ਮੋਗਾ (ਗੋਪੀ ਰਾਉਕੇ, ਬਾਵਾ, ਕਸ਼ਿਸ਼ ਸਿੰਗਲਾ): ਮੋਗਾ ਦੇ ਪਿੰਡ ਪੱਤੋ ਵਿਖੇ ਨਾਜਾਇਜ਼ ਤੌਰ 'ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਚ ਇਕ ਨੌਜਵਾਨ ਦੀ ਕੁੱਟਮਾਰ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਸਿੰਘ ਵਾਸੀ ਪਿੰਡ ਮੀਨੀਆ ਵਜੋਂ ਹੋਈ ਹੈ। ਉਸ ਦੀ ਉਮਰ ਮਹਿਜ਼ 18 ਸਾਲ ਸੀ।
ਇਹ ਖ਼ਬਰ ਵੀ ਪੜ੍ਹੋ - ਫਰਾਂਸ 'ਚ ਰੋਕੇ ਗਏ ਪੰਜਾਬੀਆਂ ਦੇ ਮਾਮਲੇ 'ਚ CM ਮਾਨ ਨੇ ਜਾਰੀ ਕੀਤੀਆਂ ਹਦਾਇਤਾਂ, ਪੰਜਾਬ ਪੁਲਸ ਨੇ ਅਰੰਭੀ ਜਾਂਚ
ਮੁੱਢਲੀ ਜਾਣਕਾਰੀ ਮੁਤਾਬਕ ਨਸ਼ਾ ਛੁਡਾਊ ਕੇਂਦਰ ਵਾਲਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਦੇ ਚਲਦਿਆਂ ਨਵਦੀਪ ਸਿੰਘ ਦੀ ਮੌਤ ਹੋ ਗਈ। ਇਸ ਮਗਰੋਂ ਉਹ ਨਵਦੀਪ ਨੂੰ ਨਿਹਾਲ ਸਿੰਘ ਵਾਲਾ ਦੇ ਸਿਵਲ ਹਸਪਤਾਲ ਹਸਪਤਾਲ ਵਿਚ ਛੱਡ ਕੇ ਫਰਾਰ ਹੋ ਗਏ। ਹੁਣ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਸ ਮੌਕੇ 'ਤੇ ਪਹੁੰਚ ਕੇ ਅਸਲੀਅਤ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਤਰੀ ਧਾਲੀਵਾਲ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ, ਹਰ ਤਰ੍ਹਾਂ ਦੀ ਸਹਾਇਤਾ ਦਾ ਦਿੱਤਾ ਭਰੋਸਾ
NEXT STORY