Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:54:16 AM

  • a big problem for those who make ration cards in punjab

    ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ...

  • footballer marriage

    ਦਿੱਗਜ ਫੁੱਟਬਾਲਰ ਰੋਨਾਲਡੋ ਨੇ ਕਰਵਾ ਲਿਆ ਵਿਆਹ !...

  • gurjeet toot international kabaddi player passed away punjab

    ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ...

  • boat tragedy lake kariba zimbabwe

    Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੋਰਾਇਆ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸਰਪੰਚ ਨੇ ਪੁਲਸ ਦੀ ਕਾਰਗੁਜ਼ਾਰੀ ਦੀ ਖੋਲ੍ਹੀ ਪੋਲ

PUNJAB News Punjabi(ਪੰਜਾਬ)

ਗੋਰਾਇਆ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸਰਪੰਚ ਨੇ ਪੁਲਸ ਦੀ ਕਾਰਗੁਜ਼ਾਰੀ ਦੀ ਖੋਲ੍ਹੀ ਪੋਲ

  • Edited By Shivani Attri,
  • Updated: 22 Aug, 2021 01:00 PM
Jalandhar
boy death drugs overdose
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਜ. ਬ.):- ਸਬ ਡਿਵੀਜ਼ਨ ਫਿਲੌਰ ਵਿਚ ਸੱਤਾਧਾਰੀ ਪਾਰਟੀ ਅਤੇ ਪੁਲਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਅਤੇ ਪੁਲਸ ਪ੍ਰਸ਼ਾਸ਼ਨ ਦੀ ਨਲਾਇਕੀ ਕਾਰਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਥੇ ਹੀ ਪੁਲਸ ਪ੍ਰਸ਼ਾਸ਼ਨ ਆਪਣੀ ਨਲਾਇਕੀ ਨੂੰ ਲੁਕਾਉਣ ਲਈ ਨਸ਼ੇ ਦੇ ਨਾਲ ਮਰਨ ਵਾਲਿਆਂ ਦੀ ਮੌਤ ਨੂੰ ਹੋਰ ਹੀ ਰੰਗਤ ਦੇ ਕੇ ਖਾਨਾਪੂਰਤੀ ਕਰ ਰਹੀ ਹੈ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕਾਂਤੀ ਮੋਹਨ ਮੁਠੱਡਾ ਨੇ ਗੋਰਾਇਆ ਵਿਚ ਕੀਤਾ। ਉਨ੍ਹਾਂ ਨੇ ਕਿਹਾ ਕਿ ਇਕ ਵੀਡੀਓ ਉਨ੍ਹਾਂ ਦੇ ਕੋਲ ਆਈ ਅਤੇ ਕੁਝ ਪਿੰਡ ਦੇ ਲੋਕਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ 12 ਅਗਸਤ ਨੂੰ ਥਾਣਾ ਗੋਰਾਇਆ ਦੇ ਪਿੰਡ ਗੋਹਾਵਰ ਵਿਚ ਇਕ 32 ਸਾਲਾ ਲੜਕੇ ਦੀ ਮੋਟਰ 'ਤੇ ਮੌਤ ਹੋ ਗਈ ਸੀ। ਉਕਤ ਨੌਜਵਾਨ ਫਗਵਾੜਾ ਦੇ ਪਿੰਡ ਭਾਣੋਕੀ ਦਾ ਰਹਿਣ ਵਾਲਾ ਸੀ। ਇਸ ਮਾਮਲੇ ਵਿਚ ਪੁਲਸ ਨੇ 174 ਦੀ ਕਾਰਵਾਈ ਕਰਕੇ ਮਹਿਜ਼ ਖਾਨਾਪੂਰਤੀ ਕਰ ਦਿੱਤੀ ਸੀ ਅਤੇ ਥਾਣਾ ਗੋਰਾਇਆ ਵਿਚ 42 ਨੰਬਰ ਰਿਪਟ ਲਿਖ ਕੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਜਿਸ ਵਿਚ ਨੌਜਵਾਨ ਜਸਪ੍ਰੀਤ ਦੀ ਮੌਤ ਦਾ ਕਾਰਨ ਇਹ ਲਿਖਿਆ ਸੀ ਕਿ ਗਰਮੀ ਕਾਰਨ ਚੱਕਰ ਆਉਣ ਨਾਲ ਉਹ ਪਾਣੀ ਪੀਣ ਲੱਗਾ ਸੀ ਅਤੇ ਪਾਣੀ ਵਿਚ ਡਿੱਗ ਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਤਲਵਾੜਾ ਵਿਖੇ ਖ਼ੌਫ਼ਨਾਕ ਵਾਰਦਾਤ, ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

PunjabKesari

ਉਨ੍ਹਾਂ ਦੋਸ਼ ਲਾਉਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਨੇ ਦੱਸਿਆ ਕਿ ਗੋਰਾਇਆ ਪੁਲਸ ਨੂੰ ਉਸ ਸਮੇਂ ਹੀ ਪਤਾ ਸੀ ਕਿ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਕਿਉਂਕਿ ਉਸ ਦੇ ਹੱਥ ਵਿਚ ਨਸ਼ੇ ਦੀ ਸਰਿੱਜ ਲੱਗੀ ਰਹਿ ਗਈ ਸੀ ਅਤੇ ਪੁਲਸ ਨੇ ਉਸ ਨੂੰ ਕੱਢ ਕੇ ਸਿੱਟਣ ਲਈ ਕਹਿ ਦਿੱਤਾ ਸੀ। ਮ੍ਰਿਤਕ ਦੀ ਵੀਡੀਓ ਵਾਇਰਲ ਹੋਈ ਹੈ, ਉਸ ਵਿਚ ਸਾਫ਼ ਦਿੱਸ ਰਿਹਾ ਹੈ ਕਿ ਨਸ਼ੇ ਕਾਰਨ ਹੀ ਲੜਕੇ ਦੀ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਅੱਠ ਦਿਨ ਬਾਅਦ ਗੋਰਾਇਆ ਪੁਲਸ ਨੇ ਥਾਣਾ ਗੋਰਾਇਆ ਵਿਚ 20 ਅਗਸਤ ਨੂੰ ਐੱਫ. ਆਈ. ਆਰ. ਨੰਬਰ 114 ਵਿਚ ਧਾਰਾ 304 ਦੇ ਤਹਿਤ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ਼ ਕਰ ਦਿੱਤਾ ਹੈ। ਜੋ ਮ੍ਰਿਤਕ ਜਸਪ੍ਰੀਤ ਸਿੰਘ ਦੇ ਪਿਤਾ ਸਤਨਾਮ ਸਿੰਘ ਦੇ ਬਿਆਨਾ 'ਤੇ ਦਰਜ ਕੀਤਾ ਹੈ, ਜਿਸ ਵਿਚ ਲਿਖਿਆ ਹੈ ਕਿ ਉਸ ਦੇ ਪਿਤਾ ਨੇ ਆਪਣੇ ਪੱਧਰ 'ਤੇ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਨੇ ਨਸ਼ਾ ਦਿੱਤਾ ਹੈ, ਜਿਸ ਨਾਲ ਉਸ ਦੀ ਮੌਤ ਹੋ ਗਈ। ਸਰਪੰਚ ਨੇ ਕਿਹਾ ਕਿ ਇਥੋਂ ਵੀ ਪੁਲਸ ਦੀ ਨਾਕਾਮੀ ਅਤੇ ਨਾਲਾਇਕੀ ਸਾਹਮਣੇ ਆਉਂਦੀ ਹੈ ਕਿ ਜੇਕਰ ਲੋਕਾਂ ਨੇ ਹੀ ਆਪਣੇ ਪੱਧਰ 'ਤੇ ਜਾਂਚ ਕਰਕੇ ਪੁਲਸ ਨੂੰ ਦੱਸਣਾ ਹੈ ਤਾਂ ਪੁਲਸ ਪ੍ਰਸ਼ਾਸਨ ਇਥੋਂ ਦਾ ਕੀ ਕਰ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ: ASI ਦਾ ਸ਼ਰਮਨਾਕ ਕਾਰਾ, ਥਾਣੇ 'ਚ ਔਰਤ ਨੂੰ ਮਾਰੇ ਥੱਪੜ, ਜਾਣੋ ਪੂਰਾ ਮਾਮਲਾ

ਉਨ੍ਹਾਂ ਮੀਡੀਆ ਨੂੰ ਸੀ. ਸੀ. ਟੀ. ਵੀ. ਫੁਟੇਜ਼ ਵੀ ਜਾਰੀ ਕੀਤੀ ਹੈ, ਜਿਸ ਵਿਚ ਸਾਫ਼ ਦਿੱਸ ਰਿਹਾ ਹੈ ਕਿ ਨੌਜਵਾਨ ਕਿਸ ਤਰ੍ਹਾਂ ਦਾ ਨਸ਼ਾ ਲੈਣ ਲਈ ਲਾਈਨਾਂ ਦੀਆਂ ਲਾਈਨਾਂ ਬਣਾ ਕੇ ਆ ਰਹੇ ਹਨ ਅਤੇ ਬਿਨਾਂ ਕਿਸੇ ਡਰ ਤੋਂ ਨਸ਼ਾ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਹੋਰ ਖ਼ੁਲਾਸੇ ਕਰਨਗੇ ਕਿਉਂਕਿ ਸੀ. ਸੀ. ਟੀ. ਵੀ. ਫੁਟੇਜ਼ ਵਿੱਚ ਸਾਫ਼ ਦਿੱਸ ਰਿਹਾ ਹੈ ਕਿ ਕੁਝ ਪੁਲਸ ਮੁਲਾਜ਼ਮ ਵੀ ਨਸ਼ਾ ਵੇਚਣ ਵਾਲਿਆਂ ਦੇ ਘਰਾਂ ਵਿਚ ਆਉਂਦੇ ਜਾਂਦੇ ਦਿੱਸ ਰਹੇ ਹਨ। ਉਧਰ ਇਸ ਸਬੰਧੀ ਡੀ. ਐੱਸ. ਪੀ. ਫਿਲੌਰ ਹਰਲੀਨ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਜੇਕਰ ਇਸ ਵਿਚ ਗੋਰਾਇਆ ਪੁਲਸ ਦੀ ਨਾਕਾਮੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਜਿਹੜਾ ਵੀ ਨਸ਼ੇ ਦਾ ਧੰਦਾ ਕਰਦਾ ਹੈ, ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਨੌਜਵਾਨ ਨਸ਼ਾ ਕਿਥੋਂ ਲੈ ਕੇ ਆਇਆ ਸੀ। 

ਇਹ ਵੀ ਪੜ੍ਹੋ: ਹਥਿਆਰਾਂ ਸਮੇਤ ਫੜੇ ਗਏ ਗੁਰਮੁਖ ਸਿੰਘ ਰੋਡੇ ਦੀ ਗਗਨਦੀਪ ਸਿੰਘ ਖਾਸਾ ਨਾਲ ਇੰਝ ਹੋਈ ਸੀ ਦੋਸਤੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • boy
  • death
  • drugs
  • overdose
  • ਪੁਲਸ
  • ਕਾਰਗੁਜ਼ਾਰੀ
  • ਪੋਲ
  • ਸਰਪੰਚ
  • ਓਵਰਡੋਜ਼
  • ਮੌਤ

ਗਮ ’ਚ ਬਦਲੀਆਂ ਖ਼ੁਸ਼ੀਆਂ, 2 ਬੱਚਿਆਂ ਦੀ ਕੰਟੇਨਰ ’ਚ ਡੁੱਬਣ ਕਾਰਨ ਮੌਤ

NEXT STORY

Stories You May Like

  • body of young man found
    ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • drug overdose punjab
    ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • the deplorable condition of the crematorium in narot jaimal singh
    ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ
  • viral video exposes drug trafficking
    ਵਾਇਰਲ ਵੀਡੀਓ ਨੇ ਖੋਲ੍ਹੀ ਨਸ਼ੇ ਦੇ ਕਾਰੋਬਾਰ ਦੀ ਪੋਲ, ਪੁਲਸ ਨੇ ਰਾਤੋ-ਰਾਤ ਚੁੱਕ ਗਈ ਔਰਤ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +