Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    8:31:46 PM

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

  • major restrictions imposed in rupnagar

    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ

PUNJAB News Punjabi(ਪੰਜਾਬ)

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ

  • Edited By Shivani Attri,
  • Updated: 09 Nov, 2025 03:19 PM
Jalandhar
bodybuilder virender ghuman s last video before surgery surfaced
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ ਆਖਰੀ ਵੀਡੀਓ ਸਾਹਮਣੇ ਆਈ ਹੈ। 43 ਸਾਲਾ ਵਰਿੰਦਰ ਘੁੰਮਣ ਦਾ 9 ਅਕਤੂਬਰ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਕਾਰਨ ਦਿਹਾਂਤ ਹੋ ਗਿਆ ਸੀ।
ਸਾਹਮਣੇ ਆਈ ਵੀਡੀਓ ਨੂੰ ਸੋਸ਼ਲ ਮੀਡੀਆ ਕੰਟੈਂਟ ਕ੍ਰਿਏਟਰ ਰੱਬੀ ਬਾਜਵਾ ਨੇ ਸਾਂਝੀ ਕੀਤੀ ਹੈ। ਘੁੰਮਣ ਸਰਜਰੀ ਤੋਂ ਪਹਿਲਾਂ ਡਾਕਟਰ ਨੂੰ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਜਲਦੀ ਠੀਕ ਕਰ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਬਾਡੀ 'ਆਊਟ ਆਫ਼ ਸ਼ੇਪ' ਹੋ ਗਈ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਹ ਇਸ ਆਪ੍ਰੇਸ਼ਨ ਤੋਂ ਬਾਅਦ ਜਲਦੀ ਹੀ ਆਪਣੇ ਖੇਡ ਕਰੀਅਰ ਵਿੱਚ ਵਾਪਸੀ ਚਾਹੁੰਦੇ ਹਨ। 

ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਜਾਣ ਵਾਲੇ ਸਾਵਧਾਨ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

PunjabKesari

ਰੱਬੀ ਬਾਜਵਾ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਵਰਿੰਦਰ ਘੁੰਮਣ ਨੂੰ ਕੋਈ ਬਿਮਾਰੀ ਨਹੀਂ ਸੀ। ਉਨ੍ਹਾਂ ਦੀ ਮੌਤ ਸਰਜਰੀ ਤੋਂ ਬਾਅਦ ਡਾਕਟਰਾਂ ਦੀ ਲਾਪਰਵਾਹੀ ਦਾ ਨਤੀਜਾ ਸੀ। ਉਹ 6.5 ਫੁੱਟ ਲੰਬੇ, 150 ਕਿਲੋ ਭਾਰ ਵਾਲੇ ਸ਼ੁੱਧ ਸ਼ਾਕਾਹਾਰੀ ਪਹਿਲਵਾਨ ਸਨ, ਜਿਨ੍ਹਾਂ ਨੇ ਦੇਸ਼ ਲਈ ਤਗਮੇ ਜਿੱਤੇ ਅਤੇ ਹਮੇਸ਼ਾ ਭਾਰਤੀ ਝੰਡੇ ਦਾ ਸਤਿਕਾਰ ਕੀਤਾ। ਵਰਿੰਦਰ ਘੁੰਮਣ ਦੀ ਮੌਤ ਮਗਰੋਂ ਡਾਕਟਰਾਂ ਨਾਲ ਦੋਸਤਾਂ ਦੀ ਬਹਿਸਬਾਜ਼ੀ ਹੋਈ ਸੀ। ਦੋਸਤ ਅਨਿਲ ਗਿੱਲ ਨੇ ਕਿਹਾ ਸੀ ਕਿ ਘੁੰਮਣ ਦਾ ਸਰੀਰ ਅਚਾਨਕ ਨੀਲਾ ਕਿਵੇਂ ਹੋ ਗਿਆ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਘੁੰਮਣ ਦੇ ਦੋਸਤ ਅਨਿਲ ਗਿੱਲ ਨੇ ਮੰਗ ਕੀਤੀ ਸੀ ਕਿ ਜਾਂਚ ਹੋਣੀ ਚਾਹੀਦੀ ਹੈ ਕਿ ਘੁੰਮਣ ਦੀ ਦੇਹ ਇੱਕਦਮ ਨੀਲੀ ਕਿਵੇਂ ਪੈ ਗਈ। 

ਇਹ ਵੀ ਪੜ੍ਹੋ: '50 ਲੀਟਰ ਦੁੱਧ ਦਿੰਦੀ ਐ ਮੱਝ..!', YouTube 'ਤੇ ਵੀਡੀਓ ਵੇਖ ਕਾਰੋਬਾਰੀ ਨੇ ਕਰਵਾਈ ਮੱਝਾਂ ਦੀ ਬੁਕਿੰਗ, ਫਿਰ ਹੋਇਆ...

ਜਾਣੋ ਸਰਜਰੀ ਤੋਂ ਪਹਿਲਾਂ ਵਰਿੰਦਰ ਘੁੰਮਣ ਨੇ ਕੀ ਕਿਹਾ
ਮੈਂ ਜਾਣਦਾ ਹਾਂ ਕਿ ਇਹ ਸਰਜਰੀ ਬਹੁਤ ਆਮ ਹੈ। ਇਹ ਆਮ ਵਿਅਕਤੀ ਲਈ ਇਕ ਆਮ ਗੱਲ ਹੈ ਪਰ ਇਕ ਐਥਲੀਟ ਹੋਣ ਦੇ ਨਾਤੇ ਇਹ ਸਰਜਰੀ ਮੇਰੇ ਲਈ ਬਹੁਤ ਮਹੱਤਵਪੂਰਨ ਹੈ। ਮੈਂ ਇਸ ਸਰਜਰੀ ਤੋਂ ਬਾਅਦ ਜਿੰਨੀ ਜਲਦੀ ਹੋ ਸਕੇ ਆਪਣੀ ਖੇਡ ਵਿੱਚ ਵਾਪਸ ਆਉਣਾ ਚਾਹੁੰਦਾ ਹਾਂ। ਮੈਂ ਆਪਣੇ ਕਰੀਅਰ ਵਿੱਚ ਦੋਬਾਰਾ ਅੱਗੇ ਵਧਣਾ ਚਾਹੁੰਦਾ ਹਾਂ। ਇਸ ਦੇ ਬਾਅਦ ਘੁੰਮਣ ਪੁੱਛਦੇ ਹਨ ਕਿ ਡਾਕਟਰ ਸਾਬ੍ਹ ਅਸੀਂ ਕੀ ਕਰਨ ਵਾਲੇ ਹਾਂ?" ਡਾਕਟਰ ਕਹਿੰਦੇ ਹਨ ਕਿ ਵਰਿੰਦਰ ਘੁੰਮਣ ਦੀਆਂ ਮਾਸਪੇਸ਼ੀਆਂ ਵਿੱਚ ਖਿਚਾਅ ਹੈ। ਅਸੀਂ ਉਨ੍ਹਾਂ ਦੀ ਰੀਪੇਅਰ ਕਰਨ ਵਾਲੇ ਹਾਂ। ਅਸੀਂ ਇਕ ਟੈਲੀਸਕੋਪ ਲੈ ਕੇ ਅੰਦਰ ਜਾਵਾਂਗੇ ਅਤੇ ਜਿੰਨੇ ਵੀ ਮਸਲਸ ਤੁਹਾਡੇ ਖਿੱਚੇ ਗਏ ਹਨ, ਉਹ ਸਰਜਰੀ ਨਾਲ ਠੀਕ ਕਰ ਦੇਵਾਂਗੇ।  ਤੁਹਾਡੇ ਤਿੰਨ ਮਸਲਸ ਵਿੱਚ ਖਿਚਾਅ ਨਜ਼ਰ ਆ ਰਿਹਾ ਹੈ। ਅਸੀਂ ਸਿਉਚਰ ਐਂਕਰਾਂ ਦੀ ਵਰਤੋਂ ਕਰਕੇ ਤਿੰਨੋ ਮਸਲਸ ਇਕ-ਇਕ ਕਰਕੇ ਰੀਪੇਅਰ ਕਰਾਂਗੇ। ਇਨ੍ਹਾਂ ਨੂੰ ਠੀਕ ਕਰਨ ਲਈ ਹੁਣ ਤੱਕ ਦੀ ਰਿਪੋਰਟ ਮੁਤਾਬਕ ਓਪਨ ਸਰਜਰੀ ਦੀ ਉਮੀਦ ਬੇਹੱਦ ਘੱਟ ਹੈ। ਜੇਕਰ ਦੂਰਬੀਨ ਸਰਜਰੀ ਨਾਲ ਠੀਕ ਨਹੀਂ ਹੋ ਸਕਦੇ ਹਨ ਤਾਂ ਸਾਡੇ ਕੋਲ ਹੋਰ ਵਿਕਲਪ ਵੀ ਹਨ। 

ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਖਿੱਚੀ ਤਿਆਰੀ, ਕਰ ਰਿਹੈ ਵੱਡੀ ਕਾਰਵਾਈ

ਘੁੰਮਣ ਦੇ ਆਖਰੀ ਬੋਲ-ਮੈਂ ਸੁਰੱਖਿਅਤ ਹੱਥਾਂ ਵਿਚ ਹਾਂ 
ਘੁੰਮਣ ਡਾਕਟਰ ਬਾਰੇ ਦੱਸਦੇ ਹੋਏ ਕਹਿੰਦੇ ਹਨ ਕਿ ਡਾਕਟਰ ਸਾਬ੍ਹ ਮੁੰਬਈ ਤੋਂ ਆਏ ਹਨ। ਇਨ੍ਹੀਂ ਦਿਨੀਂ ਇਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਕੰਮ ਕਰ ਰਹੇ ਹਨ। ਇਨ੍ਹਾਂ ਦਾ ਨਾਂ ਤਪੇਸ਼ ਸ਼ੁਕਲਾ ਹੈ। ਮੈਂ ਹੁਣ ਸੁਰੱਖਿਅਤ ਹੱਥਾਂ ਵਿਚ ਹਾਂ। ਬਸ ਡਾਕਟਰ ਸਾਬ੍ਹ ਜਲਦੀ ਨਾਲ ਰਿਕਵਰੀ ਕਰਵਾ ਦਿਓ। ਮੈਂ 4-5 ਮਹੀਨਿਆਂ ਤੋਂ ਥੋੜ੍ਹਾ ਆਊਟ ਆਫ਼ ਸ਼ੇਪ ਹੋ ਗਿਆ ਹਾਂ। ਮੈਂ ਜਲਦੀ ਨਾਲ ਆਪਣੇ ਸਰੀਰ ਨੂੰ ਫਿਰ ਤੋਂ ਸ਼ੇਪ ਵਿਚ ਲਿਆਉਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਸੀ ਕਿ ਲੋਕ ਮੇਰੇ ਲਈ ਪ੍ਰਾਥਨਾ ਕਰਨ ਕਿ ਸਰਜਰੀ ਠੀਕ-ਠਾਕ ਹੋ ਜਾਵੇ। 

ਰੱਬੀ ਬਜਾਜ ਬੋਲੇ- "ਮੈਂ ਘੁੰਮਣ ਭਾਈ ਦੀ ਫਿਲਮ 'ਹੀ ਮੈਨ' ਰਿਲੀਜ਼ ਕਰਾਂਗਾ"
ਵੀਡੀਓ ਰਿਲੀਜ਼ ਕਰਨ ਵਾਲੇ ਰੱਬੀ ਬਾਜਵਾ ਨੇ ਕਿਹਾ ਕਿ ਇਹ ਦੁੱਖ਼ ਦੀ ਗੱਲ ਹੈ ਕਿ ਉਨ੍ਹਾਂ ਦੀ ਸੱਚੀ ਸ਼ਹਾਦਤ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੇ ਬਜ਼ੁਰਗ ਪਿਤਾ ਦਾ ਅੱਜ ਟੁੱਟ ਚੁੱਕੇ ਹਨ।  ਮਿਹਰਬਾਨ, ਚੀਮਾ, ਸੁਖਰਾਜ ਅਤੇ ਬਾਕੀ ਸਾਰੇ ਭਰਾ ਮੇਰੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਤੁਹਾਡਾ ਸਮਰਥਨ ਮੇਰੀ ਤਾਕਤ ਹੈ। ਮੈਂ ਜਲਦੀ ਹੀ ਵਰਿੰਦਰ ਪਾਜੀ ਦੀ ਹਿੰਦੀ ਫਿਲਮ 'ਹੀ ਮੈਨ' ਰਿਲੀਜ਼ ਕਰਾਂਗਾ ਤਾਂ ਜੋ ਦੁਨੀਆ ਉਨ੍ਹਾਂ ਦੀ ਹਿੰਮਤ ਅਤੇ ਜਨੂੰਨ ਨੂੰ ਵੇਖ ਸਕੇ।"

ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸ਼ਿਵ ਸੈਨਾ ਆਗੂ 'ਤੇ ਹਮਲਾ, ਇਕ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bodybuilder Virender Ghuman
  • last video
  • surgery
  • ਬਾਡੀ ਬਿਲਡਰ
  • ਵਰਿੰਦਰ ਘੁੰਮਣ
  • ਆਖਰੀ ਵੀਡੀਓ
  • ਸਰਜਰੀ
  • ਆਖਰੀ ਬੋਲ

ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

NEXT STORY

Stories You May Like

  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ
  • builder sold the flat to someone else for the full amount
    ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ
  • knee  successful surgery  dalai lama  hospital
    ਗੋਡੇ ਦੀ ਸਫ਼ਲ ਸਰਜਰੀ ਤੋਂ ਬਾਅਦ ਦਲਾਈ ਲਾਮਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ
  • all the features of the dhaakad phone have been leaked
    ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ ਸਾਹਮਣੇ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • a major accident occurred with a family visiting new york
    ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌਤ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • will india ireland t20 series be cancelled final decision has been made
    ਸਸਪੈਂਸ ਖ਼ਤਮ! ਕੀ ਰੱਦ ਹੋਵੇਗੀ ਭਾਰਤ-ਆਇਰਲੈਂਡ T20 ਸੀਰੀਜ਼? ਆਇਆ ਆਖਰੀ ਫੈਸਲਾ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +