Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:36:32 AM

  • women accounts1 lakh december month

    1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ;...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਦੋਸਤ ਬਣੇ ਦੁਸ਼ਮਣ, ਮਿਲ ਕੇ ਕੀਤਾ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

PUNJAB News Punjabi(ਪੰਜਾਬ)

ਦੋਸਤ ਬਣੇ ਦੁਸ਼ਮਣ, ਮਿਲ ਕੇ ਕੀਤਾ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

  • Edited By Shivani Attri,
  • Updated: 27 Aug, 2024 06:41 PM
Bathinda-Mansa
boy murder with sharp weapons in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ)-ਨਸ਼ੇ ਲਈ ਪੈਸੇ ਨਾ ਦੇਣ ’ਤੇ ਤਿੰਨ ਵਿਅਕਤੀਆਂ ਨੇ ਮਿਲ ਕੇ ਆਪਣੇ ਇਕ ਦੋਸਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਸ ਨੇ ਇਸ ਸਬੰਧੀ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤੀਜੇ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਰਾਮ ਕੁਮਾਰ ਵਾਸੀ ਕੋਟਫੱਤਾ ਨੇ ਦੱਸਿਆ ਸੀ ਕਿ ਉਸ ਦਾ ਲੜਕਾ ਜਸ਼ਨ (24) ਬਠਿੰਡਾ ਦੀ ਕੱਪੜਾ ਮਾਰਕੀਟ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਕੋਟਫੱਤਾ ਵੀ ਉਸ ਨਾਲ ਇਸੇ ਦੁਕਾਨ ’ਤੇ ਕੰਮ ਕਰਦਾ ਸੀ। 20 ਅਗਸਤ ਨੂੰ ਕੁਲਵਿੰਦਰ ਸਿੰਘ ਨੇ ਜਸ਼ਨ ਦੀ ਮਾਂ ਨੂੰ ਫ਼ੋਨ ’ਤੇ ਦੱਸਿਆ ਕਿ ਜਸ਼ਨ ਇਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਜਨਮ ਅਸ਼ਟਮੀ ਦੇ ਦਿਨ ਵਾਪਰਿਆ ਵੱਡਾ ਹਾਦਸਾ, ਮੇਲਾ ਵੇਖਣ ਜਾ ਰਹੇ ਵਿਅਕਤੀ ਦੀ ਦਰਦਨਾਕ ਮੌਤ

ਪਰਿਵਾਰ ਵਾਲਿਆਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਬਾਅਦ ਵਿਚ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ 25 ਅਗਸਤ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਾਅਦ ’ਚ ਜਾਂਚ ਦੌਰਾਨ ਪਤਾ ਲੱਗਾ ਕਿ ਜਸ਼ਨ ਦਾ ਕੋਈ ਹਾਦਸਾ ਨਹੀਂ ਹੋਇਆ ਸੀ ਸਗੋਂ ਕੁਲਵਿੰਦਰ ਸਿੰਘ ਵਾਸੀ ਕੋਟਫੱਤਾ, ਪਵਨ ਕੁਮਾਰ ਅਤੇ ਜਗਵੀਰ ਸਿੰਘ ਵਾਸੀ ਬਠਿੰਡਾ ਨੇ ਮਿਲ ਕੇ ਜਸ਼ਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਜਲੰਧਰ 'ਚ 176 ਸਾਲ ਪੁਰਾਣੇ ਘਰ 'ਚ ਰਹਿਣਗੇ CM ਭਗਵੰਤ ਮਾਨ, ਦਿੱਤਾ ਹੈ ਆਲੀਸ਼ਾਨ ਰੂਪ

ਪੁਲਸ ਨੂੰ ਪਤਾ ਲੱਗਾ ਕਿ ਜਸ਼ਨ ਨਸ਼ੇ ਦਾ ਆਦੀ ਸੀ ਅਤੇ ਤਿੰਨਾਂ ਮੁਲਜ਼ਮਾਂ ਤੋਂ ਨਸ਼ਾ ਖ਼ਰੀਦਦਾ ਸੀ। ਜਸ਼ਨ ਨੇ ਆਪਣੇ ਵੱਲੋਂ ਖ਼ਰੀਦੇ ਗਏ ਨਸ਼ੇ ਦੇ ਕੁਝ ਪੈਸੇ ਮੁਲਜ਼ਮਾਂ ਨੂੰ ਦੇਣੇ ਸਨ ਅਤੇ ਪੈਸੇ ਨਾ ਦੇਣ ਕਾਰਨ ਉਨ੍ਹਾਂ ਦੀ ਲੜਾਈ ਹੋ ਗਈ। ਇਸ ਦੌਰਾਨ ਮੁਲਜ਼ਮਾਂ ਨੇ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਕੁਲਵਿੰਦਰ ਸਿੰਘ ਅਤੇ ਜਗਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤੀਜੇ ਮੁਲਜ਼ਮ ਪਵਨ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਰਾਤੋ-ਰਾਤ ਕਬਾੜੀਏ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • boy murder
  • sharp weapons
  • bathinda
  • ਦੋਸਤ
  • ਦੁਸ਼ਮਣ
  • ਤੇਜ਼ਧਾਰ ਹਥਿਆਰ
  • ਕਤਲ

ਭੈਣ 'ਤੇ ਮਾੜੀ ਅੱਖ ਰੱਖਣ 'ਤੇ ਖੌਲਿਆ ਭਰਾ ਦਾ ਖੂਨ, ਫਿਰ ਜੋ ਹੋਇਆ ਉਹ ਸੋਚ ਤੋਂ ਪਰੇ ਸੀ

NEXT STORY

Stories You May Like

  • alcohol drinking quarrel friend incident
    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
  • loan  money  friends  police
    ਉਧਾਰ ਦਿੱਤੇ 2500 ਰੁਪਏ ਮੰਗਣਾ ਪਿਆ ਭਾਰੀ, ਦੋਸਤ ਨੇ ਕਰ ਦਿੱਤਾ ਬੇਰਹਿਮੀ ਨਾਲ ਕਤਲ
  • transformer  car  fire  friend  hospital
    ਟਰਾਂਸਫਾਰਮਰ ਨਾਲ ਟਕਰਾਈ ਕਾਰ , 3 ਦੋਸਤ ਜ਼ਿੰਦਾ ਸੜ ਗਏ
  • retired teacher and lambardar murdered by nephew
    ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ
  • youth  attack  weapon
    ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
  • youth attack case
    ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
  • police constable attacked with sharp weapons
    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ ਟੁੱਟੀਆਂ, ਭੈਣ ਵੀ ਜ਼ਖ਼ਮੀ
  • bathinda  retired patwari incident
    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • half day holiday in punjab today
      ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
    • former cabinet minister bhagat chunni lal passes away
      ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +