Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:16:23 PM

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • shots fired at immigration center owner s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਐੱਸ. ਏ. ਐੱਸ.ਨਗਰ ’ਚ 219 ਸੰਵੇਦਨਸ਼ੀਲ ਅਤੇ 48 ਅਤਿ ਸੰਵੇਦਨਸ਼ੀਲ ਬੂਥ ਐਲਾਨੇ

PUNJAB News Punjabi(ਪੰਜਾਬ)

ਐੱਸ. ਏ. ਐੱਸ.ਨਗਰ ’ਚ 219 ਸੰਵੇਦਨਸ਼ੀਲ ਅਤੇ 48 ਅਤਿ ਸੰਵੇਦਨਸ਼ੀਲ ਬੂਥ ਐਲਾਨੇ

  • Edited By Anuradha,
  • Updated: 13 Feb, 2021 04:28 PM
Mohali
booth announced in sas nagar
  • Share
    • Facebook
    • Tumblr
    • Linkedin
    • Twitter
  • Comment

ਐੱਸ. ਏ. ਐੱਸ. (ਬਿਊਰੋ) : ਜ਼ਿਲ੍ਹਾ ਐੱਸ. ਏ. ਐੱਸ. ਨਗਰ ’ਚ ਪੈਂਦੀਆਂ 7 ਨਗਰ ਕੌਂਸਲ ਅਤੇ ਨਗਰ ਨਿਗਮ ਮੋਹਾਲੀ  ਦੀਆਂ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ, ਜਿਨ੍ਹਾਂ ਤਹਿਤ ਮੋਹਾਲੀ, ਲਾਲੜੂ, ਕੁਰਾਲੀ, ਬਨੂੰੜ, ਡੇਰਾਬਸੀ, ਜ਼ੀਰਕਪੁਰ, ਨਯਾਗਾਓਂ ਅਤੇ ਖਰੜ ਦੇ 195 ਵਾਰਡਾਂ ’ਚ ਚੋਣਾਂ ਹੋਣਗੀਆਂ । ਇਨ੍ਹਾਂ ਚੋਣਾਂ ’ਚ 2,35,441 ਪੁਰਸ਼, 2,32,730 ਔਰਤਾਂ ਅਤੇ 19 ਤੀਜਾ ਲਿੰਗ ਵੋਟਰਾਂ ਸਮੇਤ ਕੁੱਲ 4,68,190 ਵੋਟਰ ਮੱਤ ਅਧਿਕਾਰੀ ਦੀ ਵਰਤੋਂ ਕਰਨਗੇ। ਇਨ੍ਹਾਂ ਚੋਣਾਂ ਲਈ ਕੁੱਲ 509 ਪੋਲਿੰਗ ਬੂਥ ਹਨ, ਜਿਨ੍ਹਾਂ ’ਚੋਂ 219 ਸੰਵੇਦਨਸ਼ੀਲ ਅਤੇ 48 ਅਤਿ ਸੰਵੇਦਨਸ਼ੀਲ ਹਨ। ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 509 ਪੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ ਅਤੇ ਪੋਲਿੰਗ ਪਾਰਟੀ ’ਚ 4 ਵਿਅਕਤੀ  ਸ਼ਾਮਲ ਹਨ। ਇਸ ਤੋਂ ਇਲਾਵਾ 20 ਫ਼ੀਸਦੀ ਸਟਾਫ਼ ਨੂੰ ਰਿਜ਼ਰਵ ਸਟਾਫ਼ ਵਜੋਂ ਸੁਰੱਖਿਅਤ ਰੱਖਿਆ ਗਿਆ ਹੈ, ਜਿਸ ਨੂੰ ਲੋੜ ਪੈਣ ’ਤੇ ਵਰਤੋਂ ’ਚ ਲਿਆਉਂਦਾ ਜਾ ਸਕਦਾ ਹੈ। ਇਸ ਬਾਰੇ ਵਿਸਤਰਤ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਚੋਣਕਾਰ ਅਫਸਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਨਗਰ ਨਿਗਮ ਐੱਸ. ਏ. ਐੱਸ. ਨਗਰ ਲਈ ਜਗਦੀਪ ਸਹਿਗਲ , ਪੀ. ਸੀ. ਐੱਸ. ਐੱਸ. ਡੀ. ਐੱਮ. ਮੋਹਾਲੀ ਅਤੇ ਗੁਰਜਿੰਦਰ ਸਿੰਘ ਬੈਨੀਪਾਲ , ਜ਼ਿਲ੍ਹਾ ਮਾਲ ਅਫਸਰ ਮੋਹਾਲੀ ਨੂੰ ਰਿਟਰਨਿੰਗ ਅਫਸਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਨਿਗਮ ਐੱਸ. ਏ. ਐੱਸ. ਨਗਰ ਦੇ ਕੁੱਲ 50 ਵਾਰਡਾਂ ਲਈ 152 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 72,185 ਪੁਰਸ਼ , 68,715 ਔਰਤਾਂ ਅਤੇ ਇੱਕ ਤੀਜਾ ਲਿੰਗ ਵੋਟਰ  ਸਮੇਤ ਕੁੱਲ 1,40,901 ਵੋਟਰ ਸ਼ਾਮਿਲ ਹਨ।      

ਇਹ ਵੀ ਪੜ੍ਹੋ : ਜੰਗਲੀ ਜੀਵ ਮਹਿਕਮੇ ਵਲੋਂ ਬਿਆਸ ਦਰਿਆ ’ਚ ਛੱਡੇ ਗਏ ਲੁਪਤ ਹੋ ਰਹੀ ਪ੍ਰਜਾਤੀ ਦੇ ਘੜਿਆਲ

► ਨਗਰ ਕੌਂਸਲ ਲਾਲੜੂ ਲਈ ਮਹੇਸ਼ ਬਾਂਸਲ, ਐਸਟੇਂਟ ਅਫਸਰ (ਹਾਊਸਿੰਗ), ਗਮਾਂਡਾ , ਐੱਸ. ਏ. ਐੱਸ. ਨਗਰ  ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਲਾਲੜੂ ਦੇ ਕੁੱਲ 17 ਵਾਰਡਾਂ ਲਈ 30 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 1,21,90 ਪੁਰਸ਼ ,14,003 ਔਰਤਾਂ ਅਤੇ ਇੱਕ ਤੀਜਾ ਲਿੰਗ ਵੋਟਰ ਸਮੇਤ ਕੁੱਲ 26,194 ਵੋਟਰ ਸ਼ਾਮਿਲ ਹਨ। 

► ਨਗਰ ਕੌਂਸਲ ਕੁਰਾਲੀ ਲਈ ਮੈਡਮ ਮਨੀਸ਼ਾ ਰਾਣਾ, ਆਈ. ਏ. ਐੱਸ. ਸਹਾਇਕ ਕਮਿਸ਼ਨਰ (ਯੂ.ਟੀ.), ਐੱਸ. ਏ. ਐੱਸ. ਨਗਰ  ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ।  ਨਗਰ ਕੌਂਸਲ ਕੁਰਾਲੀ ਦੇ ਕੁੱਲ 17 ਵਾਰਡਾਂ ਲਈ 34 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ’ਚ 13,150 ਪੁਰਸ਼ ਅਤੇ 12,284 ਔਰਤਾਂ ਸਮੇਤ ਕੁੱਲ 25,434 ਵੋਟਰ ਸ਼ਾਮਿਲ ਹਨ।  

► ਨਗਰ ਕੌਂਸਲ ਬਨੂੰੜ ਲਈ ਗਰੀਸ਼ ਵਰਮਾ, ਸਹਾਇਕ ਕਮਿਸ਼ਨਰ ਐੱਮ. ਸੀ. ਮੋਹਾਲੀ ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ।  ਨਗਰ ਕੌਂਸਲ ਬਨੂੰੜ ਦੇ ਕੁੱਲ 13 ਵਾਰਡਾਂ ਲਈ 14 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 7,116 ਪੁਰਸ਼, 6,418 ਔਰਤਾਂ ਅਤੇ ਇੱਕ ਤੀਜਾ ਲਿੰਗ ਸਮੇਤ ਕੁੱਲ 13,535 ਵੋਟਰ ਸ਼ਾਮਿਲ ਹਨ।

ਇਹ ਵੀ ਪੜ੍ਹੋ : ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਫੌਰੀ ਦਖ਼ਲ ਦੇਵੇ: ਅਰੁਣਾ ਚੌਧਰੀ

► ਨਗਰ ਕੌਂਸਲ ਡੇਰਾਬਸੀ ਲਈ ਸ੍ਰੀ ਕੁਲਦੀਪ ਸਿੰਘ ਬਾਵਾ , ਪੀ. ਸੀ. ਐੱਸ. , ਐੱਸ. ਡੀ. ਐੱਮ. ਡੇਰਾਬੱਸੀ ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਡੇਰਾਬਸੀ ਦੇ ਕੁੱਲ 19 ਵਾਰਡਾਂ ਲਈ 45 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 19,534 ਪੁਰਸ਼, 21,443 ਔਰਤਾਂ ਅਤੇ 3 ਤੀਜਾ ਲਿੰਗ ਸਮੇਤ ਕੁੱਲ 40,980 ਵੋਟਰ ਸ਼ਾਮਿਲ ਹਨ। 

► ਨਗਰ ਕੌਂਸਲ ਜ਼ੀਰਕਪੁਰ ਲਈ ਪਵਿੱਤਰ ਸਿੰਘ ਪੀ. ਸੀ. ਐੱਸ. ਐਸਟੇਟ ਅਫਸਰ (ਪਲਾਂਟਸ) ਗਮਾਂਡਾ ਐੱਸ. ਏ. ਐੱਸ. ਨਗਰ ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਜ਼ੀਰਕਪੁਰ ਦੇ ਕੁੱਲ 31 ਵਾਰਡਾਂ ਲਈ 94 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 49,303 ਪੁਰਸ਼ , 53,218 ਔਰਤਾਂ ਅਤੇ 9 ਤੀਜਾ ਲਿੰਗ ਸਮੇਤ ਕੁੱਲ 1,02,530 ਵੋਟਰ ਸ਼ਾਮਿਲ ਹਨ।  

► ਨਗਰ ਕੌਸਲ ਨਯਾਗਾਓਂ ਲਈ ਤਰਸੇਮ ਚੰਦ , ਪੀ. ਸੀ. ਐੱਸ. ਸਹਾਇਕ ਕਮਿਸ਼ਨਰ (ਸ਼ਿਕਾਇਤਾਂ ) ਮੋਹਾਲੀ  ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਸਲ ਨਯਾਗਾਓਂ ਦੇ ਕੁੱਲ 21 ਵਾਰਡਾਂ ਲਈ 41 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 18,508 ਪੁਰਸ਼ ਅਤੇ 15,797 ਔਰਤਾਂ ਸਮੇਤ ਕੁੱਲ 34,305 ਵੋਟਰ ਸ਼ਾਮਿਲ ਹਨ।  

► ਨਗਰ ਕੌਂਸਲ ਖਰੜ ਲਈ ਹਿਮਾਸ਼ੂ ਜੈਨ ਆਈ. ਏ. ਐੱਸ. ਐੱਸ. ਡੀ. ਐੱਮ. ਖਰੜ  ਨੂੰ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਖਰੜ ਦੇ ਕੁੱਲ 27 ਵਾਰਡਾਂ ਲਈ 99 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 43,555 ਪੁਰਸ਼, 40,852 ਔਰਤਾਂ ਅਤੇ 2 ਤੀਜਾ ਲਿੰਗ ਸਮੇਤ ਕੁੱਲ 84,309 ਵੋਟਰ ਸ਼ਾਮਿਲ ਹਨ।

► ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 12 ਫਰਵਰੀ 2021 ਨੂੰ ਚੋਣ ਪ੍ਰਚਾਰ ਸਮਾਪਤ ਹੋ ਗਿਆ ਹੈ। ਵੋਟਾਂ ਸਬੰਧੀ ਲੋੜੀਂਦੀ ਸਮੱਗਰੀ ਅਤੇ ਈ. ਵੀ. ਐੱਮ. ਮਸ਼ੀਨਾਂ ਦੀ ਵੰਡ 13 ਫਰਵਰੀ 2021 ਨੂੰ ਪੋਲਿੰਗ ਪਾਰਟੀਆਂ ਨੂੰ ਕੀਤੀ ਜਾਵੇਗੀ ਜਦਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ 2021 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਜਿਹੜੇ ਵੋਟਰ ਸ਼ਾਮ 4 ਵਜੇ ਤੱਕ ਬੂਥ ’ਚ ਦਾਖ਼ਲ ਹੋ ਜਾਣਗੇ, ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ ਨਿਰਧਾਰਿਤ ਕਾਊਂਟਿੰਗ ਸੈਂਟਰਾਂ ’ਤੇ 17 ਫਰਵਰੀ 2021 ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਸੰਘਣੀ ਧੁੰਦ ''ਚ ਅਣਪਛਾਤੇ ਵਾਹਨ ਨੇ ਕੁਚਲਿਆ ਵਿਅਕਤੀ, ਲਾਸ਼ ''ਤੋਂ ਲੰਘੀਆਂ ਕਈ ਗੱਡੀਆਂ    

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • SAS Nagar
  • Booth
  • Municipal Corporation
  • Municipal Council
  • ਐੱਸ ਏ ਐੱਸ ਨਗਰ
  • ਬੂਥ
  • ਨਗਰ ਨਿਗਮ
  • ਨਗਰ ਕੌਂਸਲ

ਲੁਧਿਆਣਾ 'ਚ LKG ਦੀ ਬੱਚੀ ਨਾਲ ਹੋਏ ਜਬਰ-ਜ਼ਿਨਾਹ ਮਾਮਲੇ ਦੀ ਜਾਂਚ ਲਈ SIT ਦਾ ਗਠਨ

NEXT STORY

Stories You May Like

  • punjab police  asi  ajnala
    ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • voter list sir
    ਪੰਜਾਬ ’ਚ ਵੋਟਰ ਸੂਚੀਆਂ ਦੀ ‘ਐੱਸ. ਆਈ. ਆਰ.’ ਦਾ ਵਿਰੋਧ ਅਤੇ ਅਸਲੀ ਤੱਥ
  • bypoll results of by elections for 5 assembly seats and 1 lok sabha
    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ ਉਪ-ਚੋਣਾਂ ਦੇ ਨਤੀਜੇ
  • riasi cisf jawan
    ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
  • senior lashkar e taiba commander shot dead in pakistan
    ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +