Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:05:13 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਨੇਤਰਹੀਣ ਮਾਪਿਆਂ ਦਾ ਟੁੱਟਿਆ ਆਖਰੀ ਸਹਾਰਾ, ਵਿਆਹ ਤੋਂ ਕੁਝ ਦਿਨ ਪਹਿਲਾਂ 24 ਸਾਲਾ ਪੁੱਤ ਦੀ ਮੌਤ

PUNJAB News Punjabi(ਪੰਜਾਬ)

ਨੇਤਰਹੀਣ ਮਾਪਿਆਂ ਦਾ ਟੁੱਟਿਆ ਆਖਰੀ ਸਹਾਰਾ, ਵਿਆਹ ਤੋਂ ਕੁਝ ਦਿਨ ਪਹਿਲਾਂ 24 ਸਾਲਾ ਪੁੱਤ ਦੀ ਮੌਤ

  • Edited By Gurminder Singh,
  • Updated: 27 Nov, 2024 01:00 PM
Moga
blind parents young son marriage
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਦੇ ਧਰਮਕੋਟ ਦੇ ਪਿੰਡ ਇੰਦਰਗੜ੍ਹ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਮਨਪ੍ਰੀਤ ਦੀ ਸ਼ੱਕੀ ਹਾਲਾਤ ਵਿਚ ਨਸ਼ੇ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਦੇ ਦੋਸਤਾਂ ਨੇ ਉਸ ਨੂੰ ਨਸ਼ਾ ਪਿਆਇਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਜ਼ਮੀਨ 'ਤੇ ਡਿੱਗ ਗਿਆ। ਇਸ ਮਗਰੋਂ ਮਨਪ੍ਰੀਤ ਨੂੰ ਖੇਤ ਵਿਚ ਛੱਡ ਦਿੱਤਾ ਅਤੇ ਮਨਪ੍ਰੀਤ ਦੇ ਘਰ ਨੇੜੇ ਇਕ ਦੁਕਾਨਦਾਰ ਨੂੰ ਦੱਸਿਆ। ਇਸ ਦੌਰਾਨ ਸਵੇਰੇ ਜਦੋਂ ਮਨਪ੍ਰੀਤ ਨਾ ਉਠਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲੈ ਆਏ। ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਇਹ ਵੱਡਾ ਐਲਾਨ

ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਮਨਪ੍ਰੀਤ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਉਸ ਦੇ ਮਾਪਿਆਂ ਦੀਆਂ ਅੱਖਾਂ ਦੀ ਰੌਸ਼ਨੀ ਨਹੀਂ ਹੈ ਅਤੇ ਵਿਆਹ ਇਕ ਮਹੀਨੇ ਬਾਅਦ ਜਨਵਰੀ ਵਿਚ ਹੋਣਾ ਸੀ। ਦੇਰ ਸ਼ਾਮ ਉਸ ਦੇ ਦੋਸਤ ਉਸ ਨੂੰ ਘਰੋਂ ਲੈ ਗਏ। ਪਤਾ ਨਹੀਂ ਉਸ ਨੂੰ ਕਿਹੜਾ ਨਸ਼ੀਲਾ ਪਦਾਰਥ ਦਿੱਤਾ ਗਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਖੇਤ ਵਿਚ ਛੱਡ ਗਏ। ਇਸ ਤੋਂ ਬਾਅਦ ਗੁਆਂਢ ਦੀ ਦੁਕਾਨ ਵਾਲੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਬੇਹੋਸ਼ ਹੈ। ਇਸ ਦੌਰਾਨ ਸਵੇਰੇ ਜਦੋਂ ਮਨਪ੍ਰੀਤ ਨਾ ਉਠਿਆ ਤਾਂ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਨੂੰ ਮਾਰਿਆ ਗਿਆ ਹੈ। ਉਹ ਸਿਰਫ ਸ਼ਰਾਬ ਪੀਂਦਾ ਸੀ ਅਤੇ ਉਹ ਵੀ ਕਦੇ-ਕਦਾਈਂ। ਉਨ੍ਹਾਂ ਨੇ ਉਸਨੂੰ ਕੁਝ ਖੁਆਇਆ ਹੈ, ਜਿਸ ਕਾਰਣ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਮਾਮਲੇ 'ਚ ਥਾਣਾ ਧਰਮਕੋਟ ਦੀ ਪੁਲਸ ਨੇ ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਦੇ ਬਿਆਨਾਂ 'ਤੇ 3 ਦੋਸਤਾਂ ਖ਼ਿਲਾਫ 103, 3 (5) ਬੀ.ਐੱਨ.ਐੱਸ.ਐੱਸ ਤਹਿਤ ਮਾਮਲਾ ਦਰਜ ਕਰ ਲਿਆ ਹੈ ਪਰ ਫਿਲਹਾਲ ਪੁਲਸ ਕੈਮਰੇ ਸਾਹਮਣੇ ਕੁਝ ਨਹੀਂ ਬੋਲ ਰਹੀ।

ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਨਵਾਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Blind parents
  • young son
  • death
  • marriage
  • ਨੇਤਰਹੀਣ ਮਾਪੇ
  • ਨੌਜਵਾਨ ਪੁੱਤ
  • ਮੌਤ
  • ਵਿਆਹ

ਪੰਜਾਬੀਓ! ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਰਹੋ ਤਿਆਰ, ਮੌਸਮ ਵਿਭਾਗ ਦੀ ਆ ਗਈ ਵੱਡੀ Update

NEXT STORY

Stories You May Like

  • youth death case
    ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • government schools  hostels 24 girls pregnant
    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24 ਕੁੜੀਆਂ ਹੋਈਆਂ ਗਰਭਵਤੀ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ ਦੀ ਵਸੂਲੀ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • samajwadi party bold move ahead of up mlc elections
    UP MLC ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦਾ ਵੱਡਾ ਦਾਅ! ਆਖਰੀ ਸਮੇਂ ਬਦਲੇ 2 ਉਮੀਦਵਾਰ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • house  flour  motorcycle  youth  police
    ਘਰੋਂ ਆਟਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ, ਦਾਦਾ-ਦਾਦੀ ਦਾ ਇਕਲੌਤ ਸਹਾਰਾ ਸੀ ਸਾਹਿਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +