Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:07:25 PM

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਦੁਬਈ ਤੋਂ ਪੁੱਤ ਦੀ ਘਰ ਪਰਤੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

PUNJAB News Punjabi(ਪੰਜਾਬ)

ਦੁਬਈ ਤੋਂ ਪੁੱਤ ਦੀ ਘਰ ਪਰਤੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

  • Edited By Shivani Attri,
  • Updated: 14 Sep, 2023 02:45 PM
Hoshiarpur
boy dead in dubai
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਜਿਸ ਦੀ ਮ੍ਰਿਤਕ ਦੇਹ ਦੁਬਈ ਦੇ ਉੱਗੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ. ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਬੁੱਧਵਾਰ ਨੂੰ ਹੁਸ਼ਿਆਰਪੁਰ ਵਿਖੇ ਪਹੁੰਚੀ। ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਘਰ ਲਿਆਂਦੀ ਗਈ ਤਾਂ ਪੂਰਾ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ। ਅੱਜ ਹਰਜੋਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। 

PunjabKesari

ਇਸ ਸਬੰਧੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਸੀ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇੱਕੋ ਇਕ ਸਹਾਰਾ ਸੀ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਸੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖ਼ਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

PunjabKesari

ਇਹ ਵੀ ਪੜ੍ਹੋ-ਐਕਸ਼ਨ 'ਚ DGP ਗੌਰਵ ਯਾਦਵ, ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ’ਤੇ ਦੁੱਖ਼ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ’ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

PunjabKesari

PunjabKesari

ਇਹ ਵੀ ਪੜ੍ਹੋ-2024 ਲਈ ਭਾਜਪਾ ਨੇ ਬਣਾਇਆ ਮਾਸਟਰ ਪਲਾਨ, 10 ਜ਼ੋਨਾਂ ਤੇ 300 ਕਾਲ ਸੈਂਟਰਾਂ ਤੋਂ ਹੋਵੇਗੀ ਚੋਣ ਦੀ ਕਮਾਂਡਿੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • boy dead
  • dubai
  • Harjot Singh
  • funeral
  • ਹਰਜੋਤ ਸਿੰਘ
  • ਦੁਬਈ
  • ਅੰਤਿਮ ਵਿਦਾਈ 
  • ਲਾਸ਼

ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • father  death  son  home  family
    ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ 2 ਅਰਥੀਆਂ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • funeral of martyr sarabjit singh
    ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਈ ਪਤਨੀ, ਜਨਵਰੀ ਮਹੀਨੇ ਹੋਇਆ ਸੀ ਵਿਆਹ
  • car  accident  gorge  mother and son  death
    ਛੋਟੀ ਜਿਹੀ ਗਲਤੀ ਕਾਰਨ ਉੱਜੜ ਗਿਆ ਪਰਿਵਾਰ, ਕਾਰ ਖੱਡ 'ਚ ਡਿੱਗਣ ਨਾਲ ਮਾਂ-ਪੁੱਤ ਦੀ ਮੌਤ
  • father alcohol son axe incident
    ਪਿਓ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਕਸਾਈ ਬਣ ਗਿਆ ਪੁੱਤ ! ਕੁਹਾੜੀ ਨਾਲ ਦਿੱਤੀ ਰੂਹ ਕੰਬਾਊ ਮੌਤ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +