Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    7:14:28 PM

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

  • sukhpal khaira writes to letter pm modi

    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ...

  • partap bajwa statement

    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ...

  • punjab weather raining

    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ

MAJHA News Punjabi(ਮਾਝਾ)

2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ

  • Edited By Shivani Bassan,
  • Updated: 09 Jun, 2025 11:37 AM
Amritsar
bloody clash between 2 groups
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸੰਜੀਵ) : ਥਾਣਾ ਭਿੰਡੀ ਸੈਦਾ ਦੇ ਪਿੰਡ ਤੂਰ ਵਿਚ ਦੋ ਧੜਿਆਂ ਵਿਚਕਾਰ ਚੱਲ ਰਹੀ ਖੂਨੀ ਜੰਗ ਨੂੰ ਰੋਕਣ ਆਈ ਪੁਲਸ ਪਾਰਟੀ 'ਤੇ ਜਾਨਲੇਵਾ ਹਮਲੇ ਕਰਨ ਅਤੇ ਆਤਮ ਰੱਖਿਆ ’ਚ ਪੁਲਸ ਪਾਰਟੀ ਵੱਲੋਂ ਹਵਾ ’ਚ ਗੋਲੀਬਾਰੀ ਕਰਨ ਦੇ ਮਾਮਲੇ ’ਚ ਪੁਲਸ ਨੇ ਦੋਵਾਂ ਧੜਿਆਂ ਦੇ 54 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚ ਰਵੇਲ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਮਨਜੀਤ ਸਿੰਘ, ਪਾਲ ਸਿੰਘ, ਬਾਵੀ, ਮੁੱਖਾ ਸਿੰਘ, ਪਰਮਜੀਤ ਸਿੰਘ, ਸ਼ੂਟਰ, ਮੰਗਾ ਸਿੰਘ, ਦੇਬਾ, ਬਲਜੀਤ ਸਿੰਘ, ਜੀਤ ਸਿੰਘ, ਗੁਰਸੇਵਕ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ, ਰੋਸ਼ਨ ਸਿੰਘ, ਜਸਵਿੰਦਰ ਸਿੰਘ, ਸਰਵਣ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...

ਥਾਣਾ ਇੰਚਾਰਜ ਕੁਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਮਾਮਲੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਕਰੀਬ 9:15 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਤੂਰ ਵਿਚ ਦੋ ਧੜੇ ਲੜ ਰਹੇ ਹਨ ਅਤੇ ਇਕ-ਦੂਜੇ ਦੇ ਘਰਾਂ ਨੂੰ ਅੱਗ ਲਗਾ ਰਹੇ ਹਨ, ਜਿਸ ਤੇ ਉਹ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ । ਦੋਵਾਂ ਧੜਿਆਂ ਨੂੰ ਲੜਾਈ ਰੋਕਣ ਦੀ ਅਪੀਲ ਕੀਤੀ ਪਰ ਹਮਲਾਵਰਾਂ ਨੇ ਪੁਲਸ ਪਾਰਟੀ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਸਵੈ-ਰੱਖਿਆ ਵਿਚ ਆਪਣੀ ਸਰਵਿਸ ਰਿਵਾਲਵਰ ਨਾਲ ਹਵਾ ਵਿਚ ਫਾਇਰਿੰਗ ਕੀਤੀ ਅਤੇ ਕਾਂਸਟੇਬਲ ਨਰਿੰਦਰ ਸਿੰਘ ਨੇ ਸਰਕਾਰੀ ਅਸਾਲਟ ਰਾਈਫਲ ਤੋਂ ਹਵਾ ਵਿਚ 14 ਰਾਉਂਡ ਫਾਇਰ ਕੀਤੇ। ਇਸ ਦੇ ਬਾਵਜੂਦ, ਮੁਲਜ਼ਮਾਂ ਨੇ ਲੜਾਈ ਜਾਰੀ ਰੱਖੀ, ਜਿਸ ਤੋਂ ਬਾਅਦ ਕੰਟਰੋਲ ਰੂਮ ਨੂੰ ਹੋਰ ਫੋਰਸ ਭੇਜਣ ਲਈ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ।

ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ

ਇਸ ਤੋਂ ਬਾਅਦ ਪੁਲਸ ਫੋਰਸ ਵੱਲੋਂ ਲੜਾਈ ਨੂੰ ਰੋਕ ਦਿੱਤਾ ਗਿਆ ਅਤੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ, ਜਿਸ ਤੋਂ ਬਾਅਦ ਮਨਜੀਤ ਸਿੰਘ, ਜਗਰੂਪ ਸਿੰਘ ਸੁਖਵਿੰਦਰ ਸਿੰਘ ਅਤੇ ਕਿੱਕਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bloody clash
  • 2 groups
  • house
  • fire
  • ਖੂਨੀ ਝੜਪ
  • 2 ਗੁੱਟਾਂ
  • ਘਰ
  • ਅੱਗ

ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀਆਂ ਦੀਆਂ ਛੁੱਟੀਆਂ ’ਚ 250 ਗੁਰਮਤਿ ਕੈਂਪ ਲਗਾਏ : ਕਰਮਸਰ

NEXT STORY

Stories You May Like

  • 2 groups clash firing
    ਕੋਲਕਾਤਾ ’ਚ 2 ਧੜਿਆਂ ਵਿਚਾਲੇ ਹਿੰਸਕ ਝੜਪ: ਹੋਈ ਭਾਰੀ ਗੋਲੀਬਾਰੀ, ਬੰਬ ਵੀ ਸੁੱਟੇ
  • bhu campus hostel students clash
    BHU ਕੈਂਪਸ ਬਣਿਆ ਜੰਗ ਦਾ ਮੈਦਾਨ: ਹੋਸਟਲ ਦੇ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ, ਹੋਈ ਪੱਥਰਬਾਜ਼ੀ
  • ujjain clash between two groups
    ਉੱਜੈਨ ਦੇ ਤਰਾਨਾ 'ਚ ਫਿਰ ਭੜਕੀ ਹਿੰਸਾ! ਭੀੜ ਵੱਲੋਂ ਘਰਾਂ 'ਤੇ ਪੱਥਰਬਾਜ਼ੀ; ਬੱਸ ਨੂੰ ਲਾਈ ਅੱਗ
  • we are being made to fight each other know why border 2 actor said this
    'ਸਾਨੂੰ ਇਕ-ਦੂਜੇ ਨਾਲ ਲੜਵਾਇਆ ਜਾ ਰਿਹੈ...', ਜਾਣੋ Border-2 ਅਦਾਕਾਰ ਨੇ ਕਿਉਂ ਆਖ਼ੀ ਇਹ ਗੱਲ
  • firing between two groups of gangsters to maintain dominance
    ਚੜ੍ਹਤ ਕਾਇਮ ਰੱਖਣ ਲਈ ਗੈਂਗਸਟਰਾਂ ਦੇ 2 ਧੜਿਆਂ ਵਿਚਾਲੇ ਫਾਇਰਿੰਗ, ਪੁਲਸ ਨੇ ਮੌਕੇ ਤੋਂ 3 ਖੋਲ੍ਹ ਕੀਤੇ ਬਰਾਮਦ
  • container lorry bus fire 2 dead
    ਰੂਹ ਕੰਬਾਊ ਹਾਦਸਾ: ਆਂਧਰਾ ਪ੍ਰਦੇਸ਼ 'ਚ ਕੰਟੇਨਰ ਲਾਰੀ ਨਾਲ ਟਕਰਾਉਣ ਮਗਰੋਂ ਬੱਸ ਨੂੰ ਲੱਗੀ ਅੱਗ, 2 ਦੀ ਮੌਤ
  • tamil nadu  elderly farmer set on fire  four arrested
    ਤਮਿਲਨਾਡੂ : ਕਡਲੂਰ 'ਚ ਬਜ਼ੁਰਗ ਕਿਸਾਨ ਨੂੰ ਪੈਟਰੋਲ ਪਾ ਕੇ ਲਾਈ ਅੱਗ, ਚਾਰ ਗ੍ਰਿਫਤਾਰ
  • himachal gets 2 cancer centers thanks to nadda
    ਨੱਡਾ ਦੀ ਬਦੌਲਤ ਹਿਮਾਚਲ ਨੂੰ ਮਿਲੇ 2 ਕੈਂਸਰ ਸੈਂਟਰ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • trains and fog
      ਸੰਘਣੀ ਧੁੰਦ ਨੇ ਟਰੇਨਾਂ ਦੀ ਰਫ਼ਤਾਰ 'ਤੇ ਲਾਈ 'ਬ੍ਰੇਕ' ! ਦੇਰੀ ਕਾਰਨ ਯਾਤਰੀਆਂ...
    • surface water project for canal water supply in amritsar accelerates
      ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ...
    • delivery boy dies in horrific car bike collision
      ਕਾਰ-ਬਾਈਕ ਦੀ ਭਿਆਨਕ ਟੱਕਰ 'ਚ ਡਿਲਿਵਰੀ ਬੁਆਏ ਦੀ ਮੌਤ, 2 ਸਾਲ ਪਹਿਲਾਂ ਹੀ ਹੋਇਆ...
    • fifth passer becomes fake   health minister   arrested
      ਪੰਜਵੀਂ ਪਾਸ ਬਣਿਆ ਫ਼ਰਜ਼ੀ ‘ਸਿਹਤ ਮੰਤਰੀ’, ਸਰਕਾਰੀ ਅਧਿਕਾਰੀਆਂ ’ਤੇ ਪਾ ਰਿਹਾ ਸੀ...
    • revenue of rs 2 52 crore collected through ticket checking in january
      ਜਨਵਰੀ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ 2.52 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ
    • shiromani akali dal president sukhbir badal arrives to meet bikram majithia
      ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
    • prof  sarchand singh khiala
      ਭਾਰਤੀ ਕਰੰਸੀ ਨੋਟਾਂ ’ਤੇ ਮੋਹਰ ਲਾ ਕੇ ‘ਖ਼ਜ਼ਾਨਾ’ ਵੰਡਣ ਦੀ ਗੁਰਮਤ ਵਿਰੋਧੀ...
    • young man from jhansi travels 30 kilometers daily
      ਇਕ ਲੱਤ 'ਚ ਲੋਹੇ ਦੀ ਰਾਡ ਹੋਣ ਦੇ ਬਾਵਜੂਦ ਰੋਜ਼ਾਨਾ 30 ਕਿਲੋਮੀਟਰ ਦਾ ਸਫਰ ਕਰਦੈ...
    • 2 people arrested with illegal weapons in amritsar
      ਅੰਮ੍ਰਿਤਸਰ 'ਚ ਗੈਰਕਾਨੂੰਨੀ ਹਥਿਆਰਾਂ ਸਮੇਤ 2 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +