Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    7:54:21 PM

  • leopard spotted in chakfala village people in panic

    ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ...

  • jalandhar police action at true blend cafe

    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ...

  • charanjit channi will begin a bicycle yatra tomorrow

    ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ,...

  • mother dairy again increases milk prices

    ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ

PUNJAB News Punjabi(ਪੰਜਾਬ)

ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ

  • Edited By Shivani Attri,
  • Updated: 21 Oct, 2026 05:25 PM
Roopnagar-Nawanshahr
boy crime incident
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ/ਪੋਜੇਵਾਲ (ਕਟਾਰੀਆ)-ਬਲਾਚੌਰ ਦੇ ਪਿੰਡ ਥੋਪਿਆ ਦੇ ਹੋਣਹਾਰ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਤਨਿਸ਼ ਕੁਮਾਰ ਬਜਾੜ (25) ਪੁੱਤਰ ਰਾਮ ਕੁਮਾਰ ਬਜਾੜ ਪਟਿਆਲਾ ਵਿਖੇ ਆਪਣੀ ਪੜ੍ਹਾਈ ਕਰਨ ਉਪਰੰਤ ਚੰਡੀਗੜ੍ਹ ਵਿਖੇ ਆਪਣੀ ਆਈ. ਏ. ਐੱਸ. ਦੀ ਪੜ੍ਹਾਈ ਅਤੇ ਕੋਚਿੰਗ ਕਰਦਾ ਸੀ। ਬੀਤੇ ਦਿਨੀਂ ਉਹ ਚੰਡੀਗੜ੍ਹ ਰਾਤ ਸਮੇਂ ਆਪਣੇ ਦੋਸਤਾਂ ਨਾਲ ਕਮਰੇ ’ਚ ਪੜ੍ਹਾਈ ਕਰ ਰਿਹਾ ਸੀ ਅਤੇ 10 ਵਜੇ ਉਸ ਨੂੰ ਨੀਂਦ ਆਉਣ ਲੱਗੀ ਤਾਂ ਉਸ ਨੇ ਆਪਣੇ ਦੋਸਤਾਂ ਨੂੰ ਕਿਹਾ ਕਿ ਮੈਂ ਨਾਲ ਦੀ ਦੁਕਾਨ ’ਤੇ ਮੋਟਰਸਾਈਕਲ ’ਤੇ ਚਾਹ ਪੀ ਕੇ ਆਉਂਦਾ ਹਾਂ, ਮੇਰਾ ਪੇਪਰ ਹੈ ਮੈਂ ਡੇਢ ਵਜੇ ਤੱਕ ਪੜ੍ਹਾਈ ਕਰਨੀ ਹੈ ਪਰ ਮੌਤ ਉਸ ਦਾ ਇੰਤਜ਼ਾਰ ਕਰ ਰਹੀ ਸੀ।  ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਚਾਹ ਪੀਣ ਲਈ ਜਾ ਰਿਹਾ ਸੀ ਅਤੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰੀ, ਜਿਸ ਨਾਲ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ ਹੋਇਆ ਚੋਰੀ

ਪੁਲਸ ਅਤੇ ਲੋਕਾਂ ਦੇ ਸਹਿਯੋਗ ਨਾਲ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਵਾਬ ਦੇ ਦਿੱਤਾ, ਉਸ ਤੋਂ ਬਾਅਦ ਉਸ ਨੂੰ ਮੋਹਾਲੀ ਫੋਰਟਿਸ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਨ੍ਹਾਂ ਨੇ ਵੀ ਜਵਾਬ ਦੇ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਇਥੇ ਇਲਾਜ ਦੌਰਾਨ ਕੁਝ ਦਿਨ ਬਾਅਦ ਕੱਲ੍ਹ ਦਮ ਤੋੜ ਗਿਆ। ਉਸ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਬਲਾਚੌਰ ਨਜ਼ਦੀਕ ਥੋਪੀਆ ਲਿਆਂਦਾ ਗਿਆ।  ਤਨਿਸ਼ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਪਿੰਡ ਥੋਪੀਆ ਵਿਖੇ ਸਮੂਹ ਰਾਜਨੀਤਕ ਸਮਾਜ ਸੇਵੀ ਰਿਸ਼ਤੇਦਾਰਾਂ ਮਿੱਤਰਾਂ ਸੱਜਣਾਂ ਤੇ ਪਿੰਡ ਨਿਵਾਸੀਆਂ ਦੀ ਹਾਜ਼ਰੀ ’ਚ ਕੱਲ੍ਹ ਸ਼ਾਮ ਵੇਲੇ ਸੰਸਕਾਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਨਿਸ਼ ਦੇ ਘਰ ਦੇ ਮੁਕਤਸਰ ਵੀ ਰਹਿੰਦੇ ਸਨ ਅਤੇ ਪਿੰਡ ਆਉਂਦੇ ਜਾਂਦੇ ਸਨ। 

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • boy
  • crime incident
  • punjab
  • nawansher
  • ਸੜਕ ਹਾਦਸਾ
  • ਨੌਜਵਾਨ ਦੀ ਮੌਤ

ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ

NEXT STORY

Stories You May Like

  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
  • road accident in kapurtala
    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ 'ਚ ਗਈ ਜਾਨ
  • boy dead on road accident
    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • lover  daughter  father  wife  mother  police
    ਪ੍ਰੇਮੀ ਨਾਲ ਦੌੜ ਗਈ ਇਕਲੌਤੀ ਧੀ, ਸਦਮੇ 'ਚ ਜਹਾਨੋਂ ਤੁਰ ਗਈ ਮਾਂ, ਫਿਰ ਪਿਓ ਨੇ...
  • boy died during firecracker explosion
    ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • major tragedy devastates family
    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
  • parents  salary  obc reservation
    ਮਾਪਿਆਂ ਦੀ ਤਨਖਾਹ ਨਾਲ ਤੈਅ ਨਹੀਂ ਹੋਵੇਗਾ OBC ਰਾਖਵੇਂਕਰਨ ਦਾ ਲਾਭ, ਸੁਪਰੀਮ ਕੋਰਟ ਦਾ ਬਿਆਨ
  • priyanka gandhi will soon visit punjab
    ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • amritpal singh parole
      MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • vijayinder singla met prtc accident victims
      ਸੰਗਰੂਰ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ...
    • cyber fraud
      ਧੋਖਾਧੜੀ ਕਰਕੇ ਦੋ ਵਿਅਕਤੀਆਂ ਦੇ ਖ਼ਾਤਿਆਂ ’ਚੋਂ 12 ਲੱਖ ਰੁਪਏ ਉਡਾਏ
    • bhai gurpreet singh
      ਬਾਬਾ ਬਲਬੀਰ ਸਿੰਘ ਨੇ ਭਾਈ ਗੁਰਪ੍ਰੀਤ ਸਿੰਘ ਨੂੰ ਦਿੱਤਾ ਕਾਮਯਾਬੀ ਦਾ ਥਾਪੜਾ
    • western disturbance active in punjab
      ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +