Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:44:30 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ

MALWA News Punjabi(ਮਾਲਵਾ)

ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ

  • Updated: 16 Apr, 2023 06:20 PM
Faridkot
body of one young boy recovered from canal
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਪਰਮਜੀਤ, ਜਗਤਾਰ) : ਫਰੀਦਕੋਟ ਵਿਖੇ 2 ਦਿਨ ਪਹਿਲਾਂ ਦੋਸਤ ਦੀ ਜਨਮ ਦਿਨ ਦੀ ਪਾਰਟੀ ਮਨਾਉਣ ਆਏ ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਹਰਮਨ ਦੀ ਲਾਸ਼ ਘਟਨਾ ਵਾਲੀ ਥਾਂ ਤੋਂ ਕਰੀਬ 15 ਕਿਲੋਮੀਟਰ ਦੂਰ ਚੱਕ ਮੋਦਲੇ ਵਾਲਾ ਕੋਲੋਂ ਬਰਾਮਦ ਕੀਤੀ ਗਈ ਹੈ ਜਦਕਿ ਬਾਕੀ ਦੋ ਨੌਜਵਾਨਾਂ ਦੀ ਭਾਲ ਲਈ ਐੱਨ. ਡੀ. ਆਰ. ਐੱਫ਼. ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਗਮੋਹਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਪੁੱਤ ਦੀ ਲਾਸ਼ ਮਿਲਣ 'ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵਿਸਾਖੀ ਵਾਲੇ ਦਿਨ ਪਿੰਡ ਬੀਹਲੇਵਾਲਾ ਦੇ 5 ਨੌਜਵਾਨ ਆਪਣੇ ਦੋਸਤ ਦਾ ਜਨਮਦਿਨ ਮਨਾਉਣ ਲਈ ਸਰਹਿੰਦ ਨਹਿਰ ਕਿਨਾਰੇ ਆਏ ਸਨ। ਇਸ ਦੌਰਾਨ ਉਨ੍ਹਾਂ ਵਿੱਚੋਂ 2 ਨੌਜਵਾਨ ਕੁਝ ਸਾਮਾਨ ਲੈਣ ਲਈ ਕਾਰ 'ਚ ਸਵਾਰ ਹੋ ਕੇ ਸ਼ਹਿਰ ਨੂੰ ਚੱਲ ਗਏ ਅਤੇ ਬਾਕੀ ਦੋ ਨੌਜਵਾਨ ਨਹਿਰ ਕਿਨਾਰੇ ਹੀ ਰਹੇ।

ਇਹ ਵੀ ਪੜ੍ਹੋ- ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਨਾਲ 19 ਸਾਲਾ ਕੁੜੀ ਦੀ ਮੌਤ

ਇਸ ਦੌਰਾਨ ਜਦੋਂ ਕਾਰ ਸਵਾਰ ਨੌਜਵਾਨ ਵਾਪਸ ਆ ਰਹੇ ਸਨ ਤਾਂ ਗੱਡੀ ਤੇਜ਼ ਰਫ਼ਤਾਰ ਹੋ ਕਾਰਨ ਕਾਰ ਬੇਕਾਬੂ ਹੋ ਕੇ ਪਟੜੀ ਨਾਲ ਜਾ ਟਕਰਾਈ ਅਤੇ ਫਿਰ ਉੱਛਲ ਕੇ ਨਹਿਰ 'ਚ ਡਿੱਗ ਗਈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਕਾਰ ਨੂੰ ਤਾਂ ਬਾਹਰ ਕੱਢ ਲਿਆ ਗਿਆ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਨੌਜਵਾਨ ਰੁੜ੍ਹ ਗਏ। ਦੱਸ ਦੇਈਏ ਕਿ ਲਾਪਤਾ ਨੌਜਵਾਨਾਂ ਦੀ ਪਛਾਣ ਜਗਮੋਹਣ ਸਿੰਘ ਪੁੱਤਰ ਹਰਵਿੰਦਰ ਸਿੰਘ ਢਿੱਲੋਂ, ਹਰਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਬੀਹਲੇਵਾਲਾ ਵਜੋਂ ਹੋਈ ਸੀ, ਜਿਨ੍ਹਾਂ ਵਿੱਚੋਂ ਜਗਮੋਹਣ ਦੀ ਲਾਸ਼ ਅੱਜ ਬਰਾਮਦ ਹੋ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਮਾਨਸਾ ਦੀਆਂ ਧੀਆਂ ਨੂੰ ਮਿਲੇ MP ਸਿਮਰਨਜੀਤ ਮਾਨ, ਕੀਤਾ ਸਨਮਾਨਿਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Faridkot
  • 3 young man
  • canal
  • missing
  • 1 deadbody
  • recovered
  • ਫਰੀਦਕੋਟ
  • 3 ਨੌਜਵਾਨ
  • ਨਹਿਰ
  • ਲਾਪਤਾ
  • ਇਕ ਲਾਸ਼
  • ਬਰਾਮਦ

ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਨਾਲ 19 ਸਾਲਾ ਕੁੜੀ ਦੀ ਮੌਤ

NEXT STORY

Stories You May Like

  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • bhakra canal young people are drowning
    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
  • deadbody of youth missing for four days found in canal
    ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
  • dead body found
    ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ
  • body of a young man found in a house
    ਰਹੱਸਮਈ ਹਾਲਾਤ ’ਚ ਇਕ ਘਰ ’ਚ ਮਿਲੀ ਨੌਜਵਾਨ ਦੀ ਲਾਸ਼
  • cyclospora outbreak
    ਸਾਵਧਾਨ ; ਸਾਈਕਲੋਸਪੋਰਾ ਢਾਹੁਣ ਲੱਗਾ ਕਹਿਰ ! ਅਮਰੀਕਾ 'ਚ 7,000 ਤੋਂ ਵੱਧ ਲੋਕਾਂ ਦਾ ਹੋਇਆ ਬੁਰਾ ਹਾਲ
  • police found deadbody
    ਨਹਿਰ 'ਚੋਂ ਬਰਾਮਦ ਕੀਤੀ ਗਈ ਅਣਪਛਾਤੀ ਲਾਸ਼
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • heartbreaking incident in punjab
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸ਼ੱਕ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ
    • fraud case
      ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
    • threat call in muktsar sahib
      ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ...
    • stepfather  second husband
      ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +