Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    5:28:28 PM

  • major accident in punjab painful death of female sarpanch

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ...

  • gas leak in hospital ward

    ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ...

  • relief for india

    ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ...

  • two consecutive holidays  in punjab

    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੁੰਡੇ ਨੇ ਕੁੜੀ ਨੂੰ ਧੱਕੇ ਨਾਲ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਿਆ, ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਗਾਇਆ ਧਰਨਾ

PUNJAB News Punjabi(ਪੰਜਾਬ)

ਮੁੰਡੇ ਨੇ ਕੁੜੀ ਨੂੰ ਧੱਕੇ ਨਾਲ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਿਆ, ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਲਗਾਇਆ ਧਰਨਾ

  • Edited By Harpreet Singh,
  • Updated: 16 Jun, 2024 12:33 AM
Moga
boy killed girl by poisoning her
  • Share
    • Facebook
    • Tumblr
    • Linkedin
    • Twitter
  • Comment

ਨਿਹਾਲ ਸਿੰਘ ਵਾਲਾ (ਬਾਵਾ)- ਨਿਹਾਲ ਸਿੰਘ ਵਾਲਾ ਦੇ ਜੀਵਨ ਸਿੰਘ ਨਗਰ ਵਿਖੇ ਇੱਕ ਲੜਕੀ ਦੀ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਵੱਲੋਂ ਇਸ ਮੌਤ ਲਈ ਜ਼ਿੰਮੇਵਾਰ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਲਗਾਇਆ ਗਿਆ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। 

ਇਸ ਤੋਂ ਬਾਅਦ ਪੁਲਸ ਨੇ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਹਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਪਰ ਪ੍ਰਦਰਸ਼ਨਕਾਰੀ ਦੋਸ਼ੀ ਦੀ ਮਾਂ, ਭੂਆ ਅਤੇ ਮਾਮੇ ਖਿਲਾਫ਼ ਮਾਮਲਾ ਦਰਜ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ ਅਤੇ ਧਰਨਾ ਜਾਰੀ ਸੀ। ਗਗਨਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਜੀਵਨ ਨਗਰ ਨਿਹਾਲ ਸਿੰਘ ਵਾਲਾ ਨੂੰ ਜ਼ਹਿਰੀਲੀ ਦਵਾਈ ਨਿਗਲਣ ਤੋਂ ਬਾਅਦ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- NEET ਪੇਪਰ ਲੀਕ ਮਾਮਲੇ 'ਚ ਵੱਡਾ ਖੁਲਾਸਾ, ਮੁਲਜ਼ਮਾਂ ਨੇ ਕਬੂਲੀ 'ਵਿਚੋਲਿਆਂ' ਨੂੰ 30-30 ਲੱਖ ਰੁਪਏ ਦੇਣ ਦੀ ਗੱਲ

ਇਸ ਤੋਂ ਬਾਅਦ ਲੋਕਾਂ ਨੇ ਲੜਕੀ ਦੀ ਮ੍ਰਿਤਕ ਦੇਹ ਨੂੰ ਥਾਣੇ ਅੱਗੇ ਰੱਖ ਕੇ ਧਰਨਾ ਲਗਾ ਦਿੱਤਾ। ਮ੍ਰਿਤਕ ਲੜਕੀ ਦੇ ਭਰਾ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਦੀ 17 ਸਾਲਾ ਭੈਣ ਗਗਨਦੀਪ ਕੌਰ ਜਿਸ ਨੂੰ ਗੁਰਵਿੰਦਰ ਸਿੰਘ ਉਰਫ਼ ਹਨੀ ਪੁੱਤਰ ਸੀਰਾ ਸਿੰਘ ਬਾਸੀ ਜੀਵਨ ਨਗਰ ਨਿਹਾਲ ਸਿੰਘ ਵਾਲਾ ਨੇ ਆਪਣੇ ਮਾਮੇ ਦੇ ਘਰ ਲਿਜਾ ਕੇ ਧੱਕੇ ਨਾਲ ਜ਼ਹਿਰੀਲੀ ਦਵਾਈ ਪਿਆ ਦਿੱਤੀ। ਇਸ ਦਾ ਪਤਾ ਲੜਕੀ ਦੇ ਪਰਿਵਾਰ ਨੂੰ ਲੱਗਿਆ ਤਾਂ ਉਨ੍ਹਾਂ ਨੇ ਲੜਕੇ ਦੇ ਮਾਮੇ ਦੇ ਘਰ ਤੋਂ ਲੜਕੀ ਨੂੰ ਗੰਭੀਰ ਹਾਲਤ 'ਚ ਚੁੱਕਿਆ ਅਤੇ ਨਿਹਾਲ ਸਿੰਘ ਵਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਕਿ ਇਲਾਜ ਦੌਰਾਨ ਲੜਕੀ ਦਮ ਤੋੜ ਗਈ। 

ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪੁਲਸ ਨੇ ਗੁਰਵਿੰਦਰ ਸਿੰਘ ਉਰਫ਼ ਹਨੀ ਪੁੱਤਰ ਸੀਰਾ ਸਿੰਘ ਵਾਸੀ ਜੀਵਨ ਸਿੰਘ ਨਗਰ ਨਿਹਾਲ ਸਿੰਘ ਵਾਲਾ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਪਰ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਇਸ ਮੌਤ ਲਈ ਜਿਮੇਵਾਰ ਦੋਸ਼ੀ ਦੀ ਮਾਂ, ਭੂਆ ਅਤੇ ਮਾਮੇ ਖਿਲਾਫ਼ ਵੀ ਮਾਮਲਾ ਦਰਜ ਕੀਤਾ ਜਾਵੇ ਨਹੀਂ ਤਾਂ ਮ੍ਰਿਤਕਾ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ ਅਤੇ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ- ਬਾਜਵਾ ਤੋਂ ਬਾਅਦ ਹੁਣ ਚਰਨਜੀਤ ਚੰਨੀ ਪਹੁੰਚੇ ਸੁੰਦਰ ਸ਼ਾਮ ਅਰੋੜਾ ਦੇ ਘਰ, ਕੀ ਜਲਦੀ ਫੜਨਗੇ ਕਾਂਗਰਸ ਦਾ 'ਹੱਥ' ?

ਪ੍ਰਦਰਸ਼ਨਕਾਰੀਆਂ ਵਿੱਚ ਪੰਜਾਬ ਕਿਰਤੀ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਪਰਮਜੀਤ ਸਿੰਘ ਸੇਖੋ, ਚਰਨਜੀਤ ਸਿੰਘ ਭਦੌੜ, ਪ੍ਰਧਾਨ ਗੁਰਮੇਲ ਸਿੰਘ, ਸੁਰਜੀਤ ਸਿੰਘ ਧੂੜਕੋਟ, ਸੇਵਕ ਸਿੰਘ, ਬਲਜਿੰਦਰ ਸਿੰਘ, ਰੂਪਾ ਸਿੰਘ, ਬਾਬਾ ਪਾਲ ਸਿੰਘ, ਜਥੇਦਾਰ ਪਰਮਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਨਿਰਭੈ ਸਿੰਘ, ਜਸਵਿੰਦਰ ਸਿੰਘ ਭੱਲਾ, ਗੁਰਦੀਪ ਸਿੰਘ ਖਾਲਸਾ ਆਦਿ ਹਾਜਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Boy
  • Girl
  • Murder
  • Killed
  • Poison
  • Death
  • Family

ਲਾਲ ਬੱਤੀ 'ਤੇ ਰੁਕਣ ਸਮੇਂ ਹੋਇਆ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਆਟੋ ਹੇਠਾਂ ਆਇਆ ਨੌਜਵਾਨ

NEXT STORY

Stories You May Like

  • punjab youth swallows poisonous medicine inside police station
    ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
  • protest in front of the police station
    ਪਟਿਆਲਾ : 24 ਸਾਲਾਂ ਨੌਜਵਾਨ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਬਰੇਟਾ ਵਾਸੀਆਂ ਨੇ ਥਾਣੇ ਅੱਗੇ ਦਿੱਤਾ ਧਰਨਾ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • girl boy incident
    ਮੁੰਡੇ ਨੇ ਅੱਧੀ ਰਾਤੀਂ ਕੁੜੀ ਨੂੰ ਮਿਲਣ ਬੁਲਾਇਆ, ਫ਼ਿਰ ਕਹਿੰਦਾ- 'ਮੇਰੇ ਦੋਸਤ ਨਾਲ ਵੀ...'
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
  • consumed poisonous medicine
    ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
  • 40 year old woman falls in love with 14 year old boy
    40 ਸਾਲ ਦੀ ਜਨਾਨੀ ਨੂੰ 14 ਸਾਲ ਦੇ ਮੁੰਡੇ ਨਾਲ ਹੋ ਗਿਆ ਪਿਆਰ ! ਥਾਣੇ 'ਚ ਪੈ ਗਿਆ ਖਿਲਾਰਾ, ਫਿਰ...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
Trending
Ek Nazar
india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • 57 25  polling in 33 wards of ferozepur
      ਫਿਰੋਜ਼ਪੁਰ ਦੇ 33 ਵਾਰਡਾਂ ’ਚ 57.25%, ਜ਼ੀਰਾ ’ਚ 67.59% ਤੇ ਤਲਵੰਡੀ ਭਾਈ ’ਚ...
    • 61 5 percent polling in punjab amid violent incidents
      ਪੰਜਾਬ ’ਚ ਹਿੰਸਕ ਘਟਨਾਵਾਂ ਵਿਚਾਲੇ 61.5 ਫ਼ੀਸਦੀ ਪੋਲਿੰਗ, ਕਈ ਥਾਵਾਂ 'ਤੇ...
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • captian amrinder singh tweet
      ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦਾ ਦੇਹਾਂਤ
    • highcourt  s big decision in favor of employees
      ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ...
    • property tax
      ਛੋਟ ਲੈਣ ਲਈ ਬਚੇ ਸਿਰਫ਼ 4 ਦਿਨ, 31 ਤੱਕ ਜਮ੍ਹਾਂ ਕਰਵਾਓ ਪ੍ਰਾਪਰਟੀ ਟੈਕਸ
    • action in ludhiana
      ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ...
    • fire in gurdaspur
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਈ ਦੁਕਾਨ, ਦੁਕਾਨਦਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +