Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    10:14:23 AM

  • akali dal meeting today

    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ,...

  • 9 toronto police officers tow truck violence

    ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9...

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

  • no insult rahul gandhi sukhpal khaira

    ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਖੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਪੁੱਤ ਨੂੰ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ

PUNJAB News Punjabi(ਪੰਜਾਬ)

ਖੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਪੁੱਤ ਨੂੰ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ

  • Edited By Shivani Bassan,
  • Updated: 02 Jun, 2025 06:05 PM
Tarn Taran
bo dy of a young man
  • Share
    • Facebook
    • Tumblr
    • Linkedin
    • Twitter
  • Comment

ਸੁਰਸਿੰਘ(ਢਿੱਲੋਂ)- ਸਰਕਾਰੀ ਹਸਪਤਾਲ ਸੁਰਸਿੰਘ ਦੇ ਸਾਹਮਣੇ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਪਿੰਡ ’ਚ ਦਹਿਸ਼ਤ ਫੈਲ ਗਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਵੀਰ ਸਿੰਘ ਪੁੱਤਰ ਸਵਿੰਦਰ ਸਿੰਘ, ਜਿਸ ਦੀ ਉਮਰ 22 ਸਾਲ ਹੈ। ਦਿਹਾੜੀ ਮਜ਼ਦੂਰ ਵਜੋਂ ਕੰਮ ਕਰਦਾ ਸੀ । ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀ ਸਾਡੇ ਕੋਲ 8 ਵਜੇ ਦੇ ਕਰੀਬ ਘਰੋਂ ਰੋਟੀ ਪਾਣੀ ਖਾ ਕੇ ਬਾਹਰ ਨੂੰ ਘੁੰਮਣ ਵਾਸਤੇ ਗਿਆ ਸੀ। ਜਦੋਂ ਸਵੇਰ ਤੱਕ ਉਹ ਘਰ ਨਹੀਂ ਪੁੱਜਾ ਤਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੀ ਚਿੰਤਾ ਸਤਾਉਣ ਲੱਗੀ। ਇੰਨੀ ਦੇਰ ਨੂੰ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਕੋਲ ਪਈ ਹੋਈ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚੁੱਕ ਕੇ ਘਰ ਲਿਆਂਦਾ ਗਿਆ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਉੱਪਰ ਸੱਟਾਂ ਅਤੇ ਖੂਨ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ  ।

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਮ੍ਰਿਤਕ ਦੇ ਪਿਤਾ ਸਵਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕੁਝ ਲੋਕਾਂ ਵੱਲੋਂ ਕਤਲ ਕੀਤਾ ਗਿਆ ਹੋ ਸਕਦਾ ਹੈ, ਜਿਸ ਲਈ ਉਨ੍ਹਾਂ ਵੱਲੋਂ ਪ੍ਰਸ਼ਾਸਨ ਪਾਸੋਂ ਜਾਂਚ ਉਪਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਇਸੇ ਤਰ੍ਹਾਂ ਹੀ ਮ੍ਰਿਤਕ ਦੇ ਚਾਚਾ ਜੰਗਾ ਸਿੰਘ ਵਾਸੀ ਸੁਰਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਪਹੂਵਿੰਡ ਸਾਹਿਬ ਵਿਖੇ ਸੇਵਾ ਕਰਨ ਗਿਆ ਹੋਇਆ ਸੀ, ਜਿਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਭਤੀਜੇ ਦੀ ਲਾਸ਼ ਪਿੰਡ ਦੇ ਅੰਦਰ ਸੜਕ ਕੋਲ ਪਈ ਹੈ। ਉਸ ਅਨੁਸਾਰ ਉਸ ਦੇ ਭਤੀਜੇ ਦਾ ਕਤਲ ਕੀਤਾ ਗਿਆ ਹੈ । ਘਟਨਾ ਦੀ ਸੂਚਨਾ ਮਿਲਣ ਉਪਰੰਤ ਐੱਸ. ਐੱਚ. ਓ. ਭਿੱਖੀਵਿੰਡ ਮਨੋਜ ਕੁਮਾਰ ਦੀ ਅਗਵਾਈ ਵਿਚ ਪੁੱਜੀ ਪੁਲਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ ਗਿਆ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਇਸ ਤੋਂ ਇਲਾਵਾ ਮਾਮਲੇ ਦੀ ਰਿਪੋਰਟ ਦਰਜ ਕਰ ਕੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਵੇਖਣ ਅਤੇ ਜਾਂਚਣ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ। ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰਕ ਮੈਂਬਰਾਂ ਨੂੰ ਕਤਲ ਦੀ ਸ਼ੰਕਾ ਹੈ ਤਾਂ ਇਸ ਬਾਰੇ ਤੱਥ ਇਕੱਠੇ ਕਰਨ ਉਪਰੰਤ ਕਤਲ ਦੀ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

  • body
  • young man
  • blood
  • family
  • ਸਰੀਰ
  • ਨੌਜਵਾਨ
  • ਖੂਨ
  • ਪਰਿਵਾਰ

ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ ਠੇਕੇਦਾਰ

NEXT STORY

Stories You May Like

  • bollywood superstar  s sudden health deterioration
    ਬਾਲੀਵੁੱਡ ਸੁਪਰਸਟਾਰ ਦੀ ਅਚਾਨਕ ਵਿਗੜੀ ਸਿਹਤ ! ਵੀਡੀਓ ਆਈ ਸਾਹਮਣੇ, ਦੇਖ ਫੈਨਜ਼ ਦਾ ਨਿਕਲਿਆ ਤ੍ਰਾਹ
  • accident  youth  death
    ਭਿਆਨਕ ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ, ਇਕਲੌਤੇ ਨੌਜਵਾਨ ਪੁੱਤ ਦੀ ਦਰਦਨਾਕ ਮੌਤ
  • punjabi boy canada
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ; ਪਿੰਡ ਪਹੁੰਚੀ ਲਾਸ਼, ਮਾਪਿਆਂ ਨੇ ਸਿਹਰਾ ਬੰਨ੍ਹ ਤੋਰਿਆ ਜਵਾਨ ਪੁੱਤ
  • egg shop owner  firing  death
    ਆਂਡੇ ਵੇਚਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਝਾੜੀਆਂ 'ਚੋਂ ਮਿਲੀ ਲਾਸ਼
  • girl rape in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
  • man had gone
    4 ਦਿਨ ਪਹਿਲਾਂ ਘਰੋਂ ਗਏ ਨੌਜਵਾਨ ਦੀ ਨਾਲੇ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • youth dead body found
    ਖ਼ਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bjp protests in front of congress headquarters
      ਰਵਨੀਤ ਬਿੱਟੂ 'ਤੇ ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ BJP, ਕਾਂਗਰਸ ਹੈੱਡਕੁਆਰਟਰ...
    • punjab power cut tomorrow
      8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • ravneet bittu betrayed congress  raja warring
      ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +