Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    2:40:48 PM

  • guru nanak expressway

    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ...

  • rubio on india paksitan

    'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ...

  • horrific road accident in punjab aap leader dies while returning from a party

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ...

  • cbi parvinder jhota wife

    ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਛੇਵੀਂ ਜਮਾਤ ਦੇ ਮੁੰਡੇ ਨੇ ਚਾਰ ਸਾਲਾ ਬਾਲੜੀ ਨਾਲ ਕੀਤਾ ਬਲਾਤਕਾਰ

PUNJAB News Punjabi(ਪੰਜਾਬ)

ਛੇਵੀਂ ਜਮਾਤ ਦੇ ਮੁੰਡੇ ਨੇ ਚਾਰ ਸਾਲਾ ਬਾਲੜੀ ਨਾਲ ਕੀਤਾ ਬਲਾਤਕਾਰ

  • Edited By Gurminder Singh,
  • Updated: 21 Jun, 2019 12:37 PM
Bathinda
boy  girl  rape
  • Share
    • Facebook
    • Tumblr
    • Linkedin
    • Twitter
  • Comment

ਸੰਗਤ ਮੰਡੀ (ਮਨਜੀਤ) : ਬਲਾਕ ਸੰਗਤ ਅਧੀਨ ਪੈਂਦੇ ਇਕ ਪਿੰਡ 'ਚ ਛੇਵੀਂ ਕਲਾਸ 'ਚ ਪੜ੍ਹਦੇ ਨਾਬਾਲਗ ਵੱਲੋਂ ਪਿੰਡ ਦੀ ਹੀ ਚਾਰ ਸਾਲਾ ਬਾਲੜੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੰਗਤ ਦੀ ਸਹਾਇਕ ਥਾਣੇਦਾਰ ਬੇਅੰਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੀ ਮਾਂ ਨੇ ਪਿੰਡ ਦੇ ਹੀ ਲੜਕੇ ਵਿਰੁੱਧ ਸ਼ਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਤੀ ਬਾਹਰ ਕੰਮ 'ਤੇ ਗਿਆ ਹੋਇਆ ਸੀ, ਉਹ ਆਪਣੀਆਂ ਦੋਵੇਂ ਲੜਕੀਆਂ ਸਮੇਤ ਘਰ 'ਚ ਇਕੱਲੀ ਸੀ। ਉਸ ਨੇ ਦੱਸਿਆ ਕਿ ਉਸ ਦੀ 4 ਸਾਲਾ ਲੜਕੀ ਉਸ ਤੋਂ ਪੁੱਛ ਕੇ ਬਾਹਰ ਖੇਡਣ ਚਲੀ ਗਈ। ਜਦੋਂ ਉਹ ਦੋ ਤਿੰਨ ਘੰਟੇ ਘਰ ਵਾਪਸ ਨਾ ਆਈ ਤਾਂ ਉਹ ਆਪਣੀ ਲੜਕੀ ਨੂੰ ਗੁਆਂਢ 'ਚ ਭਾਲਣ ਚਲੀ ਗਈ। ਜਦੋਂ ਉਸ ਨੇ ਉਕਤ ਲੜਕੇ ਦੇ ਘਰ ਨਜ਼ਦੀਕ ਲੜਕੀ ਨੂੰ ਆਵਾਜ਼ ਮਾਰੀ ਤਾਂ ਬੱਚੀ ਦੇ ਰੋਣ ਦੀ ਆਵਾਜ਼ ਆਈ, ਜਦੋਂ ਉਸ ਨੇ ਘਰ ਜਾ ਕੇ ਵੇਖਿਆ ਤਾਂ ਉਕਤ ਲੜਕਾ ਉਸ ਦੀ ਬੱਚੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ। 

ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਵੱਲੋਂ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਉਕਤ ਲੜਕੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਇਸ ਦੌਰਾਨ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਲੜਕਾ ਘਾਬਰ ਗਿਆ ਅਤੇ ਘਰ 'ਚ ਪਈ ਜ਼ਹਿਰੀਲੀ ਸ਼ਪਰੇਅ ਪੀ ਗਿਆ ਜਿਸ ਨੂੰ ਡੱਬਵਾਲੀ ਦੇ ਇਕ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

  • Boy
  • Girl
  • Rape
  • ਲੜਕਾ
  • ਲੜਕੀ
  • ਬਲਾਤਕਾਰ

ਪਰਿਵਾਰ ਦੇ ਲਾਪਤਾ ਹੋਣ ਦੇ ਮਾਮਲੇ 'ਚ ਵੱਡਾ ਖੁਲਾਸਾ, ਘਰ ਦਾ ਮੁਖੀ ਹੀ ਨਿਕਲਿਆ ਕਾਤਲ (ਵੀਡੀਓ)

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • electric shock lehragaga
    ਕਰੰਟ ਲੱਗਣ ਕਾਰਨ 15 ਸਾਲਾ ਮੁੰਡੇ ਦੀ ਮੌਤ, ਪੁੱਤ ਨੂੰ ਬਚਾਉਂਦਿਆਂ ਮਾਂ ਵੀ ਝੁਲਸੀ
  • cbi  bank recruitment  fraud  people  arrested
    CBI ਨੇ ਬੈਂਕ ਭਰਤੀ ਰੈਕੇਟ ਦਾ ਕੀਤਾ ਪਰਦਾਫਾਸ਼, ਚਾਰ ਲੋਕ ਗ੍ਰਿਫ਼ਤਾਰ
  • delhi defeated j k by four runs in the women  s under 19 t20 trophy
    ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
Trending
Ek Nazar
passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab legislative assembly special session
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
    • deadbody person found near sundar nagar  pathankot cantt
      ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
    • government bus employees on strike in punjab  passengers facing hardship
      ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
    • water will be supplied at low pressure in chandigarh
      ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ
    • assaulted a bjp leader in punjab
      ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ...
    • major regarding parvinder jhota s post mortem
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ...
    • outstanding electricity bills in punjab will be waived
      ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
    • sri amritsar sahib  founding centenar
      ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ...
    • girl dead on road accident
      ਪੰਜਾਬ: ਸਕਾਰਪੀਓ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ, ਕੁੜੀ ਦੀ ਤੜਫ਼-ਤੜਫ਼ ਕੇ...
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +