Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:32:58 AM

  • fired at laborers working in the garden

    ਹੋਂਡੂਰਾਸ : ਬਾਗ 'ਚ ਕੰਮ ਕਰਦੇ ਮਜ਼਼ਦੂਰਾਂ 'ਤੇ...

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

  • pu hostel student

    ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ...

  • trump u turn

    ਟਰੰਪ ਦਾ ਯੂ-ਟਰਨ! ਪੋਲੈਂਡ ਭੇਜੇ ਜਾਣਗੇ 5,000 ਵਾਧੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਅਸ਼ਲੀਲ ਵੀਡੀਓ ਬਣਾ ਕੇ ਰੋਲ਼ੀ ਕੁੜੀ ਦੀ ਪੱਤ! ਨੌਜਵਾਨ ਦੀ ਮਾਂ ਤੇ ਭੂਆ ਖ਼ਿਲਾਫ਼ ਵੀ ਦਰਜ ਹੋਇਆ ਮਾਮਲਾ

PUNJAB News Punjabi(ਪੰਜਾਬ)

ਅਸ਼ਲੀਲ ਵੀਡੀਓ ਬਣਾ ਕੇ ਰੋਲ਼ੀ ਕੁੜੀ ਦੀ ਪੱਤ! ਨੌਜਵਾਨ ਦੀ ਮਾਂ ਤੇ ਭੂਆ ਖ਼ਿਲਾਫ਼ ਵੀ ਦਰਜ ਹੋਇਆ ਮਾਮਲਾ

  • Edited By Anmol Tagra,
  • Updated: 15 May, 2024 12:53 PM
Gurdaspur
boy cheated after making physical relations with girl
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਡਰਾਵਾ ਦੇ ਕੇ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਨੌਜਵਾਨ ਸਮੇਤ 3 ਜਣਿਆਂ ਵਿਰੁੱਧ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਕੇਸ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ 26 ਸਾਲਾ ਪੀੜਤਾ ਨੇ ਲਿਖਵਾਇਆ ਹੈ ਕਿ ਉਸ ਦੇ ਘਰ ਦੇ ਨੇੜੇ ਰੈਡੀਮੇਡ ਕੱਪੜਿਆਂ ਦੀ ਦੁਕਾਨ ’ਤੇ ਨੌਜਵਾਨ ਸਾਵਣ ਸ਼ਰਮਾ ਵਾਸੀ ਸ਼੍ਰੀ ਹਰਗੋਬਿੰਦਪੁਰ ਨੌਕਰੀ ਕਰਦਾ ਸੀ, ਜਿਸ ਨਾਲ ਉਸ ਦੀ ਜਾਣ-ਪਛਾਣ ਹੋ ਗਈ ਅਤੇ ਸਾਲ 2017 ਵਿਚ ਉਕਤ ਨੌਜਵਾਨ ਨੇ ਉਸ ਨੂੰ ਆਪਣੀਆਂ ਗੱਲਾਂ ਵਿਚ ਲੈ ਕੇ ਵਰਗਲਾ ਲਿਆ ਅਤੇ ਪ੍ਰੇਮ ਜਾਲ ਵਿਚ ਫਸਾ ਕੇ ਕਹਿਣ ਲੱਗਾ ਹੈ ਕਿ ਮੈਂ ਤੇਰੇ ਨਾਲ ਵਿਆਹ ਕਰਵਾਵਾਂਗਾ। 

ਇਹ ਖ਼ਬਰ ਵੀ ਪੜ੍ਹੋ - ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਮਾਨ ਨਾਲ ਕੱਢਣਗੇ ਵੱਡਾ ਰੋਡ ਸ਼ੋਅ

ਉਕਤ ਪੀੜਤਾ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਅੱਗੇ ਲਿਖਵਾਇਆ ਕਿ ਇਸ ਦੇ ਬਾਅਦ ਉਕਤ ਨੌਜਵਾਨ ਕਦੇ ਆਪਣੀ ਬਟਾਲਾ ਰਹਿੰਦੀ ਭੂਆ ਤੇ ਹੋਟਲ ਵਿਚ ਲੈ ਜਾਂਦਾ ਸੀ, ਜਿੱਥੇ ਉਸ ਦੀ ਮਰਜ਼ੀ ਤੋਂ ਬਗੈਰ ਉਕਤ ਨੌਜਵਾਨ ਨੇ ਸਰੀਰਿਕ ਸਬੰਧ ਬਣਾਏ ਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਡਰਾਵਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਹਰਿਆਣੇ ਗਈਆਂ ਪੰਜਾਬ ਦੀਆਂ 3 ਕੁੜੀਆਂ ਨਾਲ ਵਾਪਰੀ ਰੂਹ ਕੰਬਾਊ ਘਟਨਾ

ਇਸ ਸਬੰਧੀ ਏ.ਐੱਸ.ਆਈ ਬਿੰਦੂ ਕੁਮਾਰੀ ਨੇ ਕਾਰਵਾਈ ਕਰਦਿਆਂ ਉਕਤ ਪੀੜਤਾ ਦੇ ਬਿਆਨਾਂ ’ਤੇ ਜਬਰ ਜ਼ਿਨਾਹ ਕਰਨ ਵਾਲੇ ਉਕਤ ਨੌਜਵਾਨ ਸਮੇਤ ਇਸ ਦੀ ਮਾਤਾ ਤੇ ਭੂਆ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰ.132 ਧਾਰਾ 376, 506 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Boyfriend
  • Girlfriend
  • Lover
  • Punjab
  • Video
  • Viral
  • FIR
  • ਆਸ਼ਿਕ
  • ਪ੍ਰੇਮੀ
  • ਪ੍ਰੇਮਿਕਾ
  • ਅਸ਼ਲੀਲ ਵੀਡੀਓ
  • ਪੰਜਾਬ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਬ-ਡਵੀਜ਼ਨ ਨਾਭਾ ’ਚ ਪੁਲਸ ਵੱਲੋਂ ਚੱਪੇ-ਚੱਪੇ ’ਤੇ ਚੈਕਿੰਗ

NEXT STORY

Stories You May Like

  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • deadly attacked on man
    ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • suicide case
    ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • speeding car driver hits activa riding advocate woman
      ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ ਐਡਵੋਕੇਟ ਔਰਤ ਨੂੰ ਮਾਰੀ ਟੱਕਰ, ਇਲਾਜ...
    • thieves target former union minister house
      ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ, ਪੁਲਸ ਜਾਂਚ ’ਚ ਜੁਟੀ
    • malkit nita s book on italian language in punjabi launched
      ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
    • heat wave will increase further in punjab today
      ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
    • high court s big decision regarding da of employees
      ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • kuldeep singh gargajj  gulab chand kataria
      ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ...
    • two friends fazilka ferozepur highway
      ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ...
    • jalandhar businessman wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • punjabi summer in punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ...
    • national highway highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +