Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:30:13 PM

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

  • indian mp made a video on ethanol

    ਕਈ ਅਮਰੀਕੀ ਪੇਟੈਂਟ ਅਤੇ ਕਾਪੀਰਾਈਟ ਰੱਖਣ ਵਾਲੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ 'ਤੇ ਪੁੱਤ ਵੀ ਆਇਆ ਸਾਹਮਣੇ

MAJHA News Punjabi(ਮਾਝਾ)

ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ 'ਤੇ ਪੁੱਤ ਵੀ ਆਇਆ ਸਾਹਮਣੇ

  • Edited By Shivani Bassan,
  • Updated: 11 Jun, 2026 03:59 PM
Amritsar
boy beats up father in bathroom
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਇੱਥੋਂ ਦੇ ਨਜ਼ਦੀਕੀ ਇਲਾਕੇ ’ਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੇ ਹੀ ਸਕੇ ਪਿਤਾ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਬਜ਼ੁਰਗ ਦੀਦਾਰ ਸਿੰਘ (ਜਿਨ੍ਹਾਂ ਨੂੰ ਦਾਰਾ ਸਿੰਘ ਵੀ ਕਿਹਾ ਜਾਂਦਾ ਹੈ) ਪੁੱਤਰ ਦਲੀਪ ਸਿੰਘ ਭੁੱਲਰ, ਵਾਸੀ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਦੇ ਬਰਾਬਰ 3 ਹਿੱਸੇ ਕੀਤੇ ਹਨ। ਇਨ੍ਹਾਂ ਵਿਚੋਂ 1 ਹਿੱਸਾ ਉਨ੍ਹਾਂ ਨੇ ਆਪਣੇ ਕੋਲ ਰੱਖਿਆ ਹੈ, 1 ਹਿੱਸਾ ਆਪਣੇ ਲੜਕੇ ਜਸਬੀਰ ਸਿੰਘ ਅਤੇ 1 ਹਿੱਸਾ ਦੂਸਰੇ ਲੜਕੇ ਸਰਮੁੱਖ ਸਿੰਘ ਦੇ ਨਾਮ ਕੀਤਾ ਹੈ। ਇਸੇ ਤਰ੍ਹਾਂ ਦੁਕਾਨਾਂ ਦੇ ਵੀ 3 ਹਿੱਸੇ ਕਰ ਕੇ ਬੰਬੀ (ਟਿਊਬਵੈੱਲ) ਦਾ ਬੌਰ ਸਾਂਝਾ ਕਰਵਾਇਆ ਗਿਆ ਹੈ। ਪਰ ਉਨ੍ਹਾਂ ਦਾ ਲੜਕਾ ਸਰਮੁੱਖ ਸਿੰਘ, ਜੋ ਕਿ ਫ਼ੌਜ ਵਿਚ ਨੌਕਰੀ ਕਰਦਾ ਹੈ, ਜ਼ਮੀਨ ਵਿਚੋਂ ਅੱਧਾ ਹਿੱਸਾ ਮੰਗ ਰਿਹਾ ਹੈ। ਬੰਬੀ ਦਾ ਕੇਸ ਵੀ ਅਦਾਲਤ ’ਚ ਚੱਲ ਰਿਹਾ ਹੈ, ਜਿਸ ’ਤੇ ਉਨ੍ਹਾਂ ਨੇ ਸਟੇਅ (ਰੋਕੂ ਹੁਕਮ) ਲਿਆ ਹੋਇਆ ਹੈ।

ਇਹ ਵੀ ਪੜ੍ਹੋ-ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

ਪੀੜਤ ਪਿਤਾ ਨੇ ਦੋਸ਼ ਲਾਇਆ ਕਿ ਬੀਤੇ ਕੱਲ੍ਹ ਜਦੋਂ ਉਹ ਘਰ ਦੇ ਬਾਥਰੂਮ ’ਚ ਨਹਾਉਣ ਗਏ, ਤਾਂ ਉਨ੍ਹਾਂ ਦੇ ਫ਼ੌਜੀ ਪੁੱਤਰ ਸਰਮੁੱਖ ਸਿੰਘ ਨੇ ਅਚਾਨਕ ਡਾਂਗ ਨਾਲ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਦੀ ਇਹ ਸਾਰੀ ਘਟਨਾ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਹੈ। ਬਜ਼ੁਰਗ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੁਲਸ ਚੌਂਕੀ ਵਿਖੇ ਲਿਖਤੀ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਪਾਸੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਉਮਰ ਦਾ ਲਿਹਾਜ਼ ਕਰਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਵਾਇਰਲ ਵੀਡੀਓ ਤਸਵੀਰ ਦਾ ਸਿਰਫ਼ ਇਕ ਪਾਸਾ, ਮੇਰੇ ’ਤੇ ਹੋਇਆ ਸੀ ਹਮਲਾ: ਸਰਮੁੱਖ ਸਿੰਘ

ਦੂਜੇ ਪਾਸੇ, ਸਾਰੇ ਦੋਸ਼ਾਂ ਨੂੰ ਨਕਾਰਦਿਆਂ ਪੁੱਤਰ ਸਰਮੁੱਖ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਸੱਚਾਈ ਦਾ ਸਿਰਫ਼ ਇਕ ਪਾਸਾ ਹੀ ਬਿਆਨ ਕਰਦੀ ਹੈ। ਉਸ ਨੇ ਦੋਸ਼ ਲਾਇਆ ਕਿ ਬੀਤੀ ਰਾਤ ਉਸ ਦੇ ਭਰਾ ਜਸਬੀਰ ਸਿੰਘ ਅਤੇ ਉਸ ਦੀ ਪਤਨੀ (ਭਰਜਾਈ) ਨੇ ਉਸ ਦੇ ਪਿਤਾ ਨਾਲ ਮਿਲ ਕੇ 5-6 ਅਣਪਛਾਤੇ ਵਿਅਕਤੀਆਂ ਸਮੇਤ ਉਸ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਸੀ। ਉਸ ਨੇ ਕਿਹਾ ਕਿ ਜਦੋਂ ਉਸ ਨੇ ਆਪਣੇ ਬਚਾਅ ਲਈ ਜਵਾਬੀ ਕਾਰਵਾਈ ਕੀਤੀ, ਤਾਂ ਹਮਲਾਵਰ ਮੌਕੇ ਤੋਂ ਭੱਜ ਨਿਕਲੇ।

ਫ਼ੌਜੀ ਸਰਮੁੱਖ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੇ ਆਪਣੀ ਜ਼ਿੰਦਗੀ ਦਾ ਇਕ ਬਹੁਤ ਵੱਡਾ ਅਤੇ ਸੁਨੇਹਰੀ ਹਿੱਸਾ ਦੇਸ਼ ਦੀ ਸੇਵਾ ਹੇਠ ਫ਼ੌਜ ਵਿਚ ਗੁਜ਼ਾਰ ਦਿੱਤਾ ਹੈ, ਪਰ ਅੱਜ ਅਫ਼ਸੋਸ ਦੀ ਗੱਲ ਹੈ ਕਿ ਉਸ ਦੇ ਆਪਣੇ ਹੀ ਪਰਿਵਾਰ ਵਾਲੇ ਉਸ ਨੂੰ ਉਸ ਦੇ ਕਾਨੂੰਨੀ ਹੱਕਾਂ ਤੋਂ ਵਾਂਝਾ ਕਰ ਰਹੇ ਹਨ। ਉਸ ਨੇ ਵੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਉਸ ਨੂੰ ਉਸ ਦਾ ਬਣਦਾ ਹੱਕ ਦਿਵਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Boy
  • father
  • bathroom
  • video viral
  • ਮੁੰਡਾ
  • ਪਿਤਾ
  • ਬਾਥਰੂਮ
  • ਵੀਡੀਓ ਵਾਇਰਲ

ਬਟਾਲਾ ’ਚ ਪੈ ਰਹੀ ਅੱਤ ਦੀ ਗਰਮੀ ਨੇ ਲਈ ਬਜ਼ੁਰਗ ਦੀ ਜਾਨ

NEXT STORY

Stories You May Like

  • police officer beats up 2 sisters who run a hotel
    ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ ਵੀਡੀਓ
  • viral video arrested
    ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ 'ਚ 5 ਮੁਲਜ਼ਮ ਕਾਬੂ
  • father and son showroom owner patiala
    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
  • young son canada visa incident in canada
    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • boy who went to work dies after being beaten up
    ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • punjab bandh  pensioners union
      27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • strict action against unauthorized publication of holy books
      ਵਿਦੇਸ਼ਾਂ ’ਚ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਹੋਵਗੀ ਸਖ਼ਤ...
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • women celebrate with the colors of punjabi culture
      ਹੂਰ ਵਿਖੇ ਤੀਆਂ ਦੀਆਂ ਰੌਣਕਾਂ, ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +