Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    11:40:22 PM

  • senior congress leader raminder awla joins akali dal

    ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਕਾਂਗਰਸੀ...

  • sukhbir singh badal met parvinder jhota family

    ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਸਿੰਘ...

  • rahul gandhi to visit punjab on november 4

    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਣਜੇ ਦਾ ਜਨਮ ਦਿਨ ਮਨਾਉਣ ਜਲੰਧਰ ਆਏ ਮਾਮੇ 'ਤੇ ਭਾਰੀ ਪਈ 'ਕੁਦਰਤ ਦੀ ਕਰੋਪੀ', ਮਚ ਗਿਆ ਚੀਕ-ਚਿਹਾੜਾ

PUNJAB News Punjabi(ਪੰਜਾਬ)

ਭਾਣਜੇ ਦਾ ਜਨਮ ਦਿਨ ਮਨਾਉਣ ਜਲੰਧਰ ਆਏ ਮਾਮੇ 'ਤੇ ਭਾਰੀ ਪਈ 'ਕੁਦਰਤ ਦੀ ਕਰੋਪੀ', ਮਚ ਗਿਆ ਚੀਕ-ਚਿਹਾੜਾ

  • Edited By Anmol Tagra,
  • Updated: 11 Oct, 2023 05:57 AM
Jalandhar
boy died in accident while returning from birthday party
  • Share
    • Facebook
    • Tumblr
    • Linkedin
    • Twitter
  • Comment

ਕਾਲਾ ਸੰਘਿਆਂ (ਨਿੱਝਰ): ਇਸ ਸਾਲ 10 ਜਨਵਰੀ ਵਿਚ ਨਵ ਵਿਆਹੇ ਗਏ ਨੌਜਵਾਨ ਜਤਿੰਦਰਪਾਲ (ਕਰੀਬ 30 ਸਾਲ) ਨੂੰ ਬੀਤੀ ਅੱਧੀ ਰਾਤ ਵੇਲੇ ਕੁਦਰਤ ਦੀ ਕਰੋਪੀ ਉਸ ਵਕਤ ਮੀਂਹ -ਹਨ੍ਹੇਰੀ ਦੇ ਰੂਪ ਵਿਚ ਭਾਰੀ ਪੈ ਗਈ, ਜਦ ਉਹ ਆਪਣੇ ਭਾਣਜੇ ਦੇ ਜਨਮ ਦਿਨ ਦੀ ਪਾਰਟੀ ਅਟੈਂਡ ਕਰਕੇ ਪਰਿਵਾਰ ਸਮੇਤ ਜਲੰਧਰ ਤੋਂ ਆਪਣੇ ਪਿੰਡ ਉੱਗੀ ਨੂੰ ਕਾਰ ਵਿਚ ਸਵਾਰ ਹੋ ਕੇ ਪਰਤ ਰਿਹਾ ਸੀ। ਜਲੰਧਰ -ਕਾਲਾ ਸੰਘਿਆਂ ਮੁੱਖ ਮਾਰਗ ਉੱਤੇ ਪਿੰਡ ਧਾਲੀਵਾਲ ਕਾਦੀਆਂ ਨੇੜੇ ਸਥਿਤ ਗੈਸ ਏਜੰਸੀ ਕੋਲ ਉਨ੍ਹਾਂ ਉੱਤੇ ਕਾਲ ਦੇ ਰੂਪ ਵਿੱਚ ਸਫੈਦੇ ਦਾ ਭਾਰੀ ਦਰੱਖਤ ਆਣ ਡਿੱਗਿਆ, ਜਿਸ ਦੌਰਾਨ ਕਾਰ ਚਾਲਕ ਦੀ ਮੌਕੇ 'ਤੇ ਹੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ, ਜਦਕਿ ਉਸ  ਦੇ 5 ਪਰਿਵਾਰਕ ਮੈਂਬਰ ਵੀ ਗੰਭੀਰ ਜ਼ਖਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ

ਇਸ ਬਾਬਤ ਮ੍ਰਿਤਕ ਦੇ ਰਿਸ਼ਤੇ 'ਚੋਂ ਭਰਾਵਾਂ ਸਮਾਜ ਸੇਵੀ ਆਗੂ ਰਾਜੂ ਗੂੰਬਰ ਤੇ ਗੀਤਕਾਰ ਨਰਿੰਦਰ ਉੱਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਤਿੰਦਰਪਾਲ ਪੁੱਤਰ ਯਸ਼ਪਾਲ ਵਾਸੀ ਪਿੰਡ ਉੱਗੀ, ਜ਼ਿਲ੍ਹਾ ਜਲੰਧਰ ਵੇਰਕਾ ਮਿਲਕ ਪਲਾਂਟ ਜਲੰਧਰ ਨੇੜੇ ਇਕ ਹੋਟਲ ਵਿਚ ਆਪਣੇ ਭਾਣਜੇ ਦੇ ਜਨਮ ਦਿਨ ਦੀ ਪਾਰਟੀ ਅਟੈਂਡ ਕਰਕੇ ਬੀਤੀ ਰਾਤ ਕਰੀਬ ਸਵਾ 11 ਵਜੇ ਆਪਣੇ ਘਰ ਪਿੰਡ ਉੱਗੀ ਲਈ ਪਰਿਵਾਰ ਸਮੇਤ ਆਲਟੋ ਕਾਰ ਪੀਬੀ-08-ਡੀ ਐਕਸ -1730 ਵਿਚ ਸਵਾਰ ਹੋ ਕੇ  ਰਵਾਨਾ ਹੋਇਆ ਸੀ ਕਿ ਰਸਤੇ ਵਿਚ ਤੇਜ਼ ਮੀਂਹ ਤੇ ਹਨ੍ਹੇਰੀ ਦੇ ਘੇਰੇ ਵਿਚ ਆ ਗਏ, ਜਦ ਉਹ ਪੌਣੇ 12 ਵਜੇ ਦੇ ਕਰੀਬ ਧਾਲੀਵਾਲ ਕਾਦੀਆਂ ਕੋਲ ਪੁੱਜੇ ਤਾਂ ਉਨ੍ਹਾਂ ਦੀ ਕਾਰ ਉੱਤੇ ਅਚਨਚੇਤ ਸਫ਼ੈਦਾ ਆਣ ਡਿੱਗਿਆ, ਜਿਸ ਦੌਰਾਨ ਕਾਰ ਚਾਲਕ ਜਤਿੰਦਰਪਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਯਸ਼ਪਾਲ ਦੀਆਂ ਲੱਤਾਂ ਉੱਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਸ ਘਟਨਾ ਵਿਚ ਮ੍ਰਿਤਕ ਦੀ ਪਤਨੀ ਜੋਤੀ , ਮਾਤਾ ਰੀਨਾ ਰਾਣੀ, ਚਾਚੀ ਸੁਮਨ ਰਾਣੀ ਤੇ ਸਰਿਤਾ ਨੂੰ ਵੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਲੱਦਾਖ 'ਚ ਬਰਫੀਲੇ ਤੂਫਾਨ ਦੀ ਲਪੇਟ 'ਚ ਆਏ ਭਾਰਤੀ ਫ਼ੌਜੀ, ਇਕ ਜਵਾਨ ਦੀ ਹੋਈ ਮੌਤ, ਤਿੰਨ ਲਾਪਤਾ

ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਫ਼ੋਨ ਰਾਹੀਂ ਰਾਤ ਕਰੀਬ ਸਾਢੇ 12 ਵਜੇ ਜਾਣਕਾਰੀ ਮਿਲੀ ਤੇ ਉਹ ਸਾਥੀਆਂ ਸਮੇਤ ਘਟਨਾ ਸਥਾਨ ਉੱਤੇ ਪੁੱਜੇ, ਜਿੱਥੇ ਭਲੇ ਲੋਕ ਜੇਸੀਬੀ ਮਸ਼ੀਨ ਤੇ ਟਰੈਕਟਰਾਂ ਦੀ ਮਦਦ ਨਾਲ ਕਾਰ ਸਵਾਰਾਂ ਨੂੰ ਬਾਹਰ ਕੱਢਣ ਲਈ ਲੱਗੇ ਹੋਏ ਸਨ, ਜਿੰਨਾ ਨੂੰ ਕਰੀਬ ਢਾਈ ਘੰਟੇ ਦੀ ਜੱਦੋ-ਜਹਿਦ ਪਿੱਛੋਂ ਬਾਹਰ ਕੱਢਿਆ ਜਾ ਸਕਿਆ। ਇਸ ਦੌਰਾਨ ਬਿਜਲੀ ਦੀਆਂ ਤਾਰਾਂ ਤੇ ਖੰਭੇ ਵਗੈਰਾ ਵੀ ਟੁੱਟ ਕੇ ਡਿੱਗੇ ਪਏ ਸਨ ਤੇ ਰਸਤੇ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਰਹੀ।

PunjabKesari

ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਜਸਟਿਨ ਟਰੂਡੋ ਨੂੰ ਕੀਤਾ ਫ਼ੋਨ, ਭਾਰਤ ਵਿਵਾਦ ਨੂੰ ਲੈ ਕੇ ਦਿੱਤੀ ਖ਼ਾਸ ਸਲਾਹ

ਮ੍ਰਿਤਕ ਦੇਹ ਪਿੰਡ ਚਿੱਟੀ ਦੀ ਮੋਰਚਰੀ ਵਿਚ ਰੱਖੀ ਗਈ ਹੈ, ਜਿਸ ਦਾ ਸਸਕਾਰ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਕੀਤੇ ਜਾਣ ਦੀ ਗੱਲ ਕੀਤੀ ਗਈ ਹੈ। ਮ੍ਰਿਤਕ ਲੜਕਾ ਆਪਣੇ ਪਿਤਾ ਨਾਲ ਆਪਣੇ ਪਿੰਡ ਉੱਗੀ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਇਸੇ ਦੌਰਾਨ ਨਵ ਵਿਆਹੇ ਨੌਜਵਾਨ ਜਤਿੰਦਰਪਾਲ ,ਜਿਸ ਦਾ ਕਰੀਬ 9 ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਦੀ ਮੌਤ ਦੀ ਦੁਖਦਾਇਕ ਖ਼ਬਰ ਸੁਣ ਕੇ ਸਮੁੱਚੇ ਇਲਾਕੇ ਵਿਚ ਗਮ ਦੀ ਲਹਿਰ ਪਸਰ ਗਈ ਹੈ। ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜ ਰਹੇ ਹਨ।.

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Birthday
  • Party
  • Accident
  • Jalandhar
  • ਮਾਮਾ
  • ਭਾਣਜਾ
  • ਹਾਦਸਾ
  • ਮੌਤ
  • ਜਲੰਧਰ
  • ਕਾਲਾ ਸੰਘਿਆਂ

ਨਸ਼ਾ ਮੁਕਤੀ ਕੇਂਦਰ 'ਚੋਂ ਭੱਜੇ ਤੀਸਰੇ ਨੌਜਵਾਨ ਦੀ ਵੀ ਹੋਈ ਮੌਤ, ਨਦੀ 'ਚੋਂ ਬਰਾਮਦ ਹੋਈ ਲਾਸ਼

NEXT STORY

Stories You May Like

  • boat capsizes in ganges river
    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13 ਲੋਕਾਂ ਦੀ ਮੌਤ; ਪੈ ਗਿਆ ਚੀਕ ਚਿਹਾੜਾ
  • fire breaks out in ac bus carrying school children
    ਸਕੂਲੀ ਬੱਚਿਆਂ ਨਾਲ ਭਰੀ AC ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
Trending
Ek Nazar
bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man dies dasuya who went to russia 9 months ago
      9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
    • young man wept bitterly while embracing parvinder jhota s mother
      ਨਸ਼ੇ ਨਾਲ ਮਰਿਆ ਪਿਓ! ਪਰਵਿੰਦਰ ਝੋਟੇ ਦੀ ਮਾਂ ਦੇ ਗਲ ਲੱਗ ਧਾਹਾਂ ਮਾਰ ਰੋਇਆ ਮੁੰਡਾ,...
    • brother reveals major secret illness of kulhad pizza fame sahaj arora
      ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
    • major incident in punjab son brutally murders father
      ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ...
    • man from village rara dies in america
      ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
    • investigation into the pavinder jhota killing case intensifies
      ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ...
    • cold intensifies following unseasonal rain
      ਪੰਜਾਬ 'ਚ ਬੇਮੌਸਮੀ ਬਾਰਿਸ਼ ਮਗਰੋਂ ਵਧੀ ਠੰਡ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ...
    • banks in some states will remain closed
      ਭਲਕੇ ਬੈਂਕ ਜਾਣ ਤੋਂ ਪਹਿਲਾ ਪੜ੍ਹ ਲਓ ਇਹ ਖਬਰ ! ਕੁਝ ਸੂਬਿਆਂ ਦੀਆਂ ਬੈਂਕਾਂ 'ਚ...
    • suicide case
      ਜੋਤਸ਼ੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਤਨੀ ਸਮੇਤ 5 ਖ਼ਿਲਾਫ਼ ਮਾਮਲਾ ਦਰਜ
    • a boy from canada got married to a pr girl from portugal
      ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +