Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    4:26:46 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਦੇ ਝਬਾਲ 'ਚ ਸ਼ਰੇਆਮ ਗੁੰਡਾਗਰਦੀ, ਕੁੱਟ-ਕੁੱਟ ਕੇ ਵਿਅਕਤੀ ਉਤਾਰਿਆ ਮੌਤ ਦੇ ਘਾਟ

PUNJAB News Punjabi(ਪੰਜਾਬ)

ਤਰਨਤਾਰਨ ਦੇ ਝਬਾਲ 'ਚ ਸ਼ਰੇਆਮ ਗੁੰਡਾਗਰਦੀ, ਕੁੱਟ-ਕੁੱਟ ਕੇ ਵਿਅਕਤੀ ਉਤਾਰਿਆ ਮੌਤ ਦੇ ਘਾਟ

  • Edited By Shivani Attri,
  • Updated: 09 Aug, 2021 05:47 PM
Tarn Taran
boy murder tarantaran
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਵਿਜੇ)- ਕਸਬਾ ਝਬਾਲ ਵਿਖੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਇਕ ਸਪੇਅਰ ਪਾਰਟ ਦੀ ਦੁਕਾਨ ’ਚ ਆਏ ਹੋਏ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ। ਦੁਕਾਨਦਾਰ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਉਨ੍ਹਾਂ ਦੀ ਦੁਕਾਨ ਵਿਚ ਪਿਛਲੇ ਲੰਮੇ ਸਮੇਂ ਤੋਂ ਚੋਰੀ ਕਰ ਰਿਹਾ ਸੀ ਅਤੇ ਅੱਜ ਰੰਗੇ ਹੱਥੀਂ ਕਾਬੂ ਕਰ ਲਿਆ ਤਾਂ ਕਰਕੇ ਉਸ ਦੀ ਮਾਮੂਲੀ ਕੁੱਟਮਾਰ ਕੀਤੀ ਸੀ। 

ਇਹ ਵੀ ਪੜ੍ਹੋ: ਡਿਪਟੀ ਕਤਲ ਮਾਮਲਾ: ਬੰਬੀਹਾ ਗੁਰੱਪ ਨਾਲ ਹੈ ਗੈਂਗਸਟਰ ਕੌਸ਼ਲ ਦਾ ਸੰਬੰਧ, ਲੋਕਲ ਲਿੰਕ ਖੰਘਾਲ ਰਹੀ ਪੁਲਸ

ਉਥੇ ਹੀ ਦੂਜੇ ਪਾਸੇ ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਕੰਮ ਕਰਨ ਲਈ ਇਸ ਦੁਕਾਨ ’ਤੇ ਆਉਣ ਦੀ ਗੱਲ ਕਹਿ ਕੇ ਘਰੋਂ ਆਇਆ ਸੀ, ਜਿਸ ਨੂੰ ਰੰਜਿਸ਼ ਤਹਿਤ ਮਾਰਿਆ ਗਿਆ ਹੈ। ਥਾਣਾ ਝਬਾਲ ਦੀ ਪੁਲਸ ਨੇ ਲਾਸ਼ ਕਬਜੇ ਵਿਚ ਲੈ ਕੇ ਪੰਜ ਲੋਕਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚਰਨਜੀਤ ਕੌਰ ਵਾਸੀ ਬਘਿਆੜੀ ਜੋ ਹੁਣ ਦਸਮੇਸ਼ ਨਗਰ ਅੰਮ੍ਰਿਤਸਰ ਵਿਖੇ ਰਹਿੰਦੀ ਹੈ, ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪਤੀ ਸ਼ਰਨਜੀਤ ਸਿੰਘ ਕਾਫ਼ੀ ਸਮਾਂ ਪਹਿਲਾਂ ਸ਼ਰਨ ਸਪੇਅਰ ਪਾਰਟ ਨਾਮਕ ਦੁਕਾਨ ’ਤੇ ਨੌਕਰੀ ਕਰਦਾ ਸੀ। ਉਕਤ ਦੁਕਾਨ ਦੇ ਮਾਲਕ ਉਸ ਦੇ ਪਤੀ ’ਤੇ ਚੋਰੀ ਦਾ ਸ਼ੱਕ ਕਰਦੇ ਸੀ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਸਨ। ਉਸ ਦਾ ਪਤੀ ਘਰੋਂ ਇਹ ਕਹਿ ਕੇ ਆਇਆ ਸੀ ਕਿ ਭੁਪਿੰਦਰ ਸਿੰਘ ਹੁਰਾਂ ਦੀ ਦੁਕਾਨ ’ਤੇ ਕੰਮ ਕਰਨ ਲਈ ਚੱਲਿਆ ਹੈ, ਜਿੱਥੇ ਉਨ੍ਹਾਂ ਨੇ ਫੜ੍ਹ ਕੇ ਉਸ ਦੀ ਬੇਤਹਾਸ਼ਾ ਕੁੱਟਮਾਰ ਕਰਕੇ ਪਹਿਲਾਂ ਅੱਧ ਮਰਿਆ ਕਰ ਦਿੱਤਾ ਅਤੇ ਫਿਰ ਚੁੱਕ ਕੇ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਚਰਨਜੀਤ ਕੌਰ ਉਕਤ ਬਿਆਨਾਂ ਦੇ ਆਧਾਰ ’ਤੇ ਭੁਪਿੰਦਰ ਸਿੰਘ, ਉਸ ਦੇ ਪਿਤਾ ਹਰਜੀਤ ਸਿੰਘ ਤੋਂ ਇਲਾਵਾ ਬਿਕਰਮਜੀਤ ਸਿੰਘ, ਇੰਦਰਜੀਤ ਸਿੰਘ, ਜੱਜਬੀਰ ਸਿੰਘ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਗਿਆ ਹੈ ਜਦਕਿ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਉਨ੍ਹਾਂ ਕੋਲ ਪੇਸ਼ ਵੀ ਹੋ ਗਿਆ ਹੈ। ਬਾਕੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਤਰਨਤਾਰਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤਰ ਸਣੇ 4 ਨੌਜਵਾਨਾਂ ਦੀ ਮੌਤ

ਦੂਜੇ ਪਾਸੇ ਮੁਲਜ਼ਮ ਬਣਾਏ ਗਏ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਸ਼ਰਨ ਸਿੰਘ ਅਤੇ ਹਰਜੀਤ ਸਿੰਘ ਦੀਆਂ ਸਪੇਅਰ ਪਾਰਟਸ ਦੀਆਂ ਦੁਕਾਨਾਂ ਹਨ, ਜਿਸ ਵਿਚੋਂ ਸ਼ਰਨਜੀਤ ਸਿੰਘ ਪੁੱਤਰ ਰਤਨ ਸਿੰਘ ਕਾਫ਼ੀ ਲੰਮੇ ਸਮੇਂ ਤੋਂ ਚੋਰੀ ਕਰਦਾ ਆ ਰਿਹਾ ਸੀ, ਜਿਸ ਦੀ ਉਨ੍ਹਾਂ ਨੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵੀਡੀਓਗ੍ਰਾਫ਼ੀ ਵੀ ਕੀਤੀ ਅਤੇ ਉਸ ਨੂੰ ਬੀਤੇ ਦਿਨ ਸਵੇਰੇ ਚੋਰੀ ਕਰਦਿਆਂ ਰੰਗੇ ਹੱਥੀਂ ਫੜ ਲਿਆ। ਉਸ ਦੇ ਚਚੇਰੇ ਭਰਾਵਾਂ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੇ ਚੋਰੀ ਕਰਨ ਵਾਲੇ ਸ਼ਰਨਜੀਤ ਨੂੰ ਕਾਬੂ ਕਰਕੇ ਉਸ ਦੀ ਥੋੜ੍ਹੀ ਕੁੱਟਮਾਰ ਵੀ ਕੀਤੀ ਹੈ। ਉਸ ਨੇ ਤੁਰੰਤ ਪੁਲਸ ਹੈਲਪਲਾਈਨ ’ਤੇ ਫੋਨ ਕਰਕੇ ਵੀ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿਚੋਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਉਨ੍ਹਾਂ ਨੇ ਕਾਬੂ ਕਰ ਲਿਆ ਹੈ ਜਦਕਿ ਉਸ ਨੇ ਅਤੇ ਉਸ ਦੇ ਭਰਾ ਨੇ ਉਸ ਦੀ ਕੋਈ ਕੁੱਟਮਾਰ ਨਹੀਂ ਕੀਤੀ। ਉਨ੍ਹਾਂ ਦਾ ਨਾਂ ਸਿਆਸੀ ਰੰਜਿਸ਼ ਕਰਕੇ ਪਰਚੇ ਵਿਚ ਪਵਾਇਆ ਗਿਆ ਹੈ।

ਇਹ ਵੀ ਪੜ੍ਹੋ: ਬੇਗੋਵਾਲ 'ਚ ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ, 7 ਸਾਲਾ ਮਾਸੂਮ ਪੁੱਤ ਨੂੰ ਹੱਥੀਂ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • boy
  • murder
  • tarantaran
  • beaten
  • ਤਰਨਤਾਰਨ
  • ਝਬਾਲ
  • ਗੁੰਡਾਗਰਦੀ
  • ਨੌਜਵਾਨ
  • ਮੌਤ

ਦੋ ਕਾਰਾਂ ਦੀ ਭਿਆਨਕ ਟੱਕਰ ’ਚ ਇਕ ਦੀ ਮੌਤ

NEXT STORY

Stories You May Like

  • bsf personnel  people  hospital  injured  police
    ਤਸਕਰਾਂ ਨੇ BSF ਜਵਾਨਾਂ 'ਤੇ ਕਰ'ਤਾ ਹਮਲਾ ! ਖੋਹ ਲਈਆਂ ਬੰਦੂਕਾਂ, ਕੁੱਟ-ਕੁੱਟ ਕੀਤਾ ਬੁਰਾ ਹਾਲ
  • school  boy  girl  injured  hospital
    ਸਕੂਲ 'ਚ ਲੜ ਪਏ ਜਵਾਕ ! 8 ਸਾਲ ਦੇ ਮੁੰਡੇ ਨੇ 6 ਸਾਲ ਦੀ ਕੁੜੀ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ, PGI ਦਾਖ਼ਲ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • propaganda was run against e20 fuel   gadkari
    ਈ20 ਈਂਧਨ ਦੇ ਖ਼ਿਲਾਫ ਪੈਸੇ ਦੇ ਕੇ ਪ੍ਰੋਪੇਗੰਡਾ ਚਲਾਇਆ ਗਿਆ : ਗਡਕਰੀ
  • man dies after being struck by a train
    ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • man death case
    ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
  • accident  person  death
    ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress notice
      ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +