸਿੰਘ, ਬੂਟਾ ਸਿੰਘ, ਸੁਖਵਿੰਦਰ ਸਿੰਘ, ਦਲਬਾਰਾ ਸਿੰਘ ਭੱਟੀ ਆਦਿ ਸ਼ਾਮਲ ਹੋਏ।
 

  • Captain Amarinder Singh
  • Blind
  • protest
  • ਕੈਪਟਨ ਅਮਰਿੰਦਰ ਸਿੰਘ
  • ਨੇਤਰਹੀਣਾਂ
  • ਰੋਸ

ਅੰਮ੍ਰਿਤਸਰ ਦਾ ਖਿਡੌਣਿਆਂ ਵਾਲੇ ਬਾਜ਼ਾਰ ਦੀ ਹੋਂਦ ਖਤਰੇ 'ਚ

NEXT STORY

Stories You May Like

  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • time change in australia
    ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ
  • pension arrears employee
    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • retreat ceremony timings changed at attari and sadqi borders
    ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +