Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:29:13 PM

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ

PUNJAB News Punjabi(ਪੰਜਾਬ)

ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ

  • Edited By Gurminder Singh,
  • Updated: 15 Jul, 2026 05:14 PM
Chandigarh
boy  pornographic video  underage girl
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਨੇ ਇਕ ਨਾਬਾਲਗ ਲੜਕੇ ਵਲੋਂ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਅਤੇ ਉਸਦੇ ਦੋਸਤ ਵਲੋਂ ਇਸ ਦੀ ਵੀਡੀਓ ਬਣਾ ਕੇ ਧਮਕਾਉਣ ਦੇ ਕਥਿਤ ਦੋਸ਼ ਹੇਠ 2 ਨੂੰ ਕਾਬੂ ਕਰ ਮਾਮਲਾ ਦਰਜ ਕੀਤਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਅਤੇ ਵੀਡੀਓ ਬਣਾਉਣ ਵਾਲਾ ਵੀ ਨਾਬਾਲਗ ਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਮਰਾਲਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਘਰੇਲੂ ਕੰਮਕਾਰ ਕਰਦੀ ਹੈ ਅਤੇ ਉਸਦੀ 14 ਸਾਲਾ ਲੜਕੀ ਨੇ ਉਸ ਨੂੰ ਦੱਸਿਆ ਕਿ ਜਦੋਂ ਉਹ ਘਰ ਦੇ ਨੇੜੇ ਹੀ ਖੇਤਾਂ ਵਿਚ ਲੱਕੜੀਆਂ ਲੈਣ ਲਈ ਗਈ ਸੀ ਤਾਂ ਰਸਤੇ ਵਿਚ ਉਸਨੂੰ ਇਕ ਲੜਕਾ ਸ਼ਾਮ (ਕਾਲਪਨਿਕ ਨਾਂ) ਮਿਲ ਗਿਆ। ਇਹ ਲੜਕਾ ਉਸਨੂੰ ਖੇਤਾਂ ਨੇੜੇ ਝਾੜੀਆਂ ਵਿਚ ਲੈ ਗਿਆ ਜਿੱਥੇ ਉਸਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ। ਉੱਥੇ ਹੀ ਮੌਜੂਦ ਇਕ ਹੋਰ ਲੜਕਾ ਸੀ ਜਿਸ ਨੇ ਇਹ ਸਾਰੇ ਵਾਕਿਆ ਦੀ ਵੀਡੀਓ ਬਣਾ ਲਈ। 

ਵੀਡੀਓ ਬਣਾਉਣ ਉਪਰੰਤ ਇਨ੍ਹਾਂ ਨੇ ਡਰਾਇਆ, ਧਮਕਾਇਆ ਕਿ ਜੇਕਰ ਇਸ ਬਾਰੇ ਕਿਸੇ ਨੂੰ ਨਾ ਦੱਸੇ। ਘਰ ਆ ਕੇ ਲੜਕੀ ਨੇ ਇਹ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਜਿਸ ’ਤੇ ਉਸਨੇ ਪੁਲਸ ਨੂੰ ਇਹ ਬਿਆਨ ਦਰਜ ਕਰਵਾਏ। ਮਾਛੀਵਾੜਾ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਪੁਲਸ ਵਲੋਂ ਲੜਕੀ ਦਾ ਸਮਰਾਲਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਜਿੱਥੇ ਮੌਜੂਦ ਡਾਕਟਰ ਗੁਰਦਵਿੰਦਰ ਕੌਰ ਨੇ ਦੱਸਿਆ ਕਿ ਲੜਕੀ ਦਾ ਮੈਡੀਕਲ ਕੀਤਾ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਨਾਲ ਸਰੀਰਕ ਸਬੰਧ ਬਣਾਏ ਗਏ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਲੜਕੀ ਨਾਬਾਲਗ ਹੈ ਅਤੇ ਇਸ ਮਾਮਲੇ ਵਿਚ ਕਾਬੂ ਕੀਤੇ ਮੁਲਜਮ ਵੀ ਨਾਬਾਲਗ ਹਨ।

  • Underage boy
  • pornographic video
  • underage girl
  • ਨਾਬਾਲਗ ਲੜਕੇ
  • ਅਸ਼ਲੀਲ ਵੀਡੀਓ
  • ਨਾਬਾਲਗ ਲੜਕੀ

21 ਅਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਬਿਜਲੀ ਕਾਮੇ

NEXT STORY

Stories You May Like

  • sexual intercourse with a minor girl
    ਨਾਬਾਲਗ ਕੁੜੀ ਨਾਲ ਬਣਾਏ ਸਰੀਰਕ ਸਬੰਧ, ਦੋਸਤ ਨੇ ਬਣਾਈ ਵੀਡੀਓ, ਦੋਵੇਂ ਗ੍ਰਿਫ਼ਤਾਰ
  • minor murder case  accused acquitted
    ਬਹੁਚਰਚਿਤ ਨਾਬਾਲਗ ਕਤਲ ਕੇਸ ’ਚੋਂ 2 ਮੁਲਜ਼ਮ ਬਰੀ
  • girl mising in tanda
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • tennis coach acquitted of raping minor girl
    ਅਦਾਲਤ ਨੇ ਸੁਣਾਇਆ ਵੱਡਾ ਫੈਸਲਾ ! ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਦਾ ਮੁਲਜ਼ਮ ਟੈਨਿਸ ਕੋਚ ਬਰੀ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • cousin kills minor sister after rape
    ਚਚੇਰੇ ਭਰਾ ਨੇ ਜਬਰ-ਜ਼ਨਾਹ ਪਿੱਛੋਂ ਨਾਬਾਲਗ ਭੈਣ ਦਾ ਕੀਤਾ ਕਤਲ
  • complaint  crime  court
    ਨਾਬਾਲਗ ਦੇ ਜਿਨਸੀ ਹਮਲੇ ਦੀ ਸ਼ਿਕਾਇਤ ਨਾ ਕਰਨ ਅਤੇ ਚੁੱਪ ਰਹਿਣਾ ਹੋਵੇਗਾ ਅਪਰਾਧ: ਅਦਾਲਤ
  • shocking incident in ludhiana
    ਕੰਧ ਟੱਪ ਕੇ ਘਰ 'ਚ ਵੜਿਆ ਮੁੰਡਾ, 3 ਦਿਨ ਤਕ ਰੋਲ਼ਦਾ ਰਿਹਾ ਨਾਬਾਲਗ ਕੁੜੀ ਦੀ ਪੱਤ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ, ਵਾਰਾਣਸੀ ਜਾਣ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +