ਅੰਮ੍ਰਿਤਸਰ- ਸ਼ਹਿਰ 'ਚ ਇਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਹੈ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ
ਘਟਨਾ ਤੋਂ ਬਾਅਦ ਮੁਲਜ਼ਮ ਨੌਜਵਾਨ ਦੀ ਲਾਸ਼ ਸਕੂਟੀ 'ਤੇ ਲੈ ਗਏ ਅਤੇ ਘਰ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
NEXT STORY