Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    11:49:57 AM

  • floods in nepal have claimed 626 lives so far

    ਨੇਪਾਲ 'ਚ ਹੜ੍ਹ ਨੇ ਹੁਣ ਤੱਕ ਲਈਆਂ 626 ਜਾਨਾਂ !...

  • gold and silver prices falling flat

    ਕਮੋਡਿਟੀ ਬਾਜ਼ਾਰ 'ਚ ਹਲਚਲ, ਮੂਧੇ ਮੂੰਹ ਡਿੱਗੇ...

  • baba bakala  nihang singh

    ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ...

  • pm balen shah

    ਤਬਾਹੀ ਵਿਚਾਲੇ ਨੇਪਾਲ ਨੇ ਵਿਦੇਸ਼ੀ ਮਦਦ ਲੈਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਨਵੇਂ ਵਿਆਹੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ (ਤਸਵੀਰਾਂ)

PUNJAB News Punjabi(ਪੰਜਾਬ)

ਨਵੇਂ ਵਿਆਹੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ (ਤਸਵੀਰਾਂ)

  • Edited By Shivani Attri,
  • Updated: 22 Apr, 2019 04:39 PM
Kapurthala
boy suicide
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ)— ਸ਼ਨੀਵਾਰ ਨੂੰ ਚਾਰਬੱਤੀ ਚੌਕ ਦੇ ਨਜ਼ਦੀਕ ਸਕੂਲੀ ਬੱਸ ਨੂੰ ਸੜਕ ਕੰਡੇ ਖੜ੍ਹੀ ਕਰਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਵਾਲੇ ਬੱਸ ਡਰਾਈਵਰ ਦੇ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਮਾਰੇ ਗਏ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਸਿਟੀ ਪੁਲਸ ਨੇ ਬੀਤੇ ਸਾਲ ਸ਼ਹਿਰ ਦੇ ਇਕ ਸਕੂਲ ਤੋਂ ਪੜ੍ਹਾਈ ਪੂਰੀ ਕਰਕੇ ਨਿਕਲੀ ਇਕ ਲੜਕੀ ਖਿਲਾਫ ਖੁਦਕੁਸ਼ੀ ਲਈ ਉਕਸਾਨ ਦਾ ਮਾਮਲਾ ਦਰਜ ਕਰ ਲਿਆ। ਫਿਲਹਾਲ ਮੁਲਜ਼ਮ ਲੜਕੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

PunjabKesari
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸੁਲਤਾਨਪੁਰ ਲੋਧੀ ਮਾਰਗ 'ਤੇ ਪੈਂਦੇ ਚਾਰਬੱਤੀ ਚੌਕ ਦੇ ਨਜ਼ਦੀਕ ਇਕ ਸਕੂਲ ਦੀ ਬੱਸ ਦੇ ਡਰਾਈਵਰ ਮਨਜਿੰਦਰ ਸਿੰਘ ਨੇ ਬੱਸ ਨੂੰ ਸੜਕ ਦੇ ਕੰਢੇ ਖੜ੍ਹੀ ਕਰਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਿਸ ਦੀ ਇਲਾਜ ਦੇ ਦੌਰਾਨ ਸਿਵਲ ਹਸਪਤਾਲ ਕਪੂਰਥਲਾ 'ਚ ਮੌਤ ਹੋ ਗਈ ਸੀ। ਇਸ ਪੂਰੇ ਮਾਮਲੇ ਨੂੰ ਲੈ ਕੇ ਐਤਵਾਰ ਨੂੰ ਉਸ ਸਮੇਂ ਹੈਰਾਨ ਕਰਨ ਵਾਲਾ ਮੋੜ ਸਾਹਮਣੇ ਆਇਆ, ਜਦੋਂ ਮ੍ਰਿਤਕ ਮਨਜਿੰਦਰ ਸਿੰਘ ਦੇ ਪਿਤਾ ਕੁਲਦੀਪ ਸਿੰਘ ਨੇ ਸਿਟੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦੇ ਲੜਕੇ 25-26 ਦਿਨ ਪਹਿਲਾਂ ਪਿੰਡ ਪੰਡੋਰੀ ਜ਼ਿਲਾ ਤਰਨਤਾਰਨ 'ਚ ਵਿਆਹ ਹੋਇਆ ਸੀ। ਵਿਆਹ ਦੇ ਬਾਅਦ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਲੜਕੇ ਨੂੰ ਸ਼ਹਿਰ ਦੇ ਇਕ ਸਕੂਲ ਤੋਂ ਬੀਤੇ ਸਾਲ ਪੜ੍ਹ ਕੇ ਨਿਕਲੀ ਇਕ ਲੜਕੀ ਜੋ ਕਿ ਤਲਵੰਡੀ ਚੌਧਰੀਆਂ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਹੈ, ਦੇ ਨਾਲ ਉਸ ਦੇ ਬੇਟੇ ਮਨਜਿੰਦਰ ਸਿੰਘ ਦੇ ਪ੍ਰੇਮ ਸੰਬੰਧ ਸਨ ਅਤੇ ਉਕਤ ਲੜਕੀ ਉਸ ਨੂੰ ਵਿਆਹ ਕਰਵਾਉਣ ਲਈ ਮਜਬੂਰ ਕਰ ਰਹੀ ਸੀ।

ਇਸ ਦੌਰਾਨ ਜਦੋਂ ਸ਼ਨੀਵਾਰ ਨੂੰ ਉਸ ਦਾ ਲੜਕਾ ਬੱਸ ਚਲਾਉਣ ਲਈ ਸਕੂਲ ਗਿਆ ਤਾਂ ਸਵੇਰੇ 8.30 ਵਜੇ ਉਸ ਦੇ ਘਰ ਵਾਲੇ ਮੋਬਾਇਲ ਫੋਨ 'ਤੇ ਉਕਤ ਲੜਕੀ ਨੇ ਫੋਨ ਕਰ ਕੇ ਮਨਜਿੰਦਰ ਸਿੰਘ ਵੱਲੋਂ ਜ਼ਹਿਰੀਲਾ ਨਿਗਲਣ ਦੇ ਸਬੰਧ ਵਿਚ ਸੂਚਨਾ ਦਿੱਤੀ। ਜਿਸ ਦੌਰਾਨ ਜਦੋਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਕਤ ਲੜਕੀ ਮੌਕੇ ਤੋਂ ਜਾ ਚੁੱਕੀ ਸੀ ਅਤੇ ਉਸ ਦੇ ਲੜਕੇ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਸੀ। ਕੁਲਦੀਪ ਸਿੰਘ ਨੇ ਇਲਜ਼ਾਮ ਲਾਇਆ ਕਿ ਉਸ ਦੇ ਲੜਕੇ ਮਨਜਿੰਦਰ ਸਿੰਘ ਨੇ ਉਕਤ ਲੜਕੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ । ਜਿਸ 'ਤੇ ਸਿਟੀ ਪੁਲਸ ਨੇ ਕੁਲਦੀਪ ਸਿੰਘ ਦੀ ਸ਼ਿਕਾਇਤ 'ਤੇ ਉਕਤ ਲੜਕੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਫਿਲਹਾਲ ਮੁਲਜ਼ਮ ਲੜਕੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

  • boy suicide
  • kapurthala
  • ਨੌਜਵਾਨ
  • ਖੁਦਕੁਸ਼ੀ

ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ : ਗਲਤ ਸਾਈਜ਼ ਦੀਆਂ ਭੇਜੀਆਂ ਵਰਦੀਆਂ ਤੇ ਜੁੱਤੀਆਂ

NEXT STORY

Stories You May Like

    • no postmortem of davinder singh  who committed suicide
      ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • show cause notice issued to 3 bjp leaders from sangrur
      ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • mobile phone stolen from contract employee
      ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
    • lecturer neha  s murder case  accused husband and mother in law remanded
      ਲੈਕਚਰਾਰ ਨੇਹਾ ਕਤਲ ਦੇ ਮਾਮਲੇ 'ਚ ਵੱਡੀ ਅਪਡੇਟ, ਮੁਲਜ਼ਮ ਪਤੀ ਤੇ ਸੱਸ 4 ਦਿਨ ਦੇ...
    • businessman loses 6 lakh after two car collision
      ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
    • mp sarabjit singh khalsa s health deteriorated admitted to jalandhar hospital
      MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ...
    Trending
    Ek Nazar
    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • pseb declared 10th re appearance result
        PSEB ਨੇ ਐਲਾਨਿਆ 10ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਨਤੀਜਾ, ਇਕ ਕਲਿੱਕ 'ਤੇ...
      • show cause notice issued to 3 bjp leaders from sangrur
        ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
      • fraud in ludhiana
        ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਠੱਗੇ
      • shivraj singh chauhan
        ਪੰਜਾਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ 10 ਗੁਰੂ ਸਾਹਿਬਾਨ ਦੇ ਯੋਗਦਾਨ...
      • raksha bandhar brother sister
        ਪੰਜਾਬ: ਰੱਖੜੀ ਬੰਨ੍ਹਵਾਉਣ ਤੋਂ ਪਹਿਲਾਂ ਹੀ 3 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰ...
      • punjab government school headarrested girl rape case
        ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ...
      • timings changes of 7 trains
        ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
      • boy dies due to drugs
        ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ...
      • congress  conference  raja warring  charanjit channi
        ਬਾਬਾ ਬਕਾਲਾ ਵਿਖੇ ਕਾਂਗਰਸ ਦੀ ਕਾਨਫਰੰਸ 'ਚੋਂ ਵੜਿੰਗ ਤੇ ਬਾਜਵਾ ਗੈਰ ਹਾਜ਼ਰ
      • rakhi  sister  brother
        ਰੱਖੜੀ 'ਤੇ ਭੈਣ ਘਰ ਜਾ ਰਹੇ ਭਰਾ ਦੀ ਮੌਤ, ਪਰਿਵਾਰ ਨੇ ਕਿਹਾ ਸਾਡੀ ਤਾਂ ਦੁਨੀਆ ਹੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +