Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    5:04:42 PM

  • is this the colorful punjab of bhagwant mann and kejriwal

    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ...

  • donald trump warns iran

    'NO TURNING BACK' , ਟਰੰਪ ਦਾ ਈਰਾਨ ਨੂੰ ਆਖਰੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • air india flight emergency landing

    ਲੰਡਨ ਜਾ ਰਹੇ Air India ਦੇ ਜਹਾਜ਼ ਨੇ ਹਵਾ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਛੀਵਾੜਾ 'ਚ 2 ਧਿਰਾਂ ਵਿਚਾਲੇ ਖੂਨੀ ਝੜਪ, ਮੌਕੇ 'ਤੇ ਪੁੱਜੀ ਪੁਲਸ

PUNJAB News Punjabi(ਪੰਜਾਬ)

ਮਾਛੀਵਾੜਾ 'ਚ 2 ਧਿਰਾਂ ਵਿਚਾਲੇ ਖੂਨੀ ਝੜਪ, ਮੌਕੇ 'ਤੇ ਪੁੱਜੀ ਪੁਲਸ

  • Edited By Babita,
  • Updated: 05 Mar, 2026 09:39 AM
Chandigarh
bloody clash between two parties in machhiwara
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸ਼ਤਾਬਗੜ੍ਹ ਵਿਖੇ ਸਿਆਸੀ ਗੁੱਟਬੰਦੀ ਹਮੇਸ਼ਾ ਸਿਖ਼ਰਾਂ ’ਤੇ ਰਹਿੰਦੀ ਹੈ ਅਤੇ ਇਹ ਪਿੰਡ ਅਕਸਰ ਸੁਰਖ਼ੀਆਂ 'ਚ ਛਾਇਆ ਰਹਿੰਦਾ ਹੈ। ਬੀਤੀ ਰਾਤ ਵੀ ਇੱਥੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚਕਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋਵਾਂ ਧਿਰਾਂ ਦੀ ਖੂਨੀ ਝੜਪ ਹੋਈ, ਜਿਸ 'ਚ ਔਰਤ ਸਮੇਤ 6 ਵਿਅਕਤੀ ਜਖ਼ਮੀ ਹੋ ਗਏ, ਜੋ ਕਿ ਸਮਰਾਲਾ ਹਸਪਤਾਲ ਵਿਖੇ ਇਲਾਜ ਅਧੀਨ ਹਨ। ਹਸਪਤਾਲ ’ਚ ਇਲਾਜ ਅਧੀਨ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ਮਨਜੀਤ ਸਿੰਘ ਨੇ ਵਿਰੋਧੀ ਧਿਰ ’ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਕਾਰ ’ਤੇ ਕਿਸੇ ਵਿਅਕਤੀ ਨਾਲ ਜਾ ਰਿਹਾ ਸੀ ਕਿ ਰਸਤੇ ਵਿਚ ਗੱਡੀ ’ਚ ਗੱਡੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਸਨੇ ਆਪਣਾ ਵਾਹਨ ਰੋਕਿਆ ਤਾਂ ਉਕਤ ਵਿਅਕਤੀ ਉਸ ਨਾਲ ਗਾਲੀ-ਗਲੋਚ ਕਰਨ ਲੱਗੇ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ, CPDL ਦੀ...

ਸਰਪੰਚ ਨੇ ਕਿਹਾ ਕਿ ਉਨ੍ਹਾਂ ਨੇ ਹੱਥ 'ਚ ਫੜ੍ਹੇ ਕਹੀਆਂ, ਤੰਗਲੀਆਂ, ਗੰਡਾਸੀਆਂ ਨਾਲ ਹਮਲਾ ਕਰ ਕੁੱਟਮਾਰ ਕੀਤੀ। ਇਸ ਦੌਰਾਨ ਮੇਰੇ ਬਚਾਅ ਲਈ ਮੇਰੇ ਭਰਾ ਉੱਥੇ ਆ ਗਏ ਅਤੇ ਵਿਰੋਧੀ ਧਿਰ ਨੇ ਉਨ੍ਹਾਂ ਉੱਪਰ ਵੀ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਰਪੰਚੀ ਚੋਣਾਂ ਦੌਰਾਨ ਹੀ ਉਨ੍ਹਾਂ ਨਾਲ ਵਿਰੋਧੀ ਧਿਰ ਜੋ ਕਿ ਆਮ ਆਦਮੀ ਪਾਰਟੀ ਨਾਲ ਸਬੰਧਿਤ ਹੈ, ਉਹ ਸਾਡੇ ਨਾਲ ਰੰਜਿਸ਼ ਰੱਖਦੀ ਆ ਰਹੀ ਹੈ। ਇਸ ਸਬੰਧੀ ਪਹਿਲਾਂ ਵੀ ਝਗੜੇ ਹੋਏ ਅਤੇ ਉਨ੍ਹਾਂ ’ਤੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸਾਡੀ ਧਿਰ ਦੇ ਜੋ ਵਿਅਕਤੀ ਜਖ਼ਮੀ ਹਨ, ਉਸ ਵਿਚ ਮੇਰੇ ਤੋਂ ਇਲਾਵਾ ਗੁਰਨੂਰ ਸਿੰਘ, ਜੋਰਾ ਸਿੰਘ ਤੇ ਮਨਜੀਤ ਸਿੰਘ ਸ਼ਾਮਲ ਹਨ। ਇਸ ਮੌਕੇ ਦੂਜੀ ਧਿਰ ਦੇ ਕਰਨੈਲ ਸਿੰਘ ਨੇ ਕਿਹਾ ਕਿ ਸ਼ਾਮ ਨੂੰ ਸਰਪੰਚ ਮਨਜੀਤ ਸਿੰਘ ਤੇ ਮਹਿੰਗਾ ਸਿੰਘ ਵਿਚਕਾਰ ਗੱਡੀ ਲੰਘਾਉਣ ਨੂੰ ਲੈ ਕੇ ਖਹਿਬਾਜ਼ੀ ਹੋ ਗਈ। ਉਨ੍ਹਾਂ ਦੱਸਿਆ ਕਿ ਸਰਪੰਚ ਮਨਜੀਤ ਸਿੰਘ ਨੇ ਗਾਲੀ-ਗਲੋਚ ਸ਼ੁਰੂ ਕਰ ਦਿੱਤੀ ਪਰ ਉਸ ਵਲੋਂ ਛੁਡਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਪੰਜਾਬ : ਸ਼ਮਸ਼ਾਨਘਾਟ ਦੀ ਰਾਖ ਨਾਲ ਹੋਲੀ! ਦੁਕਾਨਾਂ 'ਤੇ ਟੰਗੀਆਂ ਹੱਡੀਆਂ, ਹੈਰਾਨ ਕਰੇਗੀ ਪੂਰੀ ਖ਼ਬਰ

ਮਹਿੰਗਾ ਸਿੰਘ ਉਸਦੇ ਘਰ ਅੰਦਰ ਲੁਕ ਗਿਆ ਪਰ ਵਿਰੋਧੀ ਧਿਰ ਦੇ ਸਰਪੰਚ ਮਨਜੀਤ ਸਿੰਘ ਨੇ ਆਪਣੇ ਭਰਾਵਾਂ ਤੇ ਭਤੀਜਿਆਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ। ਇਸ ਝਗੜੇ ਵਿਚ ਉਸਦੀ ਨੂੰਹ ਦੀ ਵੀ ਕੁੱਟਮਾਰ ਹੋਈ। ਕਰਨੈਲ ਸਿੰਘ ਨੇ ਦੋਸ਼ ਲਗਾਇਆ ਕਿ ਉਸਦੇ ਘਰ ਅੰਦਰ ਵੜ੍ਹ ਕੇ ਹਮਲਾ ਕੀਤਾ ਗਿਆ। ਇਸ ਲੜਾਈ ਵਿਚ ਸੁਰਜੀਤ ਸਿੰਘ, ਆਸ਼ਾ ਕੌਰ ਵੀ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਖੂਨੀ ਝੜਪ ਦੀ ਸੂਚਨਾ ਮਿਲਦੇ ਹੀ ਬਹਿਲੋਲਪੁਰ ਪੁਲਸ ਚੌਂਕੀ ਇੰਚਾਰਜ ਵੀ ਹਸਪਤਾਲ ਸਮਰਾਲਾ ਪੁੱਜ ਗਏ, ਜਿੱਥੇ ਦੋਵਾਂ ਹੀ ਸਿਆਸੀ ਪਾਰਟੀਆਂ ਦੇ ਸਮਰਥਕ ਭਾਰੀ ਗਿਣਤੀ ’ਚ ਇਕੱਠੇ ਹੋਏ ਸਨ ਅਤੇ ਝਗੜਾ ਹੋਰ ਨਾ ਵੱਧ ਜਾਵੇ, ਇਸ ਲਈ ਪੁਲਸ ਵਲੋਂ ਇਨ੍ਹਾਂ ਨੂੰ ਭੇਜ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਂਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਤਾਬਗੜ੍ਹ ਵਿਖੇ ਲੜਾਈ ਦੀ ਸੂਚਨਾ ਮਿਲੀ ਹੈ ਅਤੇ ਇਸ ਵਿਚ ਦੋਵੇਂ ਧਿਰਾਂ ਦੇ 6 ਵਿਅਕਤੀ ਜਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਜਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Machhiwara Sahib
  • bloody clash
  • police
  • people
  • injured
  • ਮਾਛੀਵਾੜਾ ਸਾਹਿਬ
  • ਖੂਨੀ ਝੜਪ
  • ਪੁਲਸ
  • ਲੋਕ
  • ਜ਼ਖਮੀ

ਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • violent clash between two parties in kapurthala  sharp weapons used
    ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਚੱਲੇ ਤੇਜ਼ਧਾਰ ਹਥਿਆਰ
  • plot possession  firing in bathinda
    ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀਆਂ ਤਾਬੜਤੋੜ ਗੋਲ਼ੀਆਂ
  • war between taliban and pakistani army on afghan border
    ਅਫ਼ਗਾਨ ਸਰਹੱਦ 'ਤੇ ਤਾਲਿਬਾਨ ਤੇ ਪਾਕਿਸਤਾਨੀ ਫੌਜ ਵਿਚਾਲੇ ਖੂਨੀ ਜੰਗ; ਗੋਲੇਬਾਰੀ 'ਚ 3 ਨਾਗਰਿਕਾਂ ਦੀ ਮੌਤ
  • kolkata  narendra modi  rally  bjp  tmc workers
    ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ ਝੜਪ, ਪੁਲਸ ਅਧਿਕਾਰੀ ਸਮੇਤ ਕਈ ਜ਼ਖਮੀ
  • 2 arrested with heroin and drug money
    ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with narcotic pills and banned capsules
    ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਕਾਬੂ
  • dhurandhar 2 created a tsunami at the box office
    'ਧੁਰੰਧਰ 2' ਨੇ ਬਾਕਸ ਆਫਿਸ 'ਤੇ ਮਚਾਈ 'ਸੁਨਾਮੀ' ! 'ਬਾਰਡਰ 2' ਦਾ ਰਿਕਾਰਡ ਤੋੜ ਬਣੀ 2026 ਦੀ ਸਭ ਤੋਂ ਵੱਡੀ...
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • marriage without family s permission became expensive
      ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ...
    • now alcohol will be available at petrol pumps and malls too
      ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ...
    • chandigarh s sukhna lake closed walking banned too
      ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ...
    • transfer of officer high court order
      ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
    • sukhbir singh badal punjab bachao rally
      'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
    • encounter specialist vikram brar made important revelations about gangsters
      ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
    • worrying news for the people of punjab
      ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ...
    • beri trees bear fruit at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਰੀਆਂ ਨੂੰ ਲੱਗੇ ਫ਼ਲ, ਸੰਗਤਾਂ 'ਚ 'ਬੇਰ' ਨੂੰ...
    • fazilka ferozepur highway  cylinder truck
      ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ’ਤੇ ਸਿਲੰਡਰਾਂ ਨਾਲ ਭਰੇ ਟਰੱਕ ਤੇ ਕਾਰ ਵਿਚਕਾਰ ਟੱਕਰ
    • delivery boy  s viral video shocked everyone
      Delivery ਬੁਆਏ ਦੇ ਵਾਇਰਲ ਵੀਡੀਓ ਨੇ ਸਭ ਨੂੰ ਕੀਤਾ ਹੈਰਾਨ, ਢਾਈ ਘੰਟੇ ਸੜਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +