ਜਲੰਧਰ (ਸੁਨੀਲ)- ਜਲੰਧਰ ਵਿਖੇ ਮੰਡ ਥਾਣਾ ਅਧੀਨ ਆਉਂਦੇ ਪਿੰਡ ਮੰਡ 'ਚ ਵਿੱਚ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ ਰਿਹਾ ਸੀ।
ਇਹ ਵੀ ਪੜ੍ਹੋ:ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਕਿਸਾਨਾਂ ਲਈ...
ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਨੇਪਾਲੀ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਤੋਂ ਜਲੰਧਰ ਮੰਡ ਪਹੁੰਚ ਗਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਪਲਟਿਆ ਟਾਟਾ 407, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਛੇਵੀਂ ਜਮਾਤ ਦੇ ਵਿਦਿਆਰਥੀ ਬਣਾ'ਤੇ ਨਸ਼ਾ ਤਸਕਰ! ਪਿਓ ਨੇ ਰੋਕਿਆ ਤਾਂ...
NEXT STORY