Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:54:24 PM

  • waris punjab  papalpreet singh  candidate from majitha

    'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ...

  • continuous rains have increased the concerns of the people of border villages

    ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ:...

  • returns on sovereign gold bonds but tax penalty on withdrawal

    ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਭਿਆਨਕ ਹਾਦਸੇ ਨੇ ਬੁਝਾਇਆ ਘਰ ਦਾ 'ਚਿਰਾਗ', ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ

PUNJAB News Punjabi(ਪੰਜਾਬ)

ਭਿਆਨਕ ਹਾਦਸੇ ਨੇ ਬੁਝਾਇਆ ਘਰ ਦਾ 'ਚਿਰਾਗ', ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ

  • Edited By Anmol Tagra,
  • Updated: 27 Jan, 2023 11:24 PM
Amritsar
boy died in collision with a speeding car
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸਨ/ਇੰਦਰਜੀਤ)- ਪੁਤਲੀਘਰ ਇਲਾਕੇ ਵਿਚ ਬੀ. ਆਰ. ਟੀ. ਸੀ ਲੇਨ ’ਤੇ ਬੀਤੀ ਸ਼ਾਮ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਇਕ ਕਾਰ ਅਤੇ ਐਕਟਿਵਾ ਦੀ ਟੱਕਰ ਹੋ ਗਈ ਅਤੇ ਪੁਲਸ ਦੀ ਕਾਰਜਪ੍ਰਣਾਲੀ ਦਾ ਵਿਰੋਧ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਨੰਬਰ ਵਾਲੀ ਇਕ i20 ਕਾਰ ਬੀ.ਆਰ. ਟੀ. ਸੀ ਲੇਨ ਵਿਚ ਗੈਰਕਾਨੂੰਨੀ ਤੌਰ ’ਤੇ ਪੁਤਲੀਘਰ ਵੱਲ ਜਾ ਰਹੀ ਸੀ। ਇਸੇ ਦੌਰਾਨ ਛੇਹਰਟਾ ਐਕਟਿਵਾ ’ਤੇ ਸਵਾਰ ਹੋ ਕੇ ਇਕ ਨੌਜਵਾਨ ਚਿਰਾਗ ਅਤੇ ਇਕ ਲੜਕੀ ਸੋਨਮ ਸ਼ਹਿਰ ਵੱਲ ਆ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ - ਬੰਦੀ ਸਿੰਘਾਂ ਨੂੰ ਹਰ ਮਹੀਨੇ ਮਿਲੇਗਾ ਸਨਮਾਨ ਭੱਤਾ, SGPC ਨੇ ਲਏ ਕਈ ਅਹਿਮ ਫ਼ੈਸਲੇ

ਚਸ਼ਮਦੀਦਾਂ ਨੇ ਦੱਸਿਆ ਕਿ ਉਕਤ ਕਾਰ ਕਾਫੀ ਤੇਜ਼ ਰਫਤਾਰ ਨਾਲ ਸੜਕ ’ਤੇ ਦੋੜ ਰਹੀ ਸੀ ਅਤੇ ਜਦੋਂ ਇਸ ਨੇ ਬੀ. ਆਰ. ਟੀ. ਸੀ ਲੇਨ ਵਿਚ ਤੇਜ ਰਫਤਾਰ ਨਾਲ ਚੱਲ ਰਹੀ ਪੀਲੀ ਮੈਟਰੋ ਬੱਸ ਨੂੰ ਓਵਰਟੇਕ ਕੀਤਾ ਤਾਂ ਸਾਹਮਣੇ ਤੋਂ ਆ ਰਹੀ ਐਕਟਿਵਾ ਨਾਲ ਟਕਰਾ ਗਈ, ਜਿਸ ਕਾਰਨ ਤੇਜ ਰਫਤਾਰ ਨਾਲ ਚੱਲ ਰਹੀ ਕਾਰ ਬੀ.ਆਰ.ਟੀ.ਸੀ ਲੇਨ ਦੇ ਨਾਲ ਲੱਗਦੇ ਲੋਹੇ ਦੇ ਕਈ ਐਂਗਲ ਤੋੜ ਕੇ ਇਕ ਐਂਗਲ ’ਤੇ ਜਾ ਟਕਰਾਈ। ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਪਤਾ ਲੱਗਾ ਹੈ ਕਿ ਐਕਟਿਵਾ ਚਲਾ ਰਹੇ ਨੌਜਵਾਨ ਚਿਰਾਗ ਦੀ ਮੌਤ ਹੋ ਗਈ ਅਤੇ ਇਸ ਦੇ ਨਾਲ ਬੈਠੀ ਲੜਕੀ ਸੋਨਮ ਗੰਭੀਰ ਜ਼ਖ਼ਮੀ ਹੋ ਗਈ। ਉਸ ਦਾ ਇਲਾਜ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ, ਜਿਸ ਦੌਰਾਨ ਡਾਕਟਰਾਂ ਨੇ ਸਪੱਸ਼ਟ ਕਿਹਾ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 70 ਹਜ਼ਾਰ, ਵਿਜੀਲੈਂਸ ਵੱਲੋਂ ਕਰਿੰਦੇ ਸਣੇ ਗ੍ਰਿਫ਼ਤਾਰ

ਦੂਜੇ ਪਾਸੇ ਜਦੋਂ ਮ੍ਰਿਤਕ ਦੇ ਰਿਸ਼ਤੇਦਾਰ ਮੌਕੇ ’ਤੇ ਪੁੱਜੇ ਤਾਂ ਉਨ੍ਹਾਂ ਪੁਲਸ ਦੀ ਕਾਰਜਪ੍ਰਣਾਲੀ ਤੋਂ ਨਾਰਾਜ਼ ਹੋ ਕੇ ਮੌਕੇ ’ਤੇ ਹੀ ਧਰਨਾ ਦੇ ਦਿੱਤਾ। ਮ੍ਰਿਤਕ ਚਿਰਾਗ ਦੇ ਜਾਣਕਾਰ ਸਤਪਾਲ ਪਾਲਾ ਅਤੇ ਦਲੀਪ ਚੋਪੜਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਪਹਿਲਾਂ ਥਾਣਾ ਗੇਟ ਹਕੀਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਇਲਾਕਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਇਸ ਤੋਂ ਬਾਅਦ ਜਦੋਂ ਉਹ ਥਾਣਾ ਕੰਟੋਨਮੈਂਟ ਅਤੇ ਥਾਣਾ ਸਦਰ ਵਿਖੇ ਗਏ ਤਾਂ ਉਨ੍ਹਾਂ ਨੂੰ ਉਥੇ ਵੀ ਇਹੀ ਗੱਲ ਸੁਣਨ ਨੂੰ ਮਿਲੀ। ਇਸ ਕਾਰਨ ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੇ ਮੌਕੇ ’ਤੇ ਹੀ ਰੋਸ ਜਤਾਉਂਦਿਆਂ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ -  SGPC ਪ੍ਰਧਾਨ ਦਾ ਵੱਡਾ ਐਲਾਨ, ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਹਾਈਕੋਰਟ ਜਾਣ ਦਾ ਫ਼ੈਸਲਾ

ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਏ. ਸੀ. ਪੀ. ਕੰਵਲਜੀਤ ਸਿੰਘ ਤੁਰੰਤ ਮੌਕੇ ’ਤੇ ਪੁੱਜੇ ਅਤੇ ਸਾਰੀ ਸਥਿਤੀ ਨੂੰ ਸੰਭਾਲਿਆ। ਸਤਪਾਲ ਅਤੇ ਦਲੀਪ ਚੋਪੜਾ ਨੇ ਦੱਸਿਆ ਕਿ ਏ. ਸੀ .ਪੀ ਨੇ ਮ੍ਰਿਤਕ ਦੇ ਵਾਰਿਸਾਂ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਇਸ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਖਬਰ ਲਿਖੇ ਜਾਣ ਤੱਕ ਲਡ਼ਕੀ ਸੋਨਮ ਦੀ ਹਾਲਤ ਕਾਫੀ ਨਾਜੁਕ ਦੱਸੀ ਜਾ ਰਹੀ ਸੀ, ਜਦਕਿ ਕਾਰ ਚਾਲਕ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਕਰ ਰਹੀ ਸੀ। ਏ. ਸੀ. ਪੀ ਦੇ ਭਰੋਸੇ ਤੋਂ ਬਾਅਦ ਧਰਨਾ ਮੌਕੇ ਤੋਂ ਹਟਾਇਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Accident
  • Boy
  • Death
  • Collision
  • Car
  • ਹਾਦਸਾ
  • ਨੌਜਵਾਨ
  • ਮੌਤ

ਸਿੱਧੂ ਮੂਸੇਵਾਲਾ ਦਾ ਫ਼ੈਨ ਜੰਮੂ-ਕਸ਼ਮੀਰ ਤੋਂ ਪੈਦਲ ਅਤੇ ਲਿਫ਼ਟ ਲੈ ਪੁੱਜਾ ਯਾਦਗਾਰ ’ਤੇ

NEXT STORY

Stories You May Like

  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • madhubani incident
    ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ ਨਿਕਲੀ ਜਾਨ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ ਸਣੇ 3 ਦੀ ਮੌਤ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
Trending
Ek Nazar
legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • boy crossing ravi river
      ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +