Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    12:46:23 PM

  • major regarding jhota s post mortem

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI...

  • ludhiana  youth  birthday party

    ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ...

  • partap singh bajwa

    ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ...

  • major action against striking employees in punjab

    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ ਘੇਰੀ ਪੁਲਸ ਚੌਕੀ

PUNJAB News Punjabi(ਪੰਜਾਬ)

ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ ਘੇਰੀ ਪੁਲਸ ਚੌਕੀ

  • Edited By Shivani Attri,
  • Updated: 21 Sep, 2026 11:55 AM
Jalandhar
boy dies at night after being released from police custody
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ)-ਥਾਣਾ ਭੋਗਪੁਰ ਦੇ ਅਧੀਨ ਪੁਲਸ ਚੌਕੀ (ਆਰਜੀ ਥਾਣਾ) ਦੀ ਪੁਲਸ ਵੱਲੋਂ ਪਿੰਡ ਬੂਟਰਾਂ ਤੋਂ ਹਿਰਾਸਤ ’ਚ ਲਏ ਗਏ ਨੌਜਵਾਨ ਦੀ ਰਿਹਾਈ ਤੋਂ ਬਾਅਦ ਘਰ ’ਚ ਮੌਤ ਹੋ ਗਈ। ਘਟਨਾ ਤੋਂ ਬਾਅਦ ਮ੍ਰਿਤਕ ਕਾਲੀ ਦੇ ਪਿਤਾ ਸੁਖਵਿੰਦਰ ਉਰਫ਼ ਪੱਪੂ, ਸਾਬਕਾ ਸਰਪੰਚ ਕਰਮ ਚੰਦ ਅਤੇ ਸੁਰਜੀਤ ਲਾਲ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਲੋਕ ਪੁਲਸ ਚੌਕੀ ਪਹੁੰਚੇ ਅਤੇ ਪੁਲਸ ’ਤੇ ਗੰਭੀਰ ਦੋਸ਼ ਲਾਉਂਦਿਆਂ ਚੌਕੀ ਦਾ ਘਿਰਾਓ ਕੀਤਾ।

ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ

ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਸ ਦੀ ਕੁੱਟਮਾਰ ਕਾਰਨ ਕਾਲੀ ਦੀ ਮੌਤ ਹੋਈ ਹੈ। ਉਨ੍ਹਾਂ ਨੇ ਚੌਕੀ ਇੰਚਾਰਜ ਐੱਸ. ਆਈ. ਬਲਵੀਰ ਸਿੰਘ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਮੌਤ ’ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ। ਡੀ. ਐੱਸ. ਪੀ. ਆਦਮਪੁਰ ਰਾਜੀਵ ਕੁਮਾਰ ਪੁਲਸ ਚੌਕੀ ਪਹੁੰਚੇ ਅਤੇ ਉਨ੍ਹਾਂ ਨੇ ਮ੍ਰਿਤਕ ਕਾਲੀ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਕਾਲੀ ਦੀ ਮੌਤ ਕੁੱਟਮਾਰ ਨਾਲ ਨਹੀਂ ਸਗੋਂ ਨਸ਼ੇ ਕਾਰਨ ਹੋਈ ਹੈ, ਇਸ ਲਈ ਤੁਸੀਂ ਬਿਆਨ ਦਰਜ ਕਰਵਾ ਦਿਓ, ਤੁਹਾਨੂੰ ਕੋਈ ਵੀ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਵੇਗੀ, ਜਿਸ ’ਤੇ ਮ੍ਰਿਤਕ ਕਾਲੀ ਦੇ ਪਰਿਵਾਰਕ ਮੈਂਬਰਾਂ ਨੇ ਸਹਿਮਤੀ ਨਹੀਂ ਜਤਾਈ।

PunjabKesari

ਕੀ ਸੀ ਪੂਰਾ ਮਾਮਲਾ
ਚੌਕੀ ਇੰਚਾਰਜ ਬਲਵੀਰ ਸਿੰਘ ਅਨੁਸਾਰ ਸ਼ਨੀਵਾਰ ਨੂੰ ਪਿੰਡ ਬੂਟਰਾਂ ’ਚ ਪੁਲਸ ਨੇ ਨੌਜਵਾਨ ਕਾਲੀ ਨੂੰ ਕਥਿਤ ਤੌਰ ’ਤੇ ਨਸ਼ੀਲਾ ਪਦਾਰਥ ਵੇਚਦੇ ਹੋਏ ਵੇਖਿਆ। ਪੁਲਸ ਨੂੰ ਦੇਖ ਕੇ ਨੌਜਵਾਨ ਨੇ ਨਸ਼ੀਲੇ ਪਦਾਰਥ ਦਾ ਲਿਫ਼ਾਫ਼ਾ ਮੂੰਹ ’ਚ ਪਾ ਕੇ ਨਿਗਲ ਲਿਆ। ਇਸ ਤੋਂ ਬਾਅਦ ਉਸ ਨੂੰ ਚੌਕੀ ਲਿਆਂਦਾ ਗਿਆ। ਕੁਝ ਸਮੇਂ ਬਾਅਦ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਚੌਕੀ ਪਹੁੰਚੇ, ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਮੇਵਾਰੀ ’ਤੇ ਨੌਜਵਾਨ ਨੂੰ ਸਹੀ-ਸਲਾਮਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਪੁਲਸ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਲੈ ਕੇ ਜਾਣ ਦੀ ਸਲਾਹ ਦਿੱਤੀ ਸੀ। ਅਗਲੇ ਦਿਨ ਸਵੇਰੇ ਸੂਚਨਾ ਮਿਲੀ ਕਿ ਰਾਤ ਨੂੰ ਸੁੱਤੇ ਕਾਲੀ ਦੀ ਸਵੇਰੇ ਮੌਤ ਹੋ ਗਈ। ਮਾਮਲੇ ’ਚ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਤੋਂ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ- ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

ਨਸ਼ੇ ਕਾਰਨ ਨੌਜਵਾਨ ਦੀ ਮੌਤ ਨਾਲ ਸਰਕਾਰ ਅਤੇ ਪੁਲਸ ਦਾ ਝੂਠ ਹੋਇਆ ਉਜਾਗਰ 
ਇੰਚਾਰਜ ਰਜਿੰਦਰ ਸਿੰਘ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਇੰਚਾਰਜ ਰਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਬੂਟਰਾਂ ’ਚ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪੰਜਾਬ ਸਰਕਾਰ ਅਤੇ ਪੁਲਸ ਦਾ ਝੂਠ ਉਜਾਗਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਾਫ਼ ਹੋ ਗਿਆ ਹੈ ਕਿ ਨਸ਼ਾ ਪੁਲਸ ਅਤੇ ਸਰਕਾਰ ਦੀ ਮਿਲੀਭੁਗਤ ਨਾਲ ਵਿਕ ਰਿਹਾ ਹੈ। ਜੇਕਰ ਨੌਜਵਾਨ ਨਸ਼ਾ ਵੇਚ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਕਿਉਂ ਛੱਡਿਆ ਅਤੇ ਕਿਸ ਦੇ ਕਹਿਣ ’ਤੇ ਛੱਡਿਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • boy dies
  • police custody
  • ਪੁਲਸ ਹਿਰਾਸਤ
  • ਨੌਜਵਾਨ ਦੀ ਮੌਤ
  • ਪੁਲਸ ਚੌਕੀ

ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ

NEXT STORY

Stories You May Like

  • incident  at police outpost
    ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
  • delhi police  lawyer  supreme court  cji surya kant  released
    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
  • youtuber dhruv rathee  released
    ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
  • arvind kejriwal  delhi police  detention  protest
    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ ਹਿਰਾਸਤ 'ਚ
  • death case
    ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ, ਪੁਲਸ ਵੱਲੋਂ ਮਾਮਲਾ ਦਰਜ
  • 16 passengers taken into custody by police at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
Trending
Ek Nazar
bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp protest outside punjab assembly
      ਪੰਜਾਬ ਵਿਧਾਨ ਸਭਾ ਬਾਹਰ ਭਾਜਪਾ ਦਾ ਪ੍ਰਦਰਸ਼ਨ, ਭਲਕੇ ਸਰਕਾਰ ਨੂੰ ਘੇਰਨ ਦੀ ਤਿਆਰੀ
    • agniveer recruitment rally will be held in amritsar from december 7 to 17
      ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...
    • assembly elections
      ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ...
    • gunfire erupts in punjab once again
      ਪੰਜਾਬ 'ਚ ਫਿਰ ਚੱਲੀ ਗੋਲੀ! ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਘਰ 'ਚ...
    • punjab school education board announces class 10 and 12 results
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ...
    • dgp punjab punjab police arrested
      AGTF ਦੇ ਹੱਥ ਲੱਗੀ ਵੱਡੀ ਸਫਲਤਾ; ਦੋ ਬਦਮਾਸ਼ ਕਾਰਤੂਸ ਅਤੇ ਪਿਸਤੌਲਾਂ ਸਣੇ...
    • post shared by president pargat singh regarding the legislative assembly session
      ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
    • m seva portal fails  process for approving maps and issuing nocs
      ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
    • punjab legislative assembly special session today
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ...
    • faridkot  flipkart employee  robbery  4 30 lakh
      ਫਰੀਦਕੋਟ ’ਚ ਵੱਡੀ ਵਾਰਦਾਤ: ਫਲਿੱਪਕਾਰਟ ਮੁਲਾਜ਼ਮ ਤੋਂ ਤੇਜ਼ਧਾਰ ਹਥਿਆਰ ਦਿਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +