Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    8:07:25 PM

  • judge commits suicide by hanging in safdarjung area delhi

    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ...

  • csk vs mi toss between chennai and mumbai

    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹਨ 'ਤੇ ਪਾਬੰਦੀ

PUNJAB News Punjabi(ਪੰਜਾਬਂ)

ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹਨ 'ਤੇ ਪਾਬੰਦੀ

  • Updated: 11 Jun, 2018 12:45 AM
Punjab
bounce on water tanks
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਰਾਣਾ)- ਜ਼ਿਲਾ ਮੈਜਿਸਟਰੇਟ ਕੁਮਾਰ ਅਮਿਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉੱਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲੇ ਵਿਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿਚ ਪਾ ਲੈਂਦੇ ਹਨ। ਇਨ੍ਹਾਂ ਟੈਂਕੀਆਂ ਦੀ ਉੱਚਾਈ ਬਹੁਤ ਜ਼ਿਆਦਾ ਹੈ। ਜੇਕਰ ਜੋਸ਼ ਵਿਚ ਆਏ ਕਿਸੇ ਧਰਨਾਕਾਰੀ ਵੱਲੋਂ ਇਨੀ ਉੱਚਾਈ ਤੋਂ ਛਾਲ ਮਾਰ ਦਿੱਤੀ ਜਾਂਦੀ ਹੈ ਤਾਂ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ। ਰੋਸ ਵਿਚ ਆਏ ਧਰਨਾਕਾਰੀਆਂ ਵੱਲੋਂ ਜੇਕਰ ਟੈਂਕੀ ਦੇ ਪਾਣੀ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਭਾਰੀ ਜਾਨੀ ਨੁਕਸਾਨ ਹੋਣ ਦਾ ਖਤਰਾ ਹੈ। 
ਧਰਨਾਕਾਰੀਆਂ ਨਾਲ ਜੇਕਰ ਜ਼ਬਰਦਰਸਤੀ ਕੀਤੀ ਜਾਂਦੀ ਹੈ ਤਾਂ ਇਸ ਤਰ੍ਹਾਂ ਦੀ ਹੱਥੋਪਾਈ ਵਿਚ ਵੀ ਟੈਂਕੀ ਤੋਂ ਡਿੱਗਣ ਦਾ ਖਤਰਾ ਹੈ। ਪ੍ਰਸ਼ਾਸਨ ਨੂੰ ਅਜਿਹੀ ਸਥਿਤੀ ਨਾਲ ਨਜਿੱਠਣ ਵਿਚ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ। ਪਿਛਲੇ ਸਮੇਂ ਵਿਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਕਾਇਮ ਰੱਖਣ ਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 6 ਅਗਸਤ ਤੱਕ ਲਾਗੂ ਰਹਿਣਗੇ।

  • ਟੈਂਕੀਆਂ
  • ਪਾਬੰਦੀ
  • water tanks
  • Bounce

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ

NEXT STORY

Stories You May Like

  • us sanctions 40 chinese shipping companies
    ਅਮਰੀਕਾ ਨੇ ਚੀਨ ਦੀਆਂ 40 ਸ਼ਿਪਿੰਗ ਕੰਪਨੀਆਂ ’ਤੇ ਲਾਈ ਪਾਬੰਦੀ
  • strict orders
    ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
  • pakistan extends ban on indian airlines
    ਖ਼ੌਫ 'ਚ ਪਾਕਿਸਤਾਨ! ਭਾਰਤੀ ਏਅਰਲਾਈਨਾਂ 'ਤੇ ਪਾਬੰਦੀ ਵਧਾਈ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • ban on gathering of people within examination centers in gurdaspur
    ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ
  • ban on sale of capsules tablets containing more than 75 mg of pregabalin
    ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ ਪਾਬੰਦੀ
  • prohibition on possession of  pregabalin  salt without a license
    ਬਿਨਾਂ ਲਾਇਸੈਂਸ ‘ਪ੍ਰੀਗਾਬਾਲਿਨ’ ਸਾਲਟ ਰੱਖਣ ’ਤੇ ਪਾਬੰਦੀ
  • new ban imposed in gurdaspur
    ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • sri akal takht sahib  hari singh nalwa
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼...
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • fir case
      ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
    • man dies after being hit by train
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +