Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:19:05 PM

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ ਹੋਸ਼

PUNJAB News Punjabi(ਪੰਜਾਬ)

ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ ਹੋਸ਼

  • Edited By Shivani Bassan,
  • Updated: 20 Feb, 2026 06:41 PM
Tarn Taran
body of university student found in hostel
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ- ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀਐਸਸੀ ਨਰਸਿੰਗ ਕਰ ਰਹੀ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਕਾਰਨ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਕੁੜੀ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਕੁੜੀ ਦੇ ਪਿਤਾ ਅਮਰੀਕ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਆਖਿਆ ਕਿ ਖੁਸ਼ਪ੍ਰੀਤ ਬੀਐੱਸਸੀ ਨਰਸਿੰਗ ਭਾਗ ਤੀਜੇ ਦੀ ਹੋਣਹਾਰ ਵਿਦਿਆਰਥਣ ਸੀ, ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ 'ਤੇ ਦੋਸ਼ ਲਾਉਂਦੇ ਆਖਿਆ ਕਿ ਕੁੱਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਟੀਚਰ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰ ਰਹੀ ਸੀ। ਜਿਸ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਪ੍ਰਿੰਸੀਪਲ ਨੂੰ ਦੱਸਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚੱਲਦਿਆ ਬੀਤੇ ਕੱਲ੍ਹ ਖੁਸ਼ਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ-ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਪ੍ਰਬੰਧ ਤਾਰ-ਤਾਰ: ਕਪੂਰਥਲਾ ਜੇਲ੍ਹ 'ਚ ਡਰੋਨ ਮੂਵਮੈਂਟ ਨੇ ਖੜ੍ਹੇ ਕੀਤੇ ਸਵਾਲ

ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਖੁਸ਼ਪ੍ਰੀਤ ਕੌਰ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਵਟਸਐੱਪ ਚੈਟਿੰਗ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਖੁਸ਼ਪ੍ਰੀਤ ਨੇ ਆਪਣੀ ਮੌਤ ਲਈ ਕਾਲਜ ਦੀ ਇੱਕ ਟੀਚਰ ਅਤੇ ਆਪਣੇ ਦੋਸਤਾਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਉਧਰ ਜਦੋਂ ਪਰਿਵਾਰ ਵੱਲੋਂ ਕਾਲਜ ਪ੍ਰਬੰਧਕਾਂ 'ਤੇ ਲਗਾਏ ਗਏ ਇਲਜ਼ਾਮਾਂ ਸਬੰਧੀ ਕਾਲਜ ਦੀ ਪ੍ਰਿੰਸੀਪਲ ਚਰਨਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਪਰਿਵਾਰ ਵੱਲੋਂ ਬੱਚਿਆਂ ਨਾਲ ਗਲਤ ਸ਼ਬਦਾਵਲੀ ਬੋਲਣ ਦੇ ਇਲਜ਼ਾਮ ਨੂੰ ਗਲਤ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕੀਤੀ ਜਾਂਦੀ ਹੈ ।

ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

ਉਧਰ ਥਾਣਾ ਗੋਇੰਦਵਾਲ ਸਾਹਿਬ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਜੋ ਕਿ ਸਰਕਾਰੀ ਕੰਮ ਦੇ ਚਲਦਿਆਂ ਬਾਹਰ ਸਨ। ਉਨ੍ਹਾਂ ਨੇ ਫੋਨ 'ਤੇ ਦੱਸਿਆ ਕਿ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ । ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Student Body
  • university student
  • hostel room
  • Baba Farid University
  • ਵਿਦਿਆਰਥੀ ਸੰਸਥਾ
  • ਯੂਨੀਵਰਸਿਟੀ ਦਾ ਵਿਦਿਆਰਥੀ
  • ਹੋਸਟਲ ਕਮਰਾ
  • ਬਾਬਾ ਫਰੀਦ ਯੂਨੀਵਰਸਿਟੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇੱਕੋ ਝਟਕੇ 'ਚ 100 ਦੇ ਕਰੀਬ ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST

NEXT STORY

Stories You May Like

  • raj mistry  dead body  police
    ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • shiv sena leader  s brother dies under suspicious circumstances
    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
  • ludhiana drug overdose
    ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • nithari case  surinder koli  haridwar police
    ਨਿਠਾਰੀ ਕਾਂਡ ਨਾਲ ਜੁੜੇ ਸੁਰਿੰਦਰ ਕੋਲੀ ਦੀ ਭੇਤਭਰੀ ਹਾਲਤ ’ਚ ਮੌਤ, ਚਾਹ ਦੀ ਦੁਕਾਨ ’ਚ ਮਿਲੀ ਲਾਸ਼
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • pg  girl  live in partner  haryana police
    PG 'ਚ ਭੇਤਭਰੀ ਹਾਲਤ 'ਚ ਮਿਲੀ ਕੁੜੀ ਦੀ ਲਾਸ਼ ! ਲਿਵ-ਇਨ ਪਾਰਟਨਰ 'ਤੇ ਲੱਗਾ ਕਤਲ ਦਾ ਇਲਜ਼ਾਮ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • paddy procurement
      ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +