Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:16:02 PM

  • jalandhar on high alert  security increased  police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਹੋਟਲ 'ਚ ਵਿਆਹੁਤਾ ਔਰਤ ਨਾਲ ਰੰਗਰਲੀਆਂ ਮਨਾਉਂਦਾ ਫੜ੍ਹਿਆ ਗਿਆ ਮੁੰਡਾ, ਮੌਕੇ 'ਤੇ ਪੁੱਜੇ ਪਰਿਵਾਰ ਨੇ...

PUNJAB News Punjabi(ਪੰਜਾਬ)

ਹੋਟਲ 'ਚ ਵਿਆਹੁਤਾ ਔਰਤ ਨਾਲ ਰੰਗਰਲੀਆਂ ਮਨਾਉਂਦਾ ਫੜ੍ਹਿਆ ਗਿਆ ਮੁੰਡਾ, ਮੌਕੇ 'ਤੇ ਪੁੱਜੇ ਪਰਿਵਾਰ ਨੇ...

  • Edited By Babita,
  • Updated: 03 Mar, 2026 10:58 AM
Firozpur-Fazilka
boy caught having sex with married woman in hotel
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਜਤਿੰਦਰ, ਆਦਰਸ਼) : ਜਲਾਲਾਬਾਦ ਸ਼ਹਿਰ ਅੰਦਰ ਹੋਟਲਾਂ ਦੇ ਨਾਂ ’ਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਹੋਟਲ ਮਾਫ਼ੀਆ ਵੱਲੋਂ ਗੈਰ-ਕਾਨੂੰਨੀ ਧੰਦਾ ਵੱਡੇ ਪੱਧਰ ’ਤੇ ਚਲਾਇਆ ਰਿਹਾ ਹੈ। ਕਈ ਜੋੜੇ ਅਤੇ ਛੋਟੀ ਉਮਰ ਦੇ ਨੌਜਵਾਨ ਮੁੰਡੇ-ਕੁੜੀਆਂ ਇਨ੍ਹਾਂ ਹੋਟਲਾਂ ਦੀ ਸ਼ਰਨ ਲੈ ਕੇ ਰਹੇ ਗਲਤ ਰਸਤੇ ਚੁਣ ਰਹੇ ਹਨ ਅਤੇ ਕਈ ਪਰਿਵਾਰ ਵੀ ਇਨ੍ਹਾਂ ਦੇ ਕਾਰਨ ਬਰਬਾਦ ਹੋ ਰਹੇ ਹਨ। ਜਲਾਲਬਾਦ ’ਚ ਚੱਲ ਰਹੇ ਹੋਟਲਾਂ ਨੂੰ ਲੈ ਕੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਦੀ ਮਿਲੀ-ਭੁਗਤ ਵੱਡੇ ਪੱਧਰ ’ਤੇ ਹੋਣ ਦਾ ਆਮ ਲੋਕਾਂ ਵੱਲੋਂ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਸ਼ਹਿਰ ਅੰਦਰ ਹੋਟਲਾਂ ਦੇ ਨਾਂ ’ਤੇ ਚੱਲ ਰਹੇ ਅੱਡਿਆਂ ਨੂੰ ਲੈ ਕੇ ਖ਼ਬਰ ਪ੍ਰਕਾਸ਼ਿਤ ਹੋਣ ਦਾ 2 ਦਿਨ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਬਿਲਕੁਲ ਹੀ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਮੀਟ ਦੀ ਵਿਕਰੀ ਬਾਰੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਹੋਟਲਾਂ ਦੇ ਅੰਦਰ ਅਤੇ ਬਾਹਰ ਰੰਗਰਲੀਆਂ ਮਨਾਉਣ ਲਈ ਆਉਣ ਵਾਲੇ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਹੀ ਬੀਤੀ ਦੁਪਹਿਰ ਕਰੀਬ 3 ਵਜੇ ਦੇ ਕਰੀਬ ਬਹੁ ਚਰਚਿਤ ਹੋਟਲ ’ਚ  ਰੰਗਰਲੀਆਂ ਮਨਾਉਣ ਲਈ ਇਕ ਮੁੰਡਾ ਅਤੇ ਇਕ ਵਿਆਹੁਤਾ ਔਰਤ ਆਈ ਪਰ ਪਰਿਵਾਰ ਵੱਲੋਂ ਹੋਟਲ ’ਚੋਂ ਦੋਹਾਂ ਨੂੰ ਕਾਬੂ ਕੀਤੇ ਜਾਣ ਤੋਂ ਬਾਅਦ ਹਾਲਾਤ ਕਾਫ਼ੀ ਤਣਾਅਪੂਰਨ ਬਣ ਗਏ। ਹੋਟਲ ਦੇ ਬਾਹਰ ਭਾਰੀ ਭੀੜ ਹੋਣ ਦੇ ਚੱਲਦਿਆਂ ਆਸ਼ਕ ਮੁੰਡਾ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਵਿਆਹੁਤਾ ਔਰਤ ਨੂੰ ਹਿਰਾਸਤ ’ਚ ਲਿਆ ਅਤੇ ਥਾਣੇ ਲੈ ਗਈ। ਥਾਣਾ ਸਿਟੀ ਜਲਾਲਾਬਾਦ ਵਿਖੇ ਪੁੱਜੀ ਪਿੰਡ ਚੱਕ ਬਲੋਚਾ (ਮਹਾਲਮ) ਦੀ ਇੱਕ ਔਰਤ ਨੇ ਦੱਸਿਆ ਕਿ ਉਸਦੇ ਪੁੱਤਰ ਦੇ ਪਿੰਡ ਦੀ ਇੱਕ ਵਿਆਹੁਤਾ ਔਰਤ ਨਾਲ ਪਿਛਲੇ ਕਈ ਸਾਲਾਂ ਤੋਂ ਸੰਬਧ ਸਨ।

ਇਹ ਵੀ ਪੜ੍ਹੋ : ਮਾਨਸਾ ਦਾ ਨਵਾਂ ਵਿਆਹਿਆ ਜੋੜਾ ਦੁਬਈ 'ਚ ਫਸਿਆ, ਪਰਿਵਾਰ ਦੇ ਸੁੱਕੇ ਸਾਹ, ਪਿਓ ਨੇ ਭਾਵੁਕ ਹੁੰਦਿਆਂ...

ਪਰਿਵਾਰ ਵੱਲੋਂ ਕਈ ਵਾਰ ਪੰਚਾਇਤ ਕਰਨ ਦੇ ਬਵਾਜੂਦ ਵੀ ਦੋਵੇਂ ਬਾਜ਼ ਨਹੀਂ ਆਏ। ਔਰਤ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਧੀ ਜਲਾਲਾਬਾਦ ਵਿਖੇ ਆਈ ਤਾਂ ਉਸ ਨੇ ਇੱਕ ਔਰਤ ਨਾਲ ਆਪਣੇ ਭਰਾ ਨੂੰ ਹੋਟਲ ’ਚ ਜਾਂਦੇ ਹੋਏ ਦੇਖਿਆ। ਉਸ ਵਲੋਂ ਸੂਚਨਾ ਦੇਣ ਤੋਂ ਬਾਅਦ ਜਦੋਂ ਪਰਿਵਾਰ ਹੋਟਲ 'ਚ ਪੁੱਜਿਆ ਤਾਂ ਕਾਫੀ ਹੰਗਾਮਾ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਆਹੁਤਾ ਔਰਤ ਨੂੰ ਹਿਰਾਸਤ ’ਚ ਲਿਆ ਅਤੇ ਥਾਣੇ ਲੈ ਗਈ। ਇਸ ਮਾਮਲੇ ਸਬੰਧੀ ਐੱਸ. ਐੱਚ. ੳ. ਥਾਣਾ ਸਿਟੀ ਜਲਾਲਾਬਾਦ ਨੇ ਫੋਨ ਨੂੰ ਚੁੱਕਣਾ ਮੁਨਾਸਬ ਨਹੀ ਸਮਝਿਆ। ਜਲਾਲਾਬਾਦ ਦੇ ਇੱਕ ਹੋਟਲ ’ਚ ਆਏ ਜੋੜੇ ਦੇ  ਪਰਿਵਾਰ ਵੱਲੋਂ ਵਿਆਹੁਤਾ ਔਰਤ ਨੂੰ ਮੌਕੇ ਤੋਂ ਕਾਬੂ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ. ਐੱਚ. ੳ. ਅੰਗਰੇਜ ਕੁਮਾਰ ਨਾਲ ਸਰਕਾਰੀ ਨੰਬਰ ’ਤੇ ਵਾਰ-ਵਾਰ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਨੂੰ ਚੁੱਕਣਾ ਮੁਨਾਸਬ ਨਹੀ ਸਮਝਿਆ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Jalalabad
  • hotel
  • married woman
  • boy
  • family
  • commotion
  • police administration
  • ਜਲਾਲਾਬਾਦ
  • ਹੋਟਲ
  • ਵਿਆਹੁਤਾ ਔਰਤ
  • ਮੁੰਡਾ
  • ਪਰਿਵਾਰ
  • ਹੰਗਾਮਾ
  • ਪੁਲਸ ਪ੍ਰਸ਼ਾਸਨ

ਦੁਬਈ 'ਚ ਫ਼ਸੇ ਭਾਰਤੀਆਂ ਲਈ ਰਾਹਤ ਭਰੀ ਖ਼ਬਰ ! ਖੁੱਲ੍ਹ ਗਿਆ ਘਰ ਵਾਪਸੀ ਦਾ 'ਰਾਹ'

NEXT STORY

Stories You May Like

  • police caught 2 youths in a drunken state
    ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ
  • tragedy befell indian family in america
    ਅਮਰੀਕਾ 'ਚ ਭਾਰਤੀ ਪਰਿਵਾਰ ਨਾਲ ਵਾਪਰਿਆ ਭਾਣਾ ! ਹੋਟਲ 'ਚ ਲੱਗੀ ਅੱਗ ਕਾਰਨ ਪਤੀ-ਪਤਨੀ ਤੇ ਧੀ ਦੀ ਮੌਤ
  • woman dies after giving birth in moga government hospital
    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • a young man who went to a hotel with his girlfriend took a terrifying step
    ਪ੍ਰੇਮਿਕਾ ਨਾਲ ਹੋਟਲ 'ਚ ਗਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਦਰਵਾਜ਼ਾ ਖੁੱਲ੍ਹਦਿਆ ਹੀ ਉੱਡ ਗਏ ਸਟਾਫ ਦੇ ਹੋਸ਼
  • pregnant woman dies under suspicious circumstances in bhamboi village of batala
    ਬਟਾਲਾ ਦੇ ਪਿੰਡ ਭੰਬੋਈ ’ਚ 4 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ ਨੇ ਲਗਾਏ ਇਲਜ਼ਾਮ
  • painful accident in punjab
    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
  • woman dies due to electrocution
    ਔਰਤ ਦੀ ਕਰੰਟ ਲੱਗਣ ਨਾਲ ਮੌਤ
  • lderly woman accuses sons of assault
    ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • daytime terror in hadiyaabad
      ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ...
    • sukhbir singh badal aide shot by unidentified men
      ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
    • talwara police arrests one with drug injections
      ਤਲਵਾੜਾ ਪੁਲਸ ਵੱਲੋਂ ਨਸ਼ੀਲੇ ਟੀਕਿਆਂ, ਕਾਰ ਤੇ 1.85 ਲੱਖ ਦੀ ਡਰੱਗ ਮਨੀ ਸਮੇਤ ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +