Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:38:13 PM

  • punjab weather raining season

    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ...

  • punjab bjp jalandhar rally

    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 522ਵੇਂ ਟਰੱਕ ਦੀ ਰਾਹਤ ਸਮੱਗਰੀ

PUNJAB News Punjabi(ਪੰਜਾਬ)

ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 522ਵੇਂ ਟਰੱਕ ਦੀ ਰਾਹਤ ਸਮੱਗਰੀ

  • Updated: 23 Aug, 2019 04:53 PM
Jalandhar
border areas  522th truck  relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜੁਗਿੰਦਰ ਸੰਧੂ)—ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਪਰਿਵਾਰਾਂ ਨੂੰ ਨਿੱਤ ਨਵੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਪਿੰਡਾਂ 'ਤੇ ਸੰਕਟ ਦੇ ਬੱਦਲ ਦੇਸ਼ ਦੀ ਵੰਡ ਵੇਲੇ ਤੋਂ ਹੀ ਮੰਡਰਾਉਂਦੇ ਆ ਰਹੇ ਹਨ। ਸਰਹੱਦੀ ਲੋਕਾਂ 'ਤੇ ਕਦੇ ਅੱਤਵਾਦੀਆਂ ਦੇ ਹਮਲੇ ਹੁੰਦੇ ਹਨ, ਕਦੇ ਨਸ਼ਿਆਂ ਦੀ ਮਾਰ ਪੈਂਦੀ ਹੈ ਅਤੇ ਕਦੇ ਪਾਕਿਸਤਾਨੀ ਸੈਨਿਕ ਗੋਲੀਆਂ ਦੀ ਵਾਛੜ ਕਰਨ ਲੱਗਦੇ ਹਨ।ਪਾਕਿਸਤਾਨ ਵਲੋਂ ਠੋਸੀਆਂ ਗਈਆਂ ਜੰਗਾਂ ਦੌਰਾਨ ਵੀ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਦਾ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਇਸ ਕਾਰਣ ਜਦੋਂ ਵੀ ਜੰਗ ਵਰਗੇ ਹਾਲਾਤ ਬਣਨ ਲੱਗਦੇ ਹਨ ਤਾਂ ਸਭ ਤੋਂ ਪਹਿਲਾਂ ਸਰਹੱਦਾਂ ਕੰਢੇ ਵੱਸਣ ਵਾਲਿਆਂ ਦਾ ਦਿਲ ਕੰਬਣ ਲੱਗਦਾ ਹੈ। ਇਹ ਅਣਹੋਣੀ ਵਾਰ-ਵਾਰ ਵਾਪਰਦੀ ਆ ਰਹੀ ਹੈ। ਪਾਕਿਸਤਾਨ ਦੀਆਂ ਅਜਿਹੀਆਂ ਹਰਕਤਾਂ ਕਾਰਣ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

ਮੌਜੂਦਾ ਸਮੇਂ 'ਚ ਪਾਕਿਸਤਾਨ ਦੇ ਹੁਕਮਰਾਨਾਂ ਵੱਲੋਂ ਫਿਰ ਅਜਿਹੀ ਭੜਕਾਊ ਕਿਸਮ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਨਾਲ ਜਿਥੇ ਸਾਰੇ ਦੇਸ਼ ਸਾਹਮਣੇ ਚਿੰਤਾ ਵਾਲੀ ਸਥਿਤੀ ਬਣ ਰਹੀ ਹੈ, ਉਥੇ ਸਰਹੱਦੀ ਲੋਕਾਂ ਦੇ ਸਿਰ 'ਤੇ ਡੂੰਘਾ ਸੰਕਟ ਮੰਡਰਾਉਂਦਾ ਮਹਿਸੂਸ ਹੋਣ ਲੱਗਾ ਹੈ।ਸਰਹੱਦੀ ਖੇਤਰਾਂ ਦੇ ਸੰਕਟ ਪੀੜਤ ਪਰਿਵਾਰਾਂ ਦਾ ਦੁੱਖ-ਦਰਦ ਵੰਡਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਪਿਛਲੇ ਦੋ ਦਹਾਕਿਆਂ ਤੋਂ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ 522ਵੇਂ ਟਰੱਕ ਦੀ ਰਾਹਤ ਸਮੱਗਰੀ ਬੀਤੇ ਦਿਨੀਂ ਪਠਾਨਕੋਟ ਜ਼ਿਲੇ ਨਾਲ ਸਬੰਧਤ ਬਮਿਆਲ ਖੇਤਰ ਦੇ ਸਰਹੱਦੀ ਪਿੰਡ ਬਸਾਊ ਬਾੜਵਾਂ ਲਈ ਭਿਜਵਾਈ ਗਈ ਸੀ।

ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਪ੍ਰਵਾਣੂੰ ਤੋਂ ਸ਼੍ਰੀ ਜੈਸ਼ੀ ਰਾਮ ਸ਼ਰਮਾ ਵਲੋਂ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ ਵਿਚ ਸ਼੍ਰੀ ਅਕਸ਼ਿਤ ਸ਼ਰਮਾ ਅਤੇ ਪੰਕਜ ਸ਼ਰਮਾ ਨੇ ਵੀ ਵੱਡਮੁੱਲਾ ਯੋਗਦਾਨ ਦਿੱਤਾ।ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਜਲੰਧਰ ਤੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 300 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿੱਲੋ ਆਟਾ, 10 ਕਿੱਲੋ ਚਾਵਲ ਅਤੇ ਇਕ ਕੰਬਲ ਸ਼ਾਮਲ ਸੀ। ਰਾਹਤ ਟੀਮ ਦੇ ਮੋਹਰੀ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੇ ਮੈਂਬਰਾਂ 'ਚ ਸੁਲਿੰਦਰ ਕੰਡੀ (ਰਿਟਾਇਰਡ ਸੀ. ਆਰ. ਪੀ. ਐੱਫ. ਅਧਿਕਾਰੀ), ਰਾਜੇਸ਼ ਭਗਤ, ਪੰਜਾਬ ਕੇਸਰੀ ਦਫਤਰ ਪਠਾਨਕੋਟ ਦੇ ਇੰਚਾਰਜ ਸ਼੍ਰੀ ਸੰਜੀਵ ਸ਼ਾਰਦਾ, ਦੀਨਾਨਗਰ ਤੋਂ ਪ੍ਰਤੀਨਿਧੀ ਦੀਪਕ ਸ਼ਰਮਾ, ਵਪਾਰ ਮੰਡਲ ਜ਼ਿਲਾ ਪਠਾਨਕੋਟ ਦੇ ਪ੍ਰਧਾਨ ਇੰਦਰਜੀਤ ਗੁਪਤਾ, ਵਿਨੋਦ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਵੀ ਸ਼ਾਮਲ ਸਨ।

  • Border Areas
  • 522th Truck
  • Relief Material
  • ਸਰਹੱਦੀ ਖੇਤਰਾਂ
  • 522ਵੇਂ ਟਰੱਕ
  • ਰਾਹਤ ਸਮੱਗਰੀ

ਹੁਸੈਨੀਵਾਲਾ ਸਰਹੱਦ 'ਤੇ ਲਹਿਰਾਇਆ ਜਾਵੇਗਾ 120 ਫੁੱਟ ਉਚਾ ਤਿਰੰਗਾ (ਵੀਡੀਓ)

NEXT STORY

Stories You May Like

  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • punjab red cross sends relief material for nepal flood victims
    ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • nepal  india  relief material  jaishankar
    ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼ ਮੰਤਰੀ ਨੇ ਦਿੱਤੀ ਜਾਣਕਾਰੀ
  • nitin nabin emotional after hearing plight of families affected by drug abuse
    ਪੰਜਾਬ ਦੇ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਕੇ ਭਾਵੁਕ ਹੋਏ ਨਿਤਿਨ ਨਬੀਨ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +