Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:21:26 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਜਿੰਦਰ ਨੂੰ ਮਾਰਨ ਲਈ ਬਾਕਸਰ ਗੈਂਗ ਨੇ ਯੂ. ਪੀ. ਤੋਂ ਖਰੀਦੇ ਸੀ ਤਿੰਨ ਪਿਸਟਲ

PUNJAB News Punjabi(ਪੰਜਾਬ)

ਤਜਿੰਦਰ ਨੂੰ ਮਾਰਨ ਲਈ ਬਾਕਸਰ ਗੈਂਗ ਨੇ ਯੂ. ਪੀ. ਤੋਂ ਖਰੀਦੇ ਸੀ ਤਿੰਨ ਪਿਸਟਲ

  • Edited By Gurminder Singh,
  • Updated: 18 Sep, 2019 12:32 PM
Chandigarh
boxer gang  pistol  murder
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਸੈਕਟਰ-17 'ਚ ਤਜਿੰਦਰ ਉਰਫ ਮਾਲੀ ਦਾ ਕਤਲ ਕਰਨ ਲਈ ਵਿਕਾਸ ਉਰਫ ਬਾਕਸਰ ਨੇ ਯੂ. ਪੀ. ਦੇ ਮੇਰਠ ਕੋਲੋਂ ਤਿੰਨ ਪਿਸਟਲ ਖਰੀਦੇ ਸਨ। ਇਸ ਲਈ ਬਾਕਸਰ ਗੈਂਗ ਦੇ ਮੈਂਬਰਾਂ ਨੇ ਇਕ ਲੱਖ ਰੁਪਏ ਇਕੱਠੇ ਕੀਤੇ ਸਨ। ਵਿਕਾਸ ਉਰਫ ਬਾਕਸਰ ਖੁਦ ਮੇਰਠ ਦੇ ਪਿੰਡ ਤੋਂ ਤਿੰਨ ਪਿਸਟਲ ਲੈ ਕੇ ਆਇਆ ਸੀ। ਇਨ੍ਹਾਂ ਹਥਿਆਰਾਂ ਨਾਲ ਬਾਕਸਰ ਨੇ ਨਰਵਾਣਾ 'ਚ ਮਨੀਸ਼ ਅਤੇ ਜਸਵੰਤ ਦੇ ਕਤਲ ਤੋਂ ਬਾਅਦ ਤਜਿੰਦਰ ਨੂੰ ਮੌਤ ਦੇ ਘਾਟ ਉਤਾਰਿਆ ਸੀ।
ਉਥੇ ਹੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੰਗਲਵਾਰ ਨੂੰ ਬਾਕਸਰ ਗੈਂਗ ਦੇ ਫੜੇ ਗਏ ਮੁੱਖ ਸਰਗਣੇ ਵਿਕਾਸ ਉਰਫ ਬਾਕਸਰ, ਗੁਰਮੀਤ ਅਤੇ ਅਮਿਤ ਗਰੋਵਰ ਨੂੰ ਜ਼ਿਲਾ ਅਦਾਲਤ 'ਚ ਪੇਸ਼ ਕੀਤਾ। ਪੁਲਸ ਨੇ ਅਦਾਲਤ ਤੋਂ ਤਿੰਨਾਂ ਦਾ ਪੰਜ ਦਿਨਾ ਪੁਲਸ ਰਿਮਾਂਡ ਮੰਗਿਆ। ਪੁਲਸ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਮੁਲਜ਼ਮਾਂ ਤੋਂ ਕਤਲ 'ਚ ਇਸਤੇਮਾਲ ਪਿਸਟਲ ਬਰਾਮਦ ਕਰਨਾ ਹੈ। ਇਸ ਤੋਂ ਇਲਾਵਾ ਕਤਲ 'ਚ ਵਾਂਟੇਡ ਭਰਿਆ ਅਤੇ ਉਪਕਾਰ ਨੂੰ ਵੀ ਫੜਨਾ ਹੈ। ਅਦਾਲਤ ਨੇ ਪੁਲਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ ਚਾਰ ਦਿਨਾ ਪੁਲਸ ਰਿਮਾਂਡ 'ਤੇ ਭੇਜ ਦਿੱਤਾ।

ਕਤਲ ਤੋਂ ਬਾਅਦ ਚਾਰੇ ਮੁਲਜ਼ਮ ਬੱਸ 'ਤੇ ਗਏ ਸਨ ਦਿੱਲੀ
ਜਾਂਚ 'ਚ ਸਾਹਮਣੇ ਆਇਆ ਕਿ 4 ਸਤੰਬਰ ਨੂੰ ਤਜਿੰਦਰ ਦਾ ਕਤਲ ਕਰਨ ਤੋਂ ਬਾਅਦ ਵਿਕਾਸ ਉਰਫ ਬਾਕਸਰ ਰੋਡਵੇਜ਼ ਬੱਸ 'ਤੇ ਫਰਾਰ ਹੋਏ ਸਨ। ਵਿਕਾਸ, ਗੁਰਮੀਤ, ਅਮਿਤ ਗਰੋਵਰ, ਉਪਕਾਰ ਅਤੇ ਭੂਰੀਆ ਪਹਿਲਾਂ ਪਬਲਿਕ ਟਰਾਂਸਪੋਰਟ ਤੋਂ ਜ਼ੀਰਕਪੁਰ ਪਹੁੰਚੇ। ਜ਼ੀਰਕਪੁਰ ਤੋਂ ਵਿਕਾਸ, ਗੁਰਮੀਤ ਅਤੇ ਉਪਕਾਰ ਬੱਸ 'ਤੇ ਹਿਸਾਰ ਚਲੇ ਗਏ ਅਤੇ ਅਮਿਤ ਅਤੇ ਭੂਰੀਆ ਕੁਰਕੂਸ਼ੇਤਰ। ਇਸ ਤੋਂ ਬਾਅਦ ਸਾਰੇ ਮੁਲਜ਼ਮ ਆਪਣੇ ਕਾਮਨ ਫਰੈਂਡ ਦੇ ਜ਼ਰੀਏ ਰਾਹਗੀਰਾਂ ਤੋਂ ਫੋਨ ਮੰਗ ਕੇ ਆਪਸ 'ਚ ਸੰਪਰਕ 'ਚ ਰਹਿੰਦੇ ਸਨ।

ਦੂਜੇ ਮੁਲਜ਼ਮਾਂ ਦੀ ਭਾਲ 'ਚ ਪੁਲਸ ਮਾਰ ਰਹੀ ਛਾਪੇ
ਕਤਲ ਤੋਂ ਪਹਿਲਾਂ ਵਿਕਾਸ ਉਰਫ ਬਾਕਸਰ ਨੂੰ ਪੁਲਸ ਦਾ ਬਿਲਕੁਲ ਵੀ ਡਰ ਨਹੀਂ ਸੀ। ਉਸਦਾ ਮਕਸਦ ਸਿਰਫ ਆਪਣੇ ਭਰਾ ਮੋਹਿਤ ਦੇ ਕਤਲ ਦਾ ਬਦਲਾ ਲੈਣਾ ਸੀ। ਉਥੇ ਹੀ ਕ੍ਰਾਈਮ ਬ੍ਰਾਂਚ ਦੀ ਟੀਮ ਕਤਲ ਮਾਮਲੇ 'ਚ ਫਰਾਰ ਉਪਕਾਰ ਅਤੇ ਭੂਰੀਆ ਦੀ ਭਾਲ 'ਚ ਹਰਿਆਣਾ, ਦਿੱਲੀ ਅਤੇ ਰਾਜਸਥਾਨ ਰਵਾਨਾ ਹੋ ਗਈ ਹੈ। ਪੁਲਸ ਫੜੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਛਾਪੇਮਾਰੀ ਕਰਨ 'ਚ ਲੱਗੀ ਹੋਈ ਹੈ। ਪੁਲਸ ਸੂਤਰਾਂ ਦੀ ਮੰਨੀਏ ਤਾਂ ਕ੍ਰਾਈਮ ਬ੍ਰਾਂਚ ਦੀ ਟੀਮ ਕਤਲ 'ਚ ਇਸਤੇਮਾਲ ਦੂਜਾ ਪਿਸਟਲ ਵਿਕਾਸ ਦੀ ਨਿਸ਼ਾਨਦੇਹੀ 'ਤੇ ਬਰਾਮਦ ਕਰੇਗੀ।

ਹਰਿਆਣਾ ਪੁਲਸ ਬਾਕਸਰ ਨੂੰ ਛੇਤੀ ਲਵੇਗੀ ਪ੍ਰੋਡਕਸ਼ਨ ਵਾਰੰਟ 'ਤੇ
ਨਰਵਾਣਾ 'ਚ 14 ਅਗਸਤ ਨੂੰ ਹੋਏ ਮਨੀਸ਼ ਅਤੇ ਜਸਵੰਤ ਦੇ ਕਤਲ ਮਾਮਲੇ 'ਚ ਹਰਿਆਣਾ ਪੁਲਸ ਦੀਆਂ ਟੀਮਾਂ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨਾਲ ਸੰਪਰਕ ਕਰਨ 'ਚ ਲੱਗੀਆਂ ਹੋਈਆਂ ਹਨ। ਕ੍ਰਾਈਮ ਬ੍ਰਾਂਚ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹਰਿਆਣਾ ਪੁਲਸ ਵਿਕਾਸ ਉਰਫ ਬਾਕਸਰ ਸਮੇਤ ਤਿੰਨਾਂ ਮੁਲਜ਼ਮਾਂ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰੇਗੀ, ਤਾਂ ਕਿ ਪੁਲਸ ਮਨੀਸ਼ ਅਤੇ ਜਸਵੰਤ ਦੇ ਕਤਲ 'ਚ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਭਰਾ ਦੇ 6 ਕਤਲਾਂ 'ਚੋਂ ਤਿੰਨ ਦਾ ਕਤਲ ਕਰ ਚੁੱਕਿਆ ਹੈ ਬਾਕਸਰ
ਵਿਕਾਸ ਉਰਫ ਬਾਕਸਰ ਆਪਣੇ ਦੋਸਤਾਂ ਨਾਲ ਮਿਲ ਕੇ ਭਰਾ ਮੋਹਿਤ ਦੇ ਕਤਲ ਕਰਨ ਵਾਲੇ 6 ਨੌਜਵਾਨਾਂ 'ਚੋਂ ਤਿੰਨ ਦਾ ਕਤਲ ਕਰ ਚੁੱਕਿਆ ਹੈ। ਹੁਣ ਉਸ ਨੇ ਬਾਕੀ ਦੇ ਤਿੰਨਾਂ ਨੌਜਵਾਨਾਂ ਦਾ ਕਤਲ ਕਰਨਾ ਸੀ। ਵਿਕਾਸ ਉਨ੍ਹਾਂ ਨੌਜਵਾਨਾਂ ਤੱਕ ਪਹੁੰਚਦਾ, ਇਸ ਤੋਂ ਪਹਿਲਾਂ ਕ੍ਰਾਈਮ ਬ੍ਰਾਂਚ ਨੇ ਵਿਕਾਸ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

  • Boxer gang
  • pistol
  • murder
  • ਬਾਕਸਰ ਗੈਂਗ
  • ਪਿਸਟਲ
  • ਕਤਲ

ਅੱਧੀ ਰਾਤੀਂ ਬੱਚੀ ਅਗਵਾ ਕਰਨ ਆਇਆ ਨਸ਼ੇੜੀ, ਸੀ. ਸੀ. ਟੀ. ਵੀ. 'ਚ ਕੈਦ (ਵੀਡੀਓ)

NEXT STORY

Stories You May Like

  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • ik gujral ptu should immediately withdraw the hiked examination fee
    ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • cia staff action
    ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • constable in bihar commits suicide after shooting his sister
    ਬਿਹਾਰ ’ਚ ਸਿਪਾਹੀ ਨੇ ਭੈਣ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ, ਹੈਰਾਨ ਕਰੇਗਾ ਮਾਮਲਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +