Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:47:13 PM

  • country  s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬਾਲੀਵੁੱਡ ਅਦਾਕਾਰ ਸਾਯਾਜੀ ਸ਼ਿੰਦੇ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

PUNJAB News Punjabi(ਪੰਜਾਬ)

ਬਾਲੀਵੁੱਡ ਅਦਾਕਾਰ ਸਾਯਾਜੀ ਸ਼ਿੰਦੇ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • Updated: 04 Nov, 2023 02:07 AM
Amritsar
bollywood actor sayaji shinde reached sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਬਾਲੀਵੁੱਡ ਫ਼ਿਲਮ ਐਕਟਰ ਸਾਯਾਜੀ ਸ਼ਿੰਦੇ (Sayaji Shinde) ਸ਼ੁੱਕਰਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਸਾਯਾਜੀ ਸ਼ਿੰਦੇ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਖ਼ੁਸ਼ੀ ਮਿਲਦੀ ਹੈ, ਇਸ ਜਗ੍ਹਾ 'ਤੇ ਬਹੁਤ ਸ਼ਾਂਤੀ ਤੇ ਸਕੂਨ ਹੈ। ਉਨ੍ਹਾਂ ਕਿਹਾ ਕਿ ਇੱਥੇ ਇਕ ਬੇਰੀ ਦਾ ਰੁੱਖ ਦੇਖਿਆ, ਜਿਹੜਾ 450 ਸਾਲ ਪੁਰਾਣਾ ਹੈ। ਇੰਨਾ ਪੁਰਾਣਾ ਰੁੱਖ ਹੋਣ ਦੇ ਬਾਵਜੂਦ ਇਸ ਨੂੰ ਫਲ ਲੱਗ ਰਹੇ ਹਨ।

ਇਹ ਵੀ ਪੜ੍ਹੋ : ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਅੜਿੱਕੇ ਚੜ੍ਹੇ SMO & BAMS ਡਾਕਟਰ

ਉਨ੍ਹਾਂ ਕਿਹਾ ਕਿ ਇਸ ਜਗ੍ਹਾ 'ਤੇ ਦਰਸ਼ਨ ਕਰਨ ਦਾ ਸਿਸਟਮ ਬਹੁਤ ਵਧੀਆ ਲੱਗਾ। ਅਸੀਂ ਮਰਾਠਾ ਹਾਂ ਪਰ ਪੰਜਾਬ ਆ ਕੇ ਬਹੁਤ ਵਧੀਆ ਲੱਗਾ। ਵਾਹਿਗੁਰੂ ਜੀ ਨੇ ਕਿਹਾ ਕਿ ਦੁਨੀਆ ਇਕ ਹੈ, ਸਾਨੂੰ ਚੰਗਾ ਗਿਆਨ ਹੋਣਾ ਚਾਹੀਦਾ ਹੈ। ਮੈਂ ਇਸ ਜਗ੍ਹਾ 'ਤੇ ਪਹਿਲੀ ਵਾਰ ਆਇਆ ਹਾਂ। ਮੈਨੂੰ ਸਭ ਤੋਂ ਵਧੀਆ ਚੀਜ਼ ਇਹ ਲੱਗੀ ਕਿ ਇੱਥੇ ਗਿਆਨ ਅਤੇ ਭਗਵਾਨ ਹੈ। ਉਨ੍ਹਾਂ ਕਿਹਾ ਕਿ ਇੱਥੇ ਕੋਈ ਮੂਰਤੀ ਪੂਜਾ ਨਹੀਂ ਹੈ। ਇਸ ਜਗ੍ਹਾ ਆ ਕੇ ਵੇਖਿਆ ਕਿ ਲੋਕ ਆਪਣੇ ਮਨ ਦੀ ਸ਼ਾਂਤੀ ਲਈ ਸੇਵਾ ਕਰਦੇ ਹਨ। ਇੱਥੇ ਆ ਕੇ ਸਭ ਵਿੱਚ ਪਿਆਰ ਵੇਖਣ ਨੂੰ ਮਿਲਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Bollywood Actor
  • Sayaji Shinde
  • Sri Darbar Sahib
  • Amritsar
  • ਬਾਲੀਵੁੱਡ ਅਦਾਕਾਰ
  • ਸਾਯਾਜੀ ਸ਼ਿੰਦੇ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਅੜਿੱਕੇ ਚੜ੍ਹੇ SMO & BAMS ਡਾਕਟਰ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • fire broke langar hall at gurdwara shri hansali sahib
    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • i have never seen an actor more hardworking than yash  nayanthara
    ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • country  s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nawanshahr police post london to investigate grenade attack
      ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ...
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • elderly man brutally murdered in jalandhar
      ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +