Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    4:13:18 PM

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

  • big news for indians going to thailand

    ਥਾਈਲੈਂਡ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ, ਸਰਕਾਰ...

  • indian flagged ship hit near oman

    ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ...

  • kandhawala road jammed

    Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ ਮੁੱਕਰੇ ਕੁੜੀ ਵਾਲੇ, ਹੈਰਾਨ ਕਰੇਗਾ ਤਰਨਤਾਰਨ ਦਾ ਮਾਮਲਾ

PUNJAB News Punjabi(ਪੰਜਾਬ)

ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ ਮੁੱਕਰੇ ਕੁੜੀ ਵਾਲੇ, ਹੈਰਾਨ ਕਰੇਗਾ ਤਰਨਤਾਰਨ ਦਾ ਮਾਮਲਾ

  • Edited By Gurminder Singh,
  • Updated: 01 Apr, 2026 04:39 PM
Tarn Taran
boy s wedding wedding in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਥਾਣਾ ਸਿਟੀ ਤਰਨਤਾਰਨ ਵਿਚ ਮੰਗਲਵਾਰ ਦੁਪਹਿਰ ਸਮੇਂ ਲੜਕੇ ਨੂੰ ਸ਼ਗਨ ਦੌਰਾਨ ਛੁਹਾਰਾ ਲਗਾਉਣ ਤੋਂ ਬਾਅਦ ਅਗਲੇ ਦਿਨ ਵਿਆਹ ਤੋਂ ਲੜਕੀ ਪਰਿਵਾਰ ਵੱਲੋਂ ਕੀਤੇ ਗਏ ਇਨਕਾਰ ਤੋਂ ਬਾਅਦ ਲੜਕੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਸਬੰਧੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਿਰਮਲ ਸਿੰਘ ਨਿਵਾਸੀ ਪੰਡੋਰੀ ਸਿੱਧਵਾਂ ਨੇ ਦੱਸਿਆ ਕਿ ਦਿਲਜੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਜੋ ਉਸਦਾ ਚਚੇਰਾ ਭਰਾ ਹੈ ਦਾ ਕਰੀਬ ਡੇਢ ਸਾਲ ਪਹਿਲਾਂ ਜ਼ਿਲਾ ਤਰਨਤਾਰਨ ਦੇ ਇਕ ਪਿੰਡ ਦੀ ਲੜਕੀ ਵੀਰਪਾਲ ਕੌਰ ਨਾਲ ਮੰਗਣੀ ਹੋਈ ਸੀ। ਉਨ੍ਹਾਂ ਦੱਸਿਆ ਕਿ ਦਲਜੀਤ ਸਿੰਘ ਸਰੀਰ ਤੋਂ ਮਾਮੂਲੀ ਅਪਾਹਿਜ ਹੈ, ਜਿਸ ਬਾਰੇ ਲੜਕੀ ਪਰਿਵਾਰ ਨੂੰ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਇਹ ਰਿਸ਼ਤਾ ਪੱਕਾ ਹੋਇਆ ਸੀ। ਬੀਤੇ ਕੱਲ ਸੋਮਵਾਰ ਲੜਕੀ ਪਰਿਵਾਰ ਵੱਲੋਂ ਦਲਜੀਤ ਸਿੰਘ ਨੂੰ ਆ ਕੇ ਸ਼ਗਨ ਦੀ ਰਸਮ ਅਦਾ ਕਰਦੇ ਹੋਏ ਛੁਹਾਰਾ ਲਗਾਇਆ ਗਿਆ ਅਤੇ ਬਾਕੀ ਰਸਮਾਂ ਪੂਰੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਦੋਂ ਦਲਜੀਤ ਨੂੰ ਸ਼ਗਨ ਲੱਗਣ ਜਾ ਰਿਹਾ ਸੀ ਤਾਂ ਉਹ ਅਚਾਨਕ ਬਲੱਡ ਪ੍ਰੈਸ਼ਰ ਜ਼ਿਆਦਾ ਹੋਣ ਕਰਕੇ ਘਬਰਾ ਗਿਆ, ਜਿਸ ਨੂੰ ਦਵਾਈ ਦੇਣ ਤੋਂ ਬਾਅਦ ਉਸਦੇ ਯਾਰਾਂ ਦੋਸਤਾਂ ਵੱਲੋਂ ਚੁੱਕ ਕੇ ਸਟੇਜ਼ ਉਪਰ ਬਿਠਾ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ ਗ੍ਰਿਫ਼ਤਾਰੀ

PunjabKesari

ਇਹ ਸਭ ਹੋਣ ਤੋਂ ਬਾਅਦ ਸ਼ਗਨ ਲਗਾ ਕੇ ਲੜਕੀ ਪਰਿਵਾਰ ਵਾਲੇ ਚਲੇ ਗਏ। ਜਿਸ ਤੋਂ ਬਾਅਦ ਦੇਰ ਸ਼ਾਮ ਲੜਕੀ ਪਰਿਵਾਰ ਵੱਲੋਂ ਫੋਨ ਕਰਕੇ ਜਾਣਕਾਰੀ ਦੇ ਦਿੱਤੀ ਗਈ ਕਿ ਉਨ੍ਹਾਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਹੈ। ਜਿਸ ਦੇ ਚੱਲਦਿਆਂ ਲੜਕੇ ਪਰਿਵਾਰ ਵਾਲੇ ਬਰਾਤ ਲੈ ਕੇ ਵਿਆਹ ਵਾਲੇ ਪੈਲਸ ਵਿਚ ਮੰਗਲਵਾਰ ਨਾ ਆਉਣ। ਇਸ ਫੋਨ ਤੋਂ ਬਾਅਦ ਖੁਸ਼ੀਆਂ ਦਾ ਮਾਹੌਲ ਇਕ ਦਮ ਦੁੱਖ ਵਿਚ ਬਦਲ ਗਿਆ। ਲੜਕੇ ਪਰਿਵਾਰ ਦੇ ਮੈਂਬਰ ਜੋ ਥਾਣਾ ਸਿਟੀ ਤਰਨਤਾਰਨ ਵਿਚ ਪੁੱਜੇ ਸਨ, ਵੱਲੋਂ ਦੋਸ਼ ਲਗਾਇਆ ਗਿਆ ਕਿ ਲੜਕੀ ਪਰਿਵਾਰ ਦੀ ਸ਼ਗਨ ਵਾਲੇ ਦਿਨ ਪੂਰੀ ਆਓ ਭਗਤ ਕੀਤੀ ਗਈ, ਜਿਨ੍ਹਾਂ ਦੀ ਡਿਮਾਂਡ ਉਪਰ ਮੀਟ, ਸ਼ਰਾਬ ਤੱਕ ਪਰੋਸਿਆ ਗਿਆ, ਜਿਸਦੇ ਸਬੰਧ ਵਿਚ ਲੜਕੇ ਪਰਿਵਾਰ ਦਾ ਕਰੀਬ ਚਾਰ ਲੱਖ ਰੁਪਏ ਖਰਚ ਆ ਚੁੱਕਾ ਹੈ ਪ੍ਰੰਤੂ ਲੜਕੀ ਪਰਿਵਾਰ ਨੂੰ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਐਨ ਮੌਕੇ ’ਤੇ ਆ ਕੇ ਵਿਆਹ ਤੋਂ ਇਨਕਾਰ ਕਰਨਾ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ। ਲੜਕੇ ਪਰਿਵਾਰ ਦੇ ਮੈਂਬਰਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੇ ਦਾ ਤਿਆਰ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ

ਇਸ ਸਬੰਧੀ ਜਦੋਂ ਲੜਕੀ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਲੜਕੀ ਪਰਿਵਾਰ ਦੇ ਕੁਝ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੀ ਉਹ ਕੋਈ ਜਾਣਕਾਰੀ ਦੇ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵਦੀਪ ਭੱਟੀ ਨੇ ਦੱਸਿਆ ਕਿ ਦੋਵਾਂ ਧਿਰਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਦੇ ਸਬੰਧ ਵਿਚ ਬੁੱਧਵਾਰ ਦਾ ਸਮਾਂ ਦੋਵਾਂ ਪਾਰਟੀਆਂ ਨੂੰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਨਵੀਂ ਸਿਰਦਰਦੀ, ਹੁਣ ਮੰਡਰਾਉਣ ਲੱਗਾ ਇਹ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Boys wedding
  • girls wedding
  • wedding in Tarn Taran
  • ਮੁੰਡੇ ਦਾ ਵਿਆਹ
  • ਕੁੜੀ ਵਾਲੇ
  • ਤਰਨਤਾਰਨ ਵਿਚ ਵਿਆਹ

ਮਾਂ ਨੇ ਪੁੱਤ ਦੇ ਡੇਢ ਲੱਖ ਰੁਪਏ ਕਬਾੜੀ ਨੂੰ ਵੇਚੇ, ਫਿਰ ਜੋ ਹੋਇਆ, ਹਰ ਕੋਈ ਰਹਿ ਗਿਆ ਹੈਰਾਨ

NEXT STORY

Stories You May Like

  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
  • girl  boy  house  fourth floor  jump
    ਨੋਇਡਾ 'ਚ ਪ੍ਰੇਮ ਸਬੰਧਾ ਦਾ ਖੌਫਨਾਕ ਅੰਤ: ਕੁੜੀ-ਮੁੰਡੇ ਨੇ ਘਰ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • father along with his friends injured his son by beating him
    ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ
  • case registered against 9 people for setting fire to wheat stalks
    ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 9 ਜਣਿਆਂ ਖਿਲਾਫ਼ ਮਾਮਲਾ ਦਰਜ
  • shocking incident in ambedkar nagar
    ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ ਕਰੇਗਾ ਮਾਮਲਾ
  • punjab marriage nri
    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI ਮੁੰਡੇ ਦੀ ਬਾਰਾਤ
  • famous actress bollywood marriage husband
    4 ਸਾਲ ਬਾਅਦ ਹੀ ਟੁੱਟਣ ਜਾ ਰਿਹੈ ਮਸ਼ਹੂਰ ਅਦਾਕਾਰਾ ਦਾ ਵਿਆਹ ! Insta ਤੋਂ ਪਤੀ ਨੂੰ ਕੀਤਾ Unfollow
  • buy jail sentence for rs 500
    500 ਰੁਪਏ 'ਚ ਖਰੀਦੋ 'ਜੇਲ੍ਹ ਦੀ ਸਜ਼ਾ'! ਹੈਰਾਨ ਕਰੇਗਾ ਪੂਰਾ ਮਾਮਲਾ
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kidnapping in ludhiana
      ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮਾਂ ਨੇ ਕੀਤੀ KIDNAPPING! ਹੋਸ਼ ਉਡਾ ਦੇਵੇਗਾ ਪੂਰਾ...
    • election commission big announcement
      ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ
    • pseb class 12th result  harsimranjit kaur nawanshahr scored 98 8 percent marks
      PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ...
    • ludhiana doctor call
      ਲੁਧਿਆਣਾ ਦੇ ਡਾਕਟਰ ਨੂੰ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਧਮਕੀ! ਫ਼ਿਰੌਤੀ 'ਚ ਮੰਗੀ...
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • snatching in ludhiana
      ਲੁਧਿਆਣਾ ਵਿਚ ਮਹਿਲਾ ਨਾਲ ਹੋਈ ਲੁੱਟ, ਸੀ. ਸੀ. ਟੀ.ਵੀ. ਕੈਮਰੇ 'ਚ ਕੈਦ ਹੋਈ...
    • punjab bjp candidates
      ਵੱਡੀ ਖ਼ਬਰ: ਪੰਜਾਬ ਭਾਜਪਾ ਵੱਲੋਂ 107 ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ LIST
    • ied blast near bsf headquarters jalandhar punjab main accused arrested
      ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
    • new amrit bharat express starts in amritsar from today
      ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +