Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:55:57 PM

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਿਤਾਬਾਂ ਵੇਚਣ ਵਾਲੇ ਨੂੰ ਕੋਰੋਨਾ ਦੀ ਪੁਸ਼ਟੀ, ਜ਼ਿਲਾ ਮੈਜਿਸਟਰੇਟ ਨੇ ਮਾਪਿਆਂ ਨੂੰ ਜਾਰੀ ਕੀਤੀ ਇਹ ਹਦਾਇਤ

PUNJAB News Punjabi(ਪੰਜਾਬ)

ਕਿਤਾਬਾਂ ਵੇਚਣ ਵਾਲੇ ਨੂੰ ਕੋਰੋਨਾ ਦੀ ਪੁਸ਼ਟੀ, ਜ਼ਿਲਾ ਮੈਜਿਸਟਰੇਟ ਨੇ ਮਾਪਿਆਂ ਨੂੰ ਜਾਰੀ ਕੀਤੀ ਇਹ ਹਦਾਇਤ

  • Updated: 17 Apr, 2020 06:00 PM
Patiala
books district magistrate patiala corona virus
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ): ਬੀਤੇ ਕੱਲ ਪਟਿਆਲਾ ਦੇ ਕਿਤਾਬਾਂ ਵਾਲੇ ਬਾਜ਼ਾਰ 'ਚ ਇੱਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਕੋਲੋਂ ਕਈ ਮਾਪੇ ਬੱਚਿਆਂ ਲਈ ਕਿਤਾਬਾਂ ਤੇ ਕਾਪੀਆਂ ਲੈ ਕੇ ਗਏ ਹਨ ਅਤੇ ਕਈ ਘਰਾਂ 'ਚ ਕਿਤਾਬਾਂ ਤੇ ਕਾਪੀਆਂ ਸਪਲਾਈ ਕੀਤੀਆਂ ਹਨ, ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਟਿਆਲਾ ਦੇ ਕਿਤਾਬਾਂ ਵਾਲੇ ਬਾਜ਼ਾਰ 'ਚ ਹੰਸ ਰਾਜ ਅਗਰਵਾਲ ਪੁਸਤਕ ਮਹਿਲ ਤੋਂ ਪਿਛਲੇ ਦਿਨਾਂ ਦੌਰਾਨ ਜਿਸ ਨੇ ਆਪਣੇ ਬੱਚਿਆਂ ਦੀਆਂ ਕਿਤਾਬਾਂ ਤੇ ਕਾਪੀਆਂ ਲਈਆਂ ਜਾਂ ਘਰਾਂ 'ਚ ਮੰਗਵਾਈਆਂ ਹਨ ਉਹ ਤੁਰੰਤ ਇਸ ਬਾਰੇ ਸੂਚਨਾ ਪਟਿਆਲਾ ਜ਼ਿਲੇ ਦੇ ਕੋਵਿਡ-19 ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 'ਤੇ ਦੇਣ।

ਇਹ ਵੀ ਪੜ੍ਹੋ: ਵਿਅਕਤੀਆਂ ਨੂੰ ਥਾਣੇ ਅੰਦਰ ਨੰਗਾ ਕਰਨ ਦੀ ਭਾਈ ਲੌਂਗਵਾਲ ਨੇ ਕੀਤੀ ਨਿਖੇਧੀ

ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਦੁਕਾਨ ਦੇ ਮਾਲਕ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਰੀਜ਼ ਦੇ ਸੰਪਰਕ 'ਚ ਆਏ ਲੋਕਾਂ ਬਾਰੇ ਜਦੋਂ ਉਸ ਕੋਲੋਂ ਜਾਨਣ ਬਾਰੇ ਪੜਤਾਲ ਕੀਤੀ ਗਈ ਤਾਂ ਇਹ ਗੱਲ ਵੀ ਸਾਹਮਣੇ ਆਈ ਕਿ ਪੁਸਤਕ ਮਹਿਲ ਦੇ ਮਾਲਕ ਵੱਲੋਂ ਪਟਿਆਲਾ ਦੇ ਸੇਂਟ ਪੀਟਰ ਸਕੂਲ ਦੇ ਪਹਿਲੀ ਤੋਂ 8ਵੀਂ ਜਮਾਤ ਦੇ ਬੱਚਿਆਂ ਦੇ ਮਾਪੇ ਉਸ ਦੀ ਦੁਕਾਨ ਤੋਂ ਕਿਤਾਬਾਂ ਤੇ ਕਾਪੀਆਂ ਲੈ ਕੇ ਗਏ ਹਨ ਅਤੇ ਕੁਝ ਨੇ ਆਪਣੇ ਘਰਾਂ 'ਚ ਵੀ ਮੰਗਵਾਈਆਂ ਹਨ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਹ ਬਹੁਤ ਚਿੰਤਾ ਵਾਲੀ ਗੱਲ ਹੈ ਇਸ ਲਈ ਜਿਨ੍ਹਾਂ ਨੇ ਵੀ ਇੱਥੋਂ ਕਿਤਾਬਾਂ ਜਾਂ ਕਾਪੀਆਂ ਲਈਆਂ ਜਾਂ ਮੰਗਵਾਈਆਂ ਹਨ ਉਹ ਤੁਰੰਤ ਕੰਟਰੋਲ ਰੂਮ ਦੇ ਨੰਬਰ 'ਤੇ ਸੂਚਨਾ ਦੇਣ ਤਾਂ ਕਿ ਉਹ ਪਟਿਆਲਾ ਦੇ ਬੱਚਿਆਂ ਤੇ ਸਮੁੱਚੇ ਪਰਿਵਾਰਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੁਕਾਨ ਤੋਂ ਕਿਤਾਬਾਂ ਜਾਂ ਕਾਪੀਆਂ ਲੈ ਕੇ ਆਉਣ ਜਾਂ ਮੰਗਵਾਉਣ ਵਾਲੇ ਪਰਿਵਾਰਾਂ ਦੀ ਘਰਾਂ ਵਿੱਚ ਹੀ ਮੈਡੀਕਲ ਸਕਰੀਨਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਹਤਿਆਤ ਵਜੋਂ 14 ਦਿਨਾਂ ਲਈ ਘਰਾਂ 'ਚ ਹੀ ਰਹਿਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਸਥਿਤੀ ਨੂੰ ਸਮਝਦੇ ਹੋਏ ਆਪਣੇ ਬੱਚਿਆਂ ਤੇ ਪੂਰੇ ਪਰਿਵਾਰ ਦੀ ਜਾਨ ਦੀ ਹਿਫ਼ਾਜਤ ਲਈ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0175-2350550 'ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਸਬੰਧਤ ਪਰਿਵਾਰ ਨੂੰ ਸਮੇਂ ਸਿਰ ਮੈਡੀਕਲ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਇਹ ਵੀ ਪੜ੍ਹੋ: 'ਕੋਰੋਨਾ' ਨੇ ਵਿਆਹਾਂ ਨੂੰ ਕੀਤਾ ਸਸਤਾ, ਲਾੜੇ ਸਮੇਤ 4 ਬਰਾਤੀ ਲਾੜੀ ਨੂੰ ਪਹੁੰਚੇ ਵਿਆਹੁਣ

  • Books
  • District Magistrate
  • Patiala
  • Corona Virus
  • ਕਿਤਾਬਾਂ
  • ਜ਼ਿਲਾ ਮੈਜਿਸਟਰੇਟ
  • ਪਟਿਆਲਾ
  • ਕੋਰੋਨਾ ਵਾਇਰਸ

ਲੁਧਿਆਣਾ 'ਚ ਕੋਰੋਨਾ ਦਾ ਪ੍ਰਕੋਪ, ਜ਼ਿਲਾ ਮੰਡੀ ਅਫਸਰ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • sikh activist  s life in danger
    ਸਿੱਖ ਕਾਰਕੁੰਨ ਦੀ ਜਾਨ ਨੂੰ ਖ਼ਤਰਾ! UN ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਦਿੱਤੀ ਸਖ਼ਤ ਹਦਾਇਤ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • christian community in pakistan
    ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ ਦੀ ਗੁਹਾਰ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • vegetable seller chased by drone
    ਸਬਜ਼ੀ ਵੇਚਣ ਵਾਲੇ ਸ਼ਖਸ ਪਿੱਛੇ ਇਸ ਦੇਸ਼ ਨੇ ਛੱਡ'ਤਾ ਡਰੋਨ ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • ludhiana dhandhari kalan
      ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +