Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    4:00:46 PM

  • partap bajwa big statement drugs are being delivered door to door like zomato

    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ...

  • bhagwant mann  land in australia

    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ...

  • big decision of dera beas chief gurinder singh dhillon ban on photos

    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ...

  • vip treatment for aap rally jalandhar s main road blocked

    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਰੇ ਕੋਈ ਤੇ ਭਰੇ ਕੋਈ, ਬੇਰਹਿਮੀ ਨਾਲ ਕੀਤੀ ਨੌਜਵਾਨ ਦੀ ਕੁੱਟਮਾਰ, ਵੀਡੀਓ ਵਾਇਰਲ

PUNJAB News Punjabi(ਪੰਜਾਬ)

ਕਰੇ ਕੋਈ ਤੇ ਭਰੇ ਕੋਈ, ਬੇਰਹਿਮੀ ਨਾਲ ਕੀਤੀ ਨੌਜਵਾਨ ਦੀ ਕੁੱਟਮਾਰ, ਵੀਡੀਓ ਵਾਇਰਲ

  • Edited By Shivani Attri,
  • Updated: 06 May, 2019 04:34 PM
Hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)— ਇਕ ਪੁਰਾਣੀ ਕਹਾਵਤ ਹੈ ਕਿ ਕਰੇ ਕੋਈ ਅਤੇ ਭਰੇ ਕੋਈ। ਇਹ ਗੱਲ ਉਸ ਸਮੇਂ ਸੱਚ ਸਾਬਤ ਹੋਈ ਜਦੋਂ ਅਵਤਾਰ ਨਾਂ ਦਾ ਨੌਜਵਾਨ ਆਪਣੇ ਮਿੱਤਰ ਦੇ ਕਹਿਣ 'ਤੇ ਉਸ ਦੇ ਨਾਲ ਕਿਸੇ ਹੋਰ ਲੋਕਾਂ ਮਿਲਣ ਲਈ ਗਿਆ ਪਰ ਉਥੇ ਪਹੁੰਚਦੇ ਹੀ ਮਿੱਤਰ ਤਾਂ ਭੱਜ ਗਿਆ ਅਤੇ ਅਵਤਾਰ ਉਨ੍ਹਾਂ ਲੋਕਾਂ ਦੇ ਹੱਥ ਆ ਗਿਆ। ਲੋਕਾਂ ਨੇ ਫੜ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। 

PunjabKesari
ਪਿੰਡ ਸਲੇਰਨ ਦੇ ਰਹਿਣ ਵਾਲੇ ਅਵਤਾਰ ਦੀ ਵਾਇਰਲ ਹੋਈ ਵੀਡੀਓ 'ਚ 20 ਦੇ ਕਰੀਬ ਲੜਕੇ ਬੜੀ ਬੇਰਹਿਮੀ ਮਾਲ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਜਦੋਂ ਇਹ ਵੀਡੀਓ ਅਵਤਾਰ ਤੱਕ ਪਹੁੰਚੀ ਤਾਂ ਉਸ ਨੇ ਸ਼ਰਮ ਦੇ ਮਾਰੇ ਖੁਦਕੁਸ਼ੀ ਕਰਨ ਦਾ ਸੋਚਿਆ ਪਰ ਪਰਿਵਾਰ ਵਾਲਿਆਂ ਨੂੰ ਪਤਾ ਲੱਗਣ 'ਤੇ ਉਨ੍ਹਾਂ ਨੇ ਪੁਲਸ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। 

PunjabKesari
ਜਾਣੋ ਕੀ ਹੈ ਪੂਰਾ ਮਾਮਲਾ ਤੇ ਕੋਈ ਹੋਈ ਅਵਤਾਰ ਦੀ ਕੁੱਟਮਾਰ 
ਦਰਅਸਲ ਅਵਤਾਰ ਦੇ ਮਿੱਤਰ ਨੇ ਕੁਝ ਦਿਨ ਪਹਿਲਾਂ ਨੰਗਲ ਦੇ ਰਹਿਣ ਵਾਲੇ ਕੁਝ ਲੋਕਾਂ ਤੋਂ 45 ਹਜ਼ਾਰ ਰੁਪਏ 'ਚ ਕੈਮਰਾ ਖਰੀਦਿਆ ਸੀ। ਉਕਤ ਨੌਜਵਾਨਾਂ ਨੇ ਕੈਮਰੇ ਨੂੰ ਵੇਚਣ ਲਈ ਸ਼ਾਪਿੰਗ ਸਾਈਟ ਓ. ਐੱਲ. ਐੱਕਸ 'ਤੇ ਇਸ਼ਤਿਹਾਰ ਪਾਇਆ ਸੀ। ਇਸ ਕੈਮਰੇ ਦਾ ਕੁਝ ਬਕਾਇਆ ਰਹਿੰਦਾ ਸੀ, ਜਿਸ ਨੂੰ ਦੇਣ 'ਚ ਅਵਤਾਰ ਦਾ ਮਿੱਤਰ ਨਾਂਹ-ਨੁੱਕਰ ਕਰ ਰਿਹਾ ਸੀ।

PunjabKesari

ਕੈਮਰਾ ਵੇਚਣ ਵਾਲਿਆਂ ਨੇ ਉਨ੍ਹਾਂ ਨੂੰ ਗੱਲ ਕਰਨ ਲਈ ਨੰਗਲ ਬੁਲਾਇਆ ਸੀ ਜਦੋਂ ਨੰਗਲ ਪਹੁੰਚਣ 'ਤੇ ਅਵਤਾਰ ਦੇ ਮਿੱਤਰ ਨੇ ਉਥੇ ਕੁਝ ਲੋਕਾਂ ਨੂੰ ਦੇਖਿਆ ਤਾਂ ਉਥੋਂ ਭੱਜਣ ਲੱਗਾ ਜਦਕਿ ਅਵਤਾਰ ਉਕਤ ਨੌਜਵਾਨਾਂ ਦੇ ਹੱਥ ਲੱਗ ਗਿਆ। ਉਕਤ ਨੌਜਵਾਨਾਂ ਨੇ ਅਵਤਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਜਦਕਿ ਅਵਤਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਵੀ ਨਹੀਂ ਸੀ। ਵੀਡੀਓ ਵਾਇਰਲ ਹੋਣ 'ਤੇ ਅਵਤਾਰ ਵੱਲੋਂ ਦੇਖਣ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰਨੀ ਚਾਹੀ ਪਰ ਪਰਿਵਾਰ ਵਾਲਿਆਂ ਨੂੰ ਪਤਾ ਲੱਗਣ 'ਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਦਰਖਾਸਤ ਦੇ ਕੇ ਮਾਮਲੇ ਦੀ ਕਾਰਵਾਈ ਕਰਨ ਅਤੇ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।

  • boy beaten case
  • camra
  • ਕੁੱਟਮਾਰ
  • ਵੀਡੀਓ
  • ਨੌਜਵਾਨ

ਚੌਧਰੀ ਸੰਤੋਖ ਸਿੰਘ ਦੇ ਕਾਫਲੇ ਅੱਗੇ ਚੱਲ ਰਹੀ ਪਾਇਲਟ ਗੱਡੀ ਨੇ ਸਕੂਟਰ ਨੂੰ ਮਾਰੀ ਟੱਕਰ

NEXT STORY

Stories You May Like

  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
  • ai of sri harmandir sahib continues to go viral
    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
  • moga incident new update
    'ਪੰਜਾਬ 'ਚ ਨਹੀਂ ਰਹਿਣ ਦਿਆਂਗੇ ਕੋਈ ਪ੍ਰਵਾਸੀ', ਬੇਖੌਫ਼ ਸ਼ੂਟਰਾਂ ਨੇ ਗੋਲ਼ੀਆਂ ਚਲਾਉਣ ਮਗਰੋਂ ਜਾਰੀ ਕੀਤੀ ਵੀਡੀਓ
  • attack on newspaper seller
    ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ ਅਤੇ ਮੋਬਾਈਲ
  • openly polled claims of war on drugs videos of youth injecting go viral
    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ! ਇੰਜੈਕਸ਼ਨ ਲਗਾਉਂਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ ਵੀਡੀਓ ਵਾਇਰਲ
  • viral video of selling white liquor in bathinda creates uproar
    ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ ਮਾਹੌਲ
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
  • ambulance stuck in aap program
    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
  • pargat singh statement on moga rally
    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritsar customs takes major action 4 lakh foreign cigarettes destroyed
      ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ...
    • sikh preacher attack in bathinda
      ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
    • punjab police used tear gas at farmers
      ਪੰਜਾਬ ਪੁਲਸ ਨੇ ਕਿਸਾਨਾਂ 'ਤੇ ਸੁੱਟੇ ਅੱਥਰੂ ਗੈਸ ਦੇ ਗੋਲ਼ੇ! ਭੱਖ ਗਿਆ ਮਾਹੌਲ;...
    • kala sanghian drain filled with dirt
      34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
    • shameful incident in punjab
      ਸ਼ਰਮਸਾਰ ਪੰਜਾਬ! 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜ਼ਬਰ-ਜਨਾਹ
    • canadian mps met mla pargat singh
      ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
    • alert of rain and storm in punjab  big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
    • mohali murder case congress mla sukhpal khaira
      ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ...
    • streetfoodalert  panipurilover  hygieneissues  viralvideo
      ਗੋਲਗੱਪਿਆਂ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ
    • newly married girl dies under suspicious circumstances family alleges murder
      ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +