Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    1:48:30 PM

  • august 27  punjab bandh  trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • jin ping may visit india

    ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ...

  • worrying news from bhakra dam

    ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ...

  • pakistan high commission in india enquires about sukhbir singh badal  s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ

PUNJAB News Punjabi(ਪੰਜਾਬ)

ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ

  • Edited By Shivani Attri,
  • Updated: 06 Jun, 2025 06:21 PM
Jalandhar
blind murder case solved in adampur
  • Share
    • Facebook
    • Tumblr
    • Linkedin
    • Twitter
  • Comment

ਆਦਮਪੁਰ (ਰਣਦੀਪ, ਦਿਲਬਾਗੀ, ਚਾਂਦ, ਜਤਿੰਦਰ)-ਹਰਵਿੰਦਰ ਸਿੰਘ ਵਿਰਕ ਸੀਨੀਅਰ ਪੁਲਸ ਸੁਪਰਡੈਂਟ ਜਲੰਧਰ ਦਿਹਾਤੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਪਰਮਿੰਦਰ ਸਿੰਘ ਹੀਰ ਪੁਲਸ ਸੁਪਰਡੈਂਟ (ਇਨਵੈਸਟੀਗੇਸ਼ਨ) ਅਤੇ ਕੁਲਵੰਤ ਸਿੰਘ ਡਿਪਟੀ ਪੁਲਸ ਸੁਪਰਡੈਂਟ ਆਦਮਪੁਰ ਦੀ ਅਗਵਾਈ ਵਿਚ ਇੰਸ. ਹਰਦੇਵਪ੍ਰੀਤ ਸਿੰਘ ਥਾਣਾ ਇੰਚਾਰਜ ਆਦਮਪੁਰ ਦੀ ਪੁਲਸ ਪਾਰਟੀ ਨੇ ਕਤਲ ਕਾਂਡ ਨੂੰ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਡਿਪਟੀ ਪੁਲਸ ਸੁਪਰਡੈਂਟ ਸਬ-ਡਿਵੀਜ਼ਨ ਆਦਮਪੁਰ ਨੇ ਦੱਸਿਆ ਕਿ ਸੀਮਾ ਪਤਨੀ ਮ੍ਰਿਤਕ ਸੰਦੀਪ ਕੁਮਾਰ ਉਰਫ਼ ਹੈਪੀ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਬੌਬੀ ਸਟੂਡੀਓ ਨਹਿਰੂ ਗੇਟ ਬਟਾਲਾ, ਜੋ 8-9 ਸਾਲ ਪਹਿਲਾਂ ਬਟਾਲਾ ਤੋਂ ਅਲਾਵਲਪੁਰ ਆ ਕੇ ਰਹਿਣ ਲੱਗੀ ਸੀ। ਸੰਦੀਪ ਕੁਮਾਰ ਉਰਫ਼ ਹੈਪੀ ਫੈਸ਼ਨ ਪੁਆਇੰਟ ਰੈਡੀਮੇਡ ਕੱਪੜੇ ਦੀ ਦੁਕਾਨ ਆਦਮਪੁਰ ਵਿਚ ਕੰਮ ਕਰਦਾ ਸੀ ਅਤੇ ਰੋਜ਼ਾਨਾ ਸਵੇਰੇ ਆਦਮਪੁਰ ਆਉਂਦਾ ਸੀ ਅਤੇ ਸ਼ਾਮ ਨੂੰ ਅਲਾਵਲਪੁਰ ਮੁੜ ਜਾਂਦਾ ਸੀ।

ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ

ਸੀਮਾ ਆਪਣੇ ਪਤੀ ਨੂੰ ਮਾਰਨਾ ਚਾਹੁੰਦੀ ਸੀ ਕਿਉਂਕਿ ਉਸ ਦਾ ਪਤੀ ਸੰਦੀਪ ਕੁਮਾਰ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ ਅਤੇ ਉਸ ਤੋਂ ਪੈਸੇ ਮੰਗਦਾ ਸੀ, ਜੋ ਸੀਮਾ ਨੇ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲੇ ਦਰਜ ਕਰਵਾ ਕੇ ਲੈ ਲਏ ਸਨ। ਇਸ ਕਾਰਨ ਸੀਮਾ ਨੇ ਆਪਣੀ ਮਾਂ ਮੰਜੂ ਅਤੇ ਭਰਾ ਨਰੇਸ਼ ਕੁਮਾਰ ਨਾਲ ਮਿਲ ਕੇ ਆਪਣੇ ਪਤੀ ਸੰਦੀਪ ਉਰਫ਼ ਹੈਪੀ ਦਾ ਕਤਲ ਕਰਵਾਉਣ ਦੀ ਸਾਜ਼ਿਸ਼ ਰਚੀ ਸੀ, ਜਿਸ ਨੇ ਆਪਣੇ ਭਾਣਜੇ ਕ੍ਰਿਸ਼ਨ ਵਰਮਾ ਉਰਫ਼ ਸਾਬੀ ਨਾਲ ਮਿਲ ਕੇ ਸੰਦੀਪ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾਈ । ਲੰਘੀ 29 ਮਈ ਨੂੰ ਜਦੋਂ ਸੰਦੀਪ ਕੁਮਾਰ ਫੈਸ਼ਨ ਪੁਆਇੰਟ ਆਦਮਪੁਰ ਤੋਂ ਅਲਾਵਲਪੁਰ ਲਈ ਨਿਕਲ ਰਿਹਾ ਸੀ ਤਾਂ ਮੁਲਜ਼ਮ ਕ੍ਰਿਸ਼ਨ ਵਰਮਾ ਉਰਫ਼ ਸਾਬੀ ਨੇ ਆਪਣੇ ਸਾਥੀਆਂ ਨਵਦੀਪ ਕੁਮਾਰ ਉਰਫ਼ ਸਾਬੀ ਅਤੇ ਪ੍ਰਿੰਸ ਬੰਗੜ ਨਾਲ ਮਿਲ ਕੇ ਸੰਦੀਪ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਲਿਆ ਅਤੇ ਨਹਿਰ ਕੋਲ ਲਿਜਾ ਕੇ ਗਰਦਨ ’ਤੇ ਉਸਤਰੇ ਨਾਲ ਵਾਰ ਕਰ ਕੇ ਅਤੇ ਫਿਰ ਸਿਰ ਤੇ ਮੱਥੇ ’ਤੇ ਇੱਟ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: 3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ ਮਾਂ, ਕੁੜੀ 'ਤੇ ਲੱਗੇ ਗੰਭੀਰ ਦੋਸ਼

ਆਦਮਪੁਰ ਪੁਲਸ ਨੇ ਇਸ ਸਬੰਧੀ 30 ਮਈ ਨੂੰ ਦਰਜ ਮੁਕੱਦਮੇ ਵਿਚ ਧਾਰਾ 103 ਬੀ. ਐੱਨ. ਐੱਸ. ਤਹਿਤ ਜੁਰਮ ਵਿਚ ਵਾਧਾ ਕਰਦੇ ਹੋਏ ਥਾਣਾ ਆਦਮਪੁਰ ਵਿਚ ਕੇਸ ਦਰਜ ਕਰ ਕੇ ਮਾਮਲੇ ਵਿਚ ਮੁਲਜ਼ਮ ਕ੍ਰਿਸ਼ਨ ਵਰਮਾ ਉਰਫ ਸਾਬੀ ਪੁੱਤਰ ਸਵ. ਅਸ਼ੋਕ ਵਰਮਾ ਨਿਵਾਸੀ ਮੁਹੱਲਾ ਗਾਂਧੀ ਨਗਰ ਆਦਮਪੁਰ, ਨਵਦੀਪ ਉਰਫ ਨਵੀ ਪੁੱਤਰ ਬਲਜੀਤ ਕੁਮਾਰ ਨਿਵਾਸੀ ਪਿੰਡ ਪੰਡੋਰੀ ਨਿੱਝਰਾਂ, ਪ੍ਰਿੰਸ ਬੰਗੜ ਪੁੱਤਰ ਹਰਜੀਤ ਸਿੰਘ ਨਿਵਾਸੀ ਨੂਰਪੁਰ ਥਾਣਾ ਬੁੱਲ੍ਹੋਵਾਲ, ਸੀਮਾ ਪੁੱਤਰੀ ਬਾਲ ਕ੍ਰਿਸ਼ਨ ਨਿਵਾਸੀ ਗੀਤਾ ਭਵਨ ਅਲਾਵਲਪੁਰ ਥਾਣਾ ਆਦਮਪੁਰ, ਮੰਜੂ ਪਤਨੀ ਬਾਲ ਕ੍ਰਿਸ਼ਨ ਨਿਵਾਸੀ ਗੀਤਾ ਭਵਨ ਅਲਾਵਲਪੁਰ ਅਤੇ ਨਰੇਸ਼ ਕੁਮਾਰ ਪੁੱਤਰ ਬਾਲ ਕ੍ਰਿਸ਼ਨ ਨਿਵਾਸੀ ਗੀਤਾ ਭਵਨ ਅਲਾਵਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ

ਪੁਲਸ ਨੇ ਉਕਤ ਲੋਕਾਂ ਤੋਂ ਵਾਰਦਾਤ ਵਿਚ ਵਰਤਿਆ ਉਸਤਰਾ, ਮੋਟਰਸਾਈਕਲ, ਮ੍ਰਿਤਕ ਸੰਦੀਪ ਕੁਮਾਰ ਦਾ ਚਾਂਦਾ ਦਾ ਕੰਗਣ ਅਤੇ ਕਤਲ ਵਾਸਤੇ ਲਏ 40 ਵਿਚੋਂ 25 ਹਜ਼ਾਰ ਰੁਪਏ ਬਰਾਮਦ ਕੀਤੇ। ਮੁਲਜ਼ਮਾਂ ਨੂੰ 1 ਜੂਨ ਦੀ ਰਾਤ ਨੂੰ ਗ੍ਰਿਫ਼ਤਾਰ ਕਰਕੇ 2 ਜੂਨ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੁਲਜ਼ਮ ਪ੍ਰਿੰਸ ਬੰਗੜ ਦੇ ਨਾਬਾਲਗ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਬਾਲ ਸੁਧਾਰ ਜੇਲ੍ਹ ਵਿਚ ਭੇਜ ਦਿੱਤਾ ਗਿਆ ਅਤੇ ਬਾਕੀ ਮੁਲਜ਼ਮਾਂ ਨੂੰ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Blind murder case
  • solved
  • adampur
  • wife
  • ਕਤਲ
  • ਗੁੱਥੀ
  • ਕਤਲ

ਪਿੰਡ ਇਸਲਾਮਵਾਲਾ ਦੇ ਸਰਪੰਚ ਦੇ ਪੁੱਤ ਦੀ ਚਿੱਟੇ ਕਾਰਣ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ

NEXT STORY

Stories You May Like

  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • court sentences former terrorist to life imprisonment
    ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
  • murder in sunam
    ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • shocking incident in ludhiana
    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1 ਕਿੱਲੋਮੀਟਰ ਤਕ ਘੁੰਮਦਾ ਰਿਹਾ ਕਾਤਲ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • karare laddus amritsar
      ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...
    • cctv access will be available in chandigarh creches for the first time
      ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ...
    • a big explosion was planned in chandigarh i
      ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ...
    • robbers attack people who came for bhog
      ਤਰਨਤਾਰਨ : ਭੋਗ 'ਤੇ ਆਏ ਵਿਅਕਤੀਆਂ 'ਤੇ ਲੁਟੇਰਿਆਂ ਦਾ ਹਮਲਾ, ਮੋਟਰਸਾਈਕਲ ਖੋਹਣ...
    • missing girls  faridkot police  girls recovered
      ਫਰੀਦਕੋਟ ਤੋਂ ਲਾਪਤਾ ਹੋਈਆਂ 3 ਕੁੜੀਆਂ ਮਹਾਰਾਸ਼ਟਰ 'ਚ ਮਿਲੀਆਂ, ਪੂਰਾ ਮਾਮਲਾ ਜਾਣ...
    • punjab 2 elderly people climb 200 feet high high voltage electricity pole
      ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ,...
    • massive fire breaks out at pwd office in mohali
      ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ...
    • punjab electric pole uprooted and fell on a moving grand vitara
      ਪੰਜਾਬ : ਚੱਲਦੀ ਗ੍ਰੈਂਡ ਵਿਟਾਰਾ 'ਤੇ ਜੜ੍ਹੋਂ ਉੱਖੜ ਕੇ ਡਿੱਗਿਆ ਬਿਜਲੀ ਦਾ ਖੰਭਾ,...
    • ban on these medicines for children
      ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
    • budhlada residents troubled by constant power cuts and faults
      ਬਿਜਲੀ ਦੇ ਲਗਾਤਾਰ ਕੱਟਾਂ ਤੇ ਫਾਲਟਾਂ ਤੋਂ ਬੁਢਲਾਡਾ ਵਾਸੀ ਪਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +