Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:42:49 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸੜਕ ਕਿਨਾਰੇ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਆਇਆ ਨਵਾਂ ਮੋੜ, ਦੋਸਤ ਹੀ ਨਿਕਲਿਆ ਕਾਤਲ

PUNJAB News Punjabi(ਪੰਜਾਬ)

ਸੜਕ ਕਿਨਾਰੇ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਆਇਆ ਨਵਾਂ ਮੋੜ, ਦੋਸਤ ਹੀ ਨਿਕਲਿਆ ਕਾਤਲ

  • Edited By Baljit Singh,
  • Updated: 02 Jun, 2025 07:28 PM
Punjab
body of young man found in suspicious circumstances on roadside
  • Share
    • Facebook
    • Tumblr
    • Linkedin
    • Twitter
  • Comment

ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਅਧੀਨ ਆਉਂਦੇ ਬਮਿਆਲ ਸੈਕਟਰ ਦੇ ਪਿੰਡ ਪਲਾਹ ਵਿਖੇ ਸਵੇਰੇ ਤੜਕਸਾਰ ਸੜਕ ਦੇ ਕਿਨਾਰੇ ਇੱਕ 22 ਸਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਲਾਸ਼  ਮਿਲਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਉਪਰੰਤ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪਰ ਹੁਣ ਇਸ ਖਬਰ ਵਿੱਚ ਇੱਕ ਨਵਾਂ ਮੋੜ ਸਾਹਮਣੇ ਇਹ ਆਇਆ ਹੈ ਕਿ ਜਿਸ ਦੋਸਤ ਨਾਲ ਨੌਜਵਾਨ ਆਪਣੇ ਘਰੋਂ ਗਿਆ ਸੀ ਉਸ ਨੌਜਵਾਨ ਵੱਲੋਂ ਹੀ ਉਸ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਉਰਫ ਚੰਨਾ (22) ਪੁੱਤਰ ਕੁਲਵੰਤ ਸਿੰਘ ਵਾਸੀ ਸਿੰਬਲ ਸਕੋਲ ਜੋ ਕਿ ਗੁਜਰਾਤ ਵਿੱਚ ਇੱਕ ਕਰੇਨ ਚਲਾਉਣ ਦਾ ਕੰਮ ਕਰਦਾ ਸੀ ਅਤੇ ਉਸਦਾ ਦੋਸਤ ਵੀ ਉਸ ਦੇ ਨਾਲ ਹੀ ਗੁਜਰਾਤ 'ਚ ਹੀ ਕੰਮ ਕਰਦਾ ਸੀ। ਇਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਕੱਲ ਹੀ ਗੁਜਰਾਤ ਤੋਂ ਵਾਪਸ ਪਰਤਿਆ ਸੀ ਅਤੇ ਸ਼ਾਮ ਨੂੰ 7 ਵਜੇ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਸੀ। ਉਸ ਤੋਂ ਬਾਅਦ ਪਰਿਵਾਰ ਵੱਲੋਂ ਵਾਰ-ਵਾਰ ਫੋਨ ਮਿਲਾਉਣ ਤੇ ਉਸਦਾ ਫੋਨ ਨਹੀਂ ਮਿਲ ਰਿਹਾ ਸੀ ਅਤੇ ਸਵੇਰੇ ਉਸ ਦੀ ਲਾਸ਼ ਸਰਹੱਦੀ ਪਿੰਡ ਪਲਾਹ ਦੇ ਨਜ਼ਦੀਕ ਸੜਕ ਦੇ ਕਿਨਾਰੇ ਪਿੰਡ ਦੇ ਕਿਸੇ ਵਿਅਕਤੀ ਨੂੰ ਮਿਲੀ। ਜਿਸ ਵੱਲੋਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਸਿੰਘ ਦਾ ਕਹਿਣਾ ਹੈ ਕਿ  ਮ੍ਰਿਤਕ ਦੇ ਸਰੀਰ ਤੇ ਖੂਨ ਦੇ ਨਿਸ਼ਾਨ ਹਨ ਅਤੇ ਉਸ ਦੇ ਕੰਨਾਂ ਵਿੱਚੋਂ ਪਾਈਆਂ ਹੋਈਆਂ ਮੁੰਦਰਾਂ ਵੀ ਉਤਾਰ ਲਈਆਂ ਗਈਆਂ ਹਨ ਅਤੇ ਉਸ ਕੋਲ 20-22 ਹਜ਼ਾਰ ਰੁਪਏ ਦੇ ਕਰੀਬ ਨਕਦੀ ਸੀ ਜੋ ਕਿ ਗਾਇਬ ਸੀ ਅਤੇ ਨਾ ਹੀ ਉਸਦਾ ਮੋਬਾਇਲ ਮਿਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਨਰੋਟ ਜੈਮਲ ਸਿੰਘ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਲੱਗ-ਅਲੱਗ ਟੀਮਾਂ ਬਣਾ ਕੇ ਇਸ ਮਸਲੇ ਦੀ ਪੂਰੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ ਜਦ ਜਾਂਚ ਦੌਰਾਨ ਇਸ ਦਾ ਦੋਸਤ ਹੀ ਇਸਦਾ ਕਤਲ ਨਿਕਲਿਆ। ਜਦ ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਪੂਰੀ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਸਾਡਾ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਧੱਕਾ ਮੁੱਕੀ ਹੁੰਦੇ ਦੌਰਾਨ ਉਸ ਦੇ ਅੰਦਰੂਨੀ ਸੱਟ ਲੱਗ ਗਈ ਅਤੇ ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ। ਇਸ ਸਾਰੀ ਗੱਲ ਨੂੰ ਉਸ ਦੇ ਦੋਸਤ ਵੱਲੋਂ ਕਬੂਲ ਲਿਆ ਗਿਆ। ਪੁਲਸ ਵੱਲੋਂ ਉਸ ਦੇ ਖਿਲਾਫ ਅਤੇ ਇੱਕ ਅਣਪਛਾਤੇ ਖਿਲਾਫ ਵੱਖ-ਵੱਖ ਧਾਰਵਾ ਤਹਿਤ ਮਾਮਲਾ ਦਰਜ ਕਰਕੇ ਕਾਬੂ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਕਾਲੂ ਪਠਾਣੀਆਂ ਵਾਸੀ ਖੋਜਕੀ ਚੱਕ ਵਜੋ ਦੱਸੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurdaspur
  • body of a young man
  • police action
  • ਗੁਰਦਾਸਪੁਰ
  • ਨੌਜਵਾਨ ਦੀ ਲਾਸ਼
  • ਪੁਲਸ ਕਾਰਵਾਈ

ਪੰਜਾਬ ਕੈਬਨਿਟ 'ਚ ਵੱਡੇ ਫੈਸਲਿਆਂ 'ਤੇ ਮੋਹਰ! ਦੋਖੋ ਕੀ-ਕੀ ਹੋਏ ਐਲਾਨ

NEXT STORY

Stories You May Like

  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • muskan  sahil  saurabh rajput  blue drum
    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ
  • gurdaspur  eight cows die under suspicious circumstances at a gaushala
    ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
  • accident in gurdaspur
    ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
  • mp  young congress leader
    MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +