Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    6:42:37 PM

  • student dies in road accident

    ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ...

  • ludhiana cp office

    ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ...

  • indian cricketer rohit sharma receives padma shri award

    ਭਾਰਤੀ ਧਾਕੜ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਮਿਲਿਆ ਪਦਮ...

  • dera sachkhand ballan head sant niranjan das ji honored with padma shri

    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਬਰਦਸਤ ਝੜਪ, ਸੰਗਰਾਂਦ ਮੌਕੇ ਗੁਰੂ ਸਾਹਿਬ ਦੀ ਹਜ਼ੂਰੀ ’ਚ ਚੱਲੀਆਂ ਤਲਵਾਰਾਂ

PUNJAB News Punjabi(ਪੰਜਾਬ)

ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਬਰਦਸਤ ਝੜਪ, ਸੰਗਰਾਂਦ ਮੌਕੇ ਗੁਰੂ ਸਾਹਿਬ ਦੀ ਹਜ਼ੂਰੀ ’ਚ ਚੱਲੀਆਂ ਤਲਵਾਰਾਂ

  • Edited By Gurminder Singh,
  • Updated: 17 Sep, 2022 05:18 PM
Faridkot
bloody clash between two parties in gurdwara sahib
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਰਾਜਨ) : ਫਰੀਦਕੋਟ ਦੀ ਜਰਮਨ ਕਲੋਨੀ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੀ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਝੜਪ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਸਿਰਫ ਘਸੁੰਨ-ਮੁੱਕੇ ਹੀ ਨਹੀਂ ਵਰ੍ਹਾਏ ਗਏ ਸਗੋਂ ਕ੍ਰਿਪਾਨਾਂ ਤੱਕ ਵੀ ਚੱਲ ਗਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਮਣੇ ਸਜਾਏ ਗਏ ਪਵਿੱਤਰ ਸ਼ਸਤਰ ਚੁੱਕ ਕੇ ਹੀ ਇਕ ਦੂਜੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਖੂਨੀ ਸੰਗਰਾਮ ਵਿਚ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ। ਅੱਜ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਚ ਹੋਈ ਇਸ ਲੜਾਈ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਦੋਵੇਂ ਧਿਰਾਂ ਗੁਰਦੁਆਰਾ ਸਾਹਿਬ ਵਿਚ ਹੀ ਗੁੱਥਮ-ਗੁੱਥੀ ਹੁੰਦੀਆਂ ਵੇਖੀਆਂ ਜਾ ਸਕਦੀਆਂ ਹਨ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਖ਼ਤਰਨਾਕ ਸ਼ੂਟਰਾਂ ਦਾ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਵੱਡਾ ਕਾਰਨਾਮਾ

 

ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ।ਇਹ ਵਿਵਾਦ ਗੁਰਦੁਆਰਾ ਸਾਹਿਬ ਦੀ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਿਚਾਲੇ ਚੱਲ ਰਿਹਾ ਸੀ। ਸ਼ਨੀਵਾਰ ਨੂੰ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੀ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਇਹ ਬਹਿਸ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਹਮਲਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ’ਤੇ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ, ਕਰਮਚਾਰੀਆਂ ਦੀ ਚੈਕਿੰਗ ਦੌਰਾਨ ਉੱਡੇ ਹੋਸ਼

PunjabKesari

ਦੱਸਣਯੋਗ ਹੈ ਕਿ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਦੇ ਹਾਲ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਬੜੀ ਸ਼ਰਧਾ ਨਾਲ ਆਪਣੀ ਹਾਜ਼ਰੀ ਲਗਾਉਣ ਲਈ ਆਈਆਂ ਹੋਈਆਂ ਸਨ। ਇਹ ਘਟਨਾਂ ਉਸ ਵੇਲੇ ਵਾਪਰੀ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਕੇ ਅਜੇ ਬੈਠਣ ਹੀ ਲੱਗੇ ਸਨ ਤਾਂ ਸੰਗਤਾਂ ਵਿਚ ਪਹਿਲਾਂ ਤੋਂ ਹੀ ਆਪਣੇ ਸਾਥੀਆਂ ਸਮੇਤ ਬੈਠੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਪ੍ਰਧਾਨਗੀ ਨੂੰ ਲੈ ਕੇ ਬਹਿਸ ਹੋ ਗਈ ਅਤੇ ਫਿਰ ਇਸ ਨੇ ਗੰਭੀਰ ਰੂਪ ਧਾਰਣ ਕਰ ਲਿਆ। ਇਸ ਦੌਰਾਨ ਇਕ ਦੂਸਰੇ ’ਤੇ ਵਾਰ ਕਰਨ ਲਈ ਹਮਲਾਵਰਾਂ ਨੇ ਪਵਿੱਤਰ ਸ਼ਸਤਰ ਚੁੱਕ ਲਏ ਅਤੇ ਇਸ ਦੂਸਰੇ ਨੂੰ ਗਾਲੀ-ਗਲੋਚ ਕਰਕੇ ਇਕ ਦੂਸਰੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ। ਪ੍ਰਾਪਤ ਵੇਰਵੇ ਅਨੁਸਾਰ ਇਸ ਘਟਨਾਂ ਵਿਚ ਪਤੀ-ਪਤਨੀ ਦੇ ਜ਼ਖਮੀ ਹੋ ਜਾਣ ਦੀ ਸੂਰਤ ਵਿਚ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਜਦਕਿ ਪੁਲਸ ਕਾਰਵਾਈ ਜਾਰੀ ਸੀ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੇ ਚੈਲੰਜ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Gurdwara Sahib
  • clash
  • presidency
  • ਗੁਰਦੁਆਰਾ ਸਾਹਿਬ
  • ਝੜਪ
  • ਪ੍ਰਧਾਨਗੀ

ਕੈਬਨਿਟ ਮੰਤਰੀ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਕੀਤਾ ਨਿਰੀਖਣ

NEXT STORY

Stories You May Like

  • sand mining  clash  1 dead  4 injured
    ਰੇਤ ਦੀ ਖੁਦਾਈ ਨੂੰ ਲੈ ਕੇ ਪੈ ਗਿਆ ਪੰਗਾ! ਖ਼ੂਨੀ ਝੜਪ ਮਗਰੋਂ 1 ਦੀ ਮੌਤ, 4 ਹੋਰ ਜ਼ਖ਼ਮੀ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • encounter in fatehgarh sahib  shots fired during recovery of weapons
    ਫ਼ਤਹਿਗੜ੍ਹ ਸਾਹਿਬ 'ਚ ਐਨਕਾਊਂਟਰ! ਹਥਿਆਰਾਂ ਦੀ ਬਰਾਮਦਗੀ ਦੌਰਾਨ ਚੱਲੀਆਂ ਗੋਲੀਆਂ
  • gunfire erupts in batala firing at the house of a young businessman
    ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
  • decision regarding pension pensioner
    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ ਹੁਕਮ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • zirakpur fatak closed for 52 hours
      52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +