Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:51:53 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਟਾਈਮ ਪਾ ਸੱਦ ਲਏ ਮੁੰਡੇ, ਚੱਲੀਆਂ ਤਾੜ-ਤਾੜ ਗੋਲ਼ੀਆਂ, ਜਾਨਾਂ ਬਚਾ ਭੱਜੇ ਲੋਕ

DOABA News Punjabi(ਦੋਆਬਾ)

ਜਲੰਧਰ: ਟਾਈਮ ਪਾ ਸੱਦ ਲਏ ਮੁੰਡੇ, ਚੱਲੀਆਂ ਤਾੜ-ਤਾੜ ਗੋਲ਼ੀਆਂ, ਜਾਨਾਂ ਬਚਾ ਭੱਜੇ ਲੋਕ

  • Edited By Shivani Attri,
  • Updated: 26 Aug, 2023 04:55 PM
Jalandhar
bloody conflict between 2 parties on village liddharan highway cctv viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ)- ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਲਿੱਧੜਾਂ ਹਾਈਵੇਅ ਦੇ ਪੁਲ ਥੱਲੇ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਕਾਰ ਹੋਏ ਝਗੜੇ ਦੀ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ। ਥਾਣਾ ਮਕਸੂਦਾਂ ਦੀ ਪੁਲਸ ਮਾਮਲੇ ਨੂੰ ਦਬਾਉਣ ਵਿਚ ਲੱਗੀ ਰਹੀ। ਪੁਲਸ ਦਾ ਕਹਿਣਾ ਸੀ ਕਿ ਦੋਵੇਂ ਧਿਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਸੀ. ਸੀ. ਟੀ. ਵੀ. ਵਾਇਰਲ ਹੋਣ ਨਾਲ ਥਾਣਾ ਮਕਸੂਦਾਂ ਦੀ ਪੁਲਸ ਦੀ ਨਾਕਾਮੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਜੋ ਵਿਅਕਤੀ ਰਿਵਾਲਵਰ, ਦਾਤਰ ਲੈ ਕੇ ਵਿਖਾਈ ਦੇ ਰਿਹਾ ਹੈ, ਉਸ ਵੱਲੋਂ ਫਾਇਰਿੰਗ ਵੀ ਕੀਤੀ ਗਈ ਹੈ। ਫਿਲਹਾਲ ਇਸ ਗੱਲ ਦੀ ਲੋਕਾਂ ਵਿਚਾਲੇ ਚਰਚਾ ਕੀਤੀ ਜਾ ਰਹੀ ਹੈ। 

PunjabKesari

ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਲਿੱਧੜਾਂ ਹਾਈਵੇਅ ਦੇ ਪੁਲ ਥੱਲੇ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਵਿਚਕਾਰ ਝਗੜੇ ਦੌਰਾਨ ਦੋ ਤੋਂ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਲਿੱਧੜਾਂ ’ਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਤੋਂ ਰੋਕਣ 'ਤੇ ਵਿਵਾਦ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਸ਼ੁੱਕਰਵਾਰ ਫਿਰ ਦੋ ਧਿਰਾਂ ਵੱਲੋਂ ਹਾਈਵੇਅ ਦੇ ਪੁੱਲ ਹੇਠਾਂ ਇਕ-ਦੂਜੇ ਨੂੰ ਮਿਲਣ ਦਾ ਸਮਾਂ ਨਿਰਧਾਰਿਤ ਕਰਨ ’ਤੇ ਇਕ ਧਿਰ ਦੇ ਵਿਅਕਤੀ ਮੌਕੇ ’ਤੇ ਇਕ ਸਕਾਰਪੀਓ 'ਤੇ ਇਕ ਕਾਰ ’ਚ ਸਵਾਰ ਹੋ ਕੇ ਪੁੱਜੇ।

 

ਇਹ ਵੀ ਪੜ੍ਹੋ- ਜਲੰਧਰ: ਆਨਲਾਈਨ ਨੂਡਲਜ਼ ਮੰਗਵਾ ਕੇ ਖਾਣ ਵਾਲੇ ਹੋ ਜਾਣ ਸਾਵਧਾਨ, ਹੁਣ ਨਿਕਲਿਆ ਮਰਿਆ ਹੋਇਆ ਚੂਹਾ

PunjabKesari

ਦੂਜੀ ਧਿਰ ਦੇ ਵਿਅਕਤੀ ਪਹਿਲਾਂ ਹੀ ਉਥੇ ਮੌਜੂਦ ਹੋਣ ’ਤੇ ਸਕਾਰਪੀਓ ਤੇ ਕਾਰ ’ਚ ਆਏ ਵਿਅਕਤੀਆਂ ਵੱਲੋਂ ਉੱਥੇ ਪਹਿਲਾਂ ਹੀ ਮੌਜੂਦ ਧਿਰ ਦੇ ਇਕ ਵਿਅਕਤੀ ’ਤੇ ਬੰਦੂਕ ਤਾਨਣ ਤੇ ਉਨ੍ਹਾਂ ਵਿਅਕਤੀਆਂ ਵੱਲੋਂ ਬੰਦੂਕ ਤਾਨਣ ਵਾਲੇ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਬੰਦੂਕ ਤਾਨਣ ਵਾਲਾ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਨ੍ਹਾਂ ਦੀ ਸਕਾਰਪੀਓ ’ਤੇ ਵੀ ਹਮਲਾ ਕਰਨ ’ਤੇ ਸਕਾਰਪੀਓ ਵੀ ਨੁਕਸਾਨੀ ਗਈ, ਜਿਸ ਦੌਰਾਨ ਉਹ ਸਕਾਰਪੀਓ ਤੇ ਕਾਰ ’ਚ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਕੰਟਰੋਲ ਰੂਮ ਰਾਹੀਂ ਸੂਚਨਾ ਪ੍ਰਾਪਤ ਹੋਣ ਤੇ ਜਦ ਉਹ ਉੱਥੇ ਪੁਜੇ ਉੱਥੇ ਕੋਈ ਵਾਹਨ ਤੇ ਵਿਅਕਤੀ ਮੌਜੂਦ ਨਹੀਂ ਸੀ, ਜਦਕਿ ਉੱਥੇ ਟੁੱਟਿਆ ਹੋਇਆ ਕੱਚ ਖਿੱਲਰਿਆ ਪਿਆ ਸੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਸ਼ਰੇਆਮ ਦੋ ਸਕੇ ਭਰਾਵਾਂ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਪੁਲਸ ਸਹਾਇਤਾ ਕੇਂਦਰ ’ਤੇ ਟੈਲੀਫੋਨ ਕਰਨ ਵਾਲੇ ਵਿਅਕਤੀ ਨਾਲ ਜਦ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਜਦ ਉਹ ਰਸਤੇ ’ਚ ਜਾ ਰਿਹਾ ਸੀ ਤਾਂ ਪਿੱਛੋਂ ਦੌੜ ਕੇ ਵਿਅਕਤੀ ਨੇ ਉਸ ਕੋਲੋਂ ਟੈਲੀਫੋਨ ਕਰਨ ਲਈ ਮੋਬਾਇਲ ਦੀ ਮੰਗ ਕੀਤੀ ਸੀ। ਉਸ ਦੇ ਮੋਬਾਇਲ ਰਾਹੀਂ ਟੈਲੀਫੋਨ ਤਾਂ ਕੀਤਾ ਗਿਆ ਸੀ, ਜਿਸ ਬਾਰੇ ਉਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੁਲਸ ਸਹਾਇਤਾ ਕੇਂਦਰ ’ਤੇ ਟੈਲੀਫੋਨ ਰਾਹੀਂ ਸੂਚਨਾ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਂ ਲਵਪ੍ਰੀਤ ਲਿਖਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਜੇ ਇਕ ਵਿਅਕਤੀ ਦੀ ਐੱਮ. ਐੱਲ. ਆਰ. ਆਈ ਹੈ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਇਲਾਜ ਲਈ ਕਿਸੇ ਨਿੱਜੀ ਹਸਪਤਾਲ ’ਚ ਦਾਖ਼ਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ, ਜੋ ਵੀ ਤੱਥ ਸਾਹਮਣੇ ਹੋਣਗੇ ਉਨ੍ਹਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਕੱਢਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਮਾਂ-ਪੁੱਤ ਦਾ ਕਾਰਾ ਕਰੇਗਾ ਹੈਰਾਨ, ਇੰਝ ਚਲਾਉਂਦੇ ਰਹੇ ਜਲੰਧਰ ਵਿਚ ਕਾਲਾ ਕਾਰੋਬਾਰ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • bloody conflict
  • village liddharan
  • highway cctv viral
  • ਖ਼ੂਨੀ ਤਕਰਾਰ
  • ਪਿੰਡ ਲਿੱਧੜਾਂ ਹਾਈਵੇਅ
  • ਪੋਲ

ਰਵੀ ਗਿੱਲ ਸੁਸਾਈਡ ਕੇਸ 'ਚ CP ਨੇ ਬਣਾਈ SIT, ਖੁੱਲ੍ਹਣਗੀਆਂ ਮਾਮਲੇ ਦੀਆਂ ਹੋਰ ਪਰਤਾਂ

NEXT STORY

Stories You May Like

  • shots fired during homecoming party in georgia
    ਪਾਰਟੀ ਦੌਰਾਨ ਚੱਲੀਆਂ ਤਾੜ-ਤਾੜ ਗੋਲੀਆਂ: ਫਾਇਰਿੰਗ 'ਚ 2 ਲੋਕਾਂ ਦੀ ਮੌਤ, ਅਮਰੀਕਾ 'ਚ ਮਚੀ ਭਾਜੜ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • punjab people shaken by the sound of a loud explosion
    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ ਖਿੜਕੀਆਂ-ਦਰਵਾਜ਼ੇ
  • firing in  town
    ਮਾਡਲ ਟਾਊਨ 'ਚ ਚੱਲੀਆਂ ਗੋਲ਼ੀਆਂ! ਫ਼ਿਰੌਤੀ ਲਈ ਮਿਲ ਰਹੀਆਂ ਸੀ ਧਮਕੀਆਂ
  • man arrested with narcotics
    ਨਸ਼ੀਲੀਆਂ ਗੋਲ਼ੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • woman arrested with intoxicating pills
    ਨਸ਼ੀਲੀਆਂ ਗੋਲ਼ੀਆਂ ਸਮੇਤ ਔਰਤ ਗ੍ਰਿਫ਼ਤਾਰ
  • earthquake tremors delhi ncr
    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ
  • assam shaken by early morning earthquake tremors
    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • sachin pilot on visit to jalandhar today
      ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
    • woman dies by suicide due to pressure from a finance company
      ਫਾਈਨਾਂਸ ਕੰਪਨੀ ਦੇ ਦਬਾਅ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ, ਦੋ ਬੱਚਿਆਂ ਦੇ...
    • arrangements final meeting of shri mahakali mandir dussehra committee
      ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
    • raids at 4 places against illegal mining in punjab
      ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ...
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +