Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    6:18:15 PM

  • rahul gandhi spoke on phone with mohanjit singh sheron

    ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ...

  • australian govt provides relief from additional surcharges on card payments

    ਆਸਟ੍ਰੇਲੀਆਈ ਸਰਕਾਰ ਦਾ ਵੱਡਾ ਫੈਸਲਾ : ਕਾਰਡ ਭੁਗਤਾਨ...

  • important on punjab weather

    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ...

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ: ਪਾਕਿਸਤਾਨ ਦਾ ਬਾਰਡਰ ਟੱਪ ਗਿਆ ਸ਼ਾਹਕੋਟ ਦਾ ਨੌਜਵਾਨ! ਪਾਕਿ ਰੇਂਜਰਾਂ ਨੇ ਤਸਵੀਰ ਕੀਤੀ ਜਾਰੀ

PUNJAB News Punjabi(ਪੰਜਾਬ)

ਵੱਡੀ ਖ਼ਬਰ: ਪਾਕਿਸਤਾਨ ਦਾ ਬਾਰਡਰ ਟੱਪ ਗਿਆ ਸ਼ਾਹਕੋਟ ਦਾ ਨੌਜਵਾਨ! ਪਾਕਿ ਰੇਂਜਰਾਂ ਨੇ ਤਸਵੀਰ ਕੀਤੀ ਜਾਰੀ

  • Edited By Shivani Attri,
  • Updated: 24 Dec, 2025 07:12 PM
Jalandhar
boy from shahkot crossed the border into pakistan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਖ਼ਬਰ ਸਾਹਮਣੇ ਆਈ ਹੈ।ਦਰਅਸਲ ਸ਼ਾਹਕੋਟ ਦਾ ਰਹਿਣ ਵਾਲਾ ਪਾਕਿਸਤਾਨ ਦਾ ਬਾਰਡਰ ਟੱਪ ਗਿਆ। ਇਸ ਦੀ ਜਾਣਕਾਰੀ ਪਾਕਿਸਤਾਨ ਰੇਂਜਰਾਂ ਵੱਲੋਂ ਦਿੱਤੀ ਗਈ ਹੈ। ਪਾਕਿਸਤਾਨ ਰੇਂਜਰਾਂ ਨੇ ਦੱਸਿਆ ਕਿ ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਇਕ ਸਰਹੱਦੀ ਪਿੰਡ ਤੋਂ ਇਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਉਸ ਨੂੰ ਗੰਡਾ ਸਿੰਘ ਪੁਲਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਗਿਆ। 

ਪਾਕਿਸਤਾਨ ਰੇਂਜਰਾਂ ਨੇ ਹੱਥਕੜੀਆਂ ਵਿੱਚ ਨਜ਼ਰਬੰਦ ਵਿਅਕਤੀ ਦੀ ਇਕ ਤਸਵੀਰ ਵੀ ਜਾਰੀ ਕੀਤੀ ਹੈ। ਅਧਿਕਾਰੀਆਂ ਦੇ ਅਨੁਸਾਰ ਭਾਰਤੀ ਨਾਗਰਿਕ ਕਸੂਰ ਦੇ ਗੰਡਾ ਸਿੰਘ ਪੁਲਸ ਸਟੇਸ਼ਨ ਦੇ ਸਹਿਜੜਾ ਖੇਤਰ ਤੋਂ ਪਾਕਿਸਤਾਨੀ ਸਰਹੱਦ ਵਿੱਚ ਦਾਖ਼ਲ ਹੋਇਆ ਸੀ, ਜਿੱਥੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪਾਕਿ ਰੇਂਜਰਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸ਼ਰਨਦੀਪ ਸਿੰਘ ਵਜੋਂ ਕੀਤੀ ਗਈ ਹੈ, ਜੋਕਿ ਜਲੰਧਰ ਜ਼ਿਲ੍ਹੇ ਦੀ ਸ਼ਾਹਕੋਟ ਤਹਿਸੀਲ ਦਾ ਰਹਿਣ ਵਾਲਾ ਹੈ। ਸ਼ਰਨਦੀਪ ਸਿੰਘ ਨੂੰ ਸਰਹੱਦ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ

ਜ਼ਿਕਰਯੋਗ ਹੈ ਕਿ ਭੋਇਪੁਰ ਪਿੰਡ ਦੇ ਸ਼ਾਹਕੋਟ ਇਲਾਕੇ ਦਾ ਇਕ ਭਾਰਤੀ ਨੌਜਵਾਨ ਇਕ ਮਹੀਨਾ ਪਹਿਲਾਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ ਸੀ। ਪੁਲਸ ਸਟੇਸ਼ਨ 'ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਲਾਪਤਾ ਨੌਜਵਾਨ ਦੀ ਪਛਾਣ ਸ਼ਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ।ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਸ਼ਰਨਦੀਪ ਸਿੰਘ 2 ਨਵੰਬਰ ਨੂੰ ਘਰੋਂ ਆਪਣੇ ਦੋਸਤ ਨਾਲ ਗਿਆ ਸੀ, ਜਿਸ ਤੋਂ ਬਾਅਦ ਉਹ ਕਦੇ ਵੀ ਵਾਪਸ ਨਹੀਂ ਪਰਤਿਆ। ਉਸ ਦੀ ਕਾਫ਼ੀ ਭਾਲ ਕੀਤੀ ਗਈ, ਦੋਸਤ ਨੂੰ ਪੁੱਛਿਆ ਗਿਆ, ਜਦੋਂ ਉਸ ਦੀ ਕੋਈ ਉੱਗ-ਸੁੱਧ ਨਾ  ਲੱਗੀ ਤਾਂ ਸ਼ਾਹਕੋਟ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਉਪਰੰਤ ਦੋਸਤ ਕੋਲੋਂ ਹੀ ਪਤਾ ਲੱਗਾ ਕਿ ਉਹ ਸ਼ਰਨਦੀਪ ਨੂੰ ਗੱਡੀ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਲਾਗਲੇ ਲਾਗੇ ਛੱਡ ਆਇਆ ਹੈ, ਜਿਸ ਬਾਰੇ ਸ਼ਰਨਦੀਪ ਸਿੰਘ ਨੇ ਹੀ ਉਸ ਨੂੰ ਕਿਹਾ ਸੀ। ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਬੱਡੀ ਖਿਡਾਰੀ ਸੀ ਪਰ ਇਕ ਹਾਦਸੇ ਮਗਰੋਂ ਉਹਬ ਕਬੱਡੀ ਨਹੀਂ ਖੇਡ ਸਕਿਆ ਅਤੇ ਹੌਲੀ-ਹੌਲੀ ਨਸ਼ਿਆਂ ਦੀ ਦਲ-ਦਲ ਵਿਚ ਧੱਸ ਗਿਆ। 
ਇਹ ਵੀ ਪੜ੍ਹੋ: Year Ender 2025: ਪੰਜਾਬ 'ਚ 50 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ! DGP ਗੌਰਵ ਯਾਦਵ ਦੇ ਹੈਰਾਨ ਕਰਦੇ ਖ਼ੁਲਾਸੇ

ਸ਼ਰਨਦੀਪ ਸਿੰਘ 'ਤੇ ਲੜਾਈ-ਝਗੜੇ ਸਬੰਧੀ ਸ਼ਾਹਕੋਟ ਪੁਲਸ ਵੱਲੋਂ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਮਾਮਲੇ ਵਿਚ ਉਹ ਕਪੂਰਥਲਾ ਜੇਲ੍ਹ ਤੋਂ ਹਾਲੇ ਇਕ ਮਹੀਨਾ ਪਹਿਲਾਂ ਹੀ ਬਾਹਰ ਆਇਆ ਸੀ। ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਜਦੋਂ ਲਾਪਤਾ ਹੋਇਆ ਤਾਂ ਸਾਨੂੰ ਇਹ ਲੱਗਾ ਕਿ ਇਹ ਸ਼ਾਇਦ ਨਸ਼ੇ ਦੀ ਲੋਰ ਵਿਚ ਇੱਧਰ-ਉੱਧਰ ਚਲਾ ਗਿਆ ਹੋਵੇਗਾ ਪਰ ਜਦੋਂ ਉਸ ਦੇ ਪਾਕਿਸਤਾਨ ਜਾਣ ਦੀਆਂ ਖ਼ਬਰਾਂ ਆਈਆਂ ਤਾਂ ਉਹ ਖ਼ੁਦ ਵੀ ਹੈਰਾਨ ਰਹਿ ਗਏ। ਉਨ੍ਹਾਂ ਨੇ ਇਸ ਸਬੰਧੀ ਸ਼ਾਹਕੋਟ ਪੁਲਸ ਨਾਲ ਸੰਪਰਕ ਕੀਤਾ। ਸਤਨਾਮ ਸਿੰਘ ਨੇ ਕੇਂਦਰ ਸਰਕਾਰ ਤੋਂ ਅਪੀਲ ਕਰਦੇ ਹੋਏ ਆਪਣੇ ਪੁੱਤਰ ਨੂੰ ਵਾਪਸ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਹੈਰਾਨੀ ਦੀ ਗੱਲ ਹੈ ਕਿ ਬੀ. ਐੱਸ. ਐੱਫ਼. ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਨੌਜਵਾਨ ਨੇ ਸਰਹੱਦ ਕਿਵੇਂ ਪਾਰ ਕੀਤੀ। ਇਸ ਲਈ ਇਹ ਅਜੇ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਕਿਹੜੇ ਹਾਲਾਤ ਵਿੱਚ ਸਰਹੱਦ ਪਾਰ ਕੀਤੀ। ਇਸ ਦੌਰਾਨ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਏਜੰਸੀ ਤੋਂ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਨਾਲ ਵੀ ਗੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • boy
  • Shahkot crossed
  • border
  • Pakistan
  • jalandhar
  • ਪਾਕਿਸਤਾਨ
  • ਬਾਰਡਰ
  • ਸ਼ਾਹਕੋਟ
  • ਨੌਜਵਾਨ
  • ਪਾਕਿ ਰੇਂਜਰ
  • ਗ੍ਰਿਫ਼ਤਾਰ

ਸਰਕਾਰ ਨੂੰ ਨਹੀਂ ਮਿਲੀ ਵੱਡੇ ਪ੍ਰਾਜੈਕਟ ਦੀ ਮਨਜ਼ੂਰੀ! ਵਜ੍ਹਾ ਬਣੇ ਘੜਿਆਲ, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • lightning  electrical equipment  family
    ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • neighbor  young man  jewelry
    ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • joint us sri lanka operation
    ਅਮਰੀਕਾ-ਸ਼੍ਰੀਲੰਕਾ ਦਾ ਸਾਂਝਾ ਆਪ੍ਰੇਸ਼ਨ: ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • punjab and haryana highcourt big decision
      ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • 2 people arrested
      ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
    • theft case
      ਐੱਨ. ਆਰ. ਆਈ. ਦੇ ਘਰ 'ਚੋਂ ਸਮਾਨ ਚੋਰੀ, ਇਕ ਗ੍ਰਿਫ਼ਤਾਰ
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • fir case
      3 ਮੈਗਜ਼ੀਨ, 2 ਜ਼ਿੰਦਾ ਰੌਂਦ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +