Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    6:23:55 AM

  • former mla s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ...

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

PUNJAB News Punjabi(ਪੰਜਾਬ)

ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

  • Edited By Shivani Attri,
  • Updated: 19 Jun, 2025 03:40 PM
Jalandhar
boy took a dangerous step because he could not go abroad
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਵਿਚੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋ ਸਕਣ ਕਾਰਨ ਟ੍ਰੈਵਲ ਏਜੰਟਾਂ ਤੋਂ ਤੰਗ ਪਰੇਸ਼ਾਨ ਹੋ ਕੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪ੍ਰਿੰਸ ਦੇ ਰੂਪ ਵਿਚ ਹੋਈ ਹੈ। ਪ੍ਰਿੰਸ ਮੌਜੂਦਾ ਸਮੇਂ ਵਿਚ ਏ. ਜੀ. ਆਈ. ਫਲੈਟ ਸੀ-911 ਜਲੰਧਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਉਸ ਨੇ ਅਮਰੀਕਾ ਜਾਣ ਲਈ ਦੋ ਏਜੰਟ ਸੁਰਜੀਤ ਭੱਟੀ ਅਤੇ ਸੁਮਿਤ ਵਧਵਾ ਨਾਲ ਸੰਪਰਕ ਕੀਤਾ । ਉਨ੍ਹਾਂ ਨੇ 45 ਲੱਖ ਰੁਪਏ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ

ਪ੍ਰਿੰਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਏਜੰਟਾਂ ਨੇ ਉਸ ਨੂੰ ਅਮਰੀਕਾ ਭੇਜਣ ਲਈ 18 ਲੱਖ ਨਕਦੀ ਅਤੇ ਉਨ੍ਹਾਂ ਦੀ ਕੋਠੀ ਆਪਣੇ ਨਾਮ 'ਤੇ ਕਰਵਾ ਲਈ ਸੀ। ਇਸ ਤੋਂ ਇਲਾਵਾ ਏਜੰਟਾਂ ਨੇ ਉਸ ਦੀ ਵੈਨਿਊ ਕਾਰ ਵੀ ਆਪਣੇ ਨਾਮ 'ਤੇ ਰਜਿਸਟਰ ਕਰਵਾਈ।  ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨਾਲ ਸੰਪਰਕ ਕਰਨ ਲਈ ਕਈ ਫੋਨ ਕੀਤੇ ਪਰ ਉਨ੍ਹਾਂ ਨੇ ਕੁਝ ਨਹੀਂ ਦੱਸਿਆ। ਇਕ ਵਾਰ ਉਹ ਪ੍ਰਿੰਸ ਨੂੰ ਮੁੰਬਈ ਵੀ ਲੈ ਗਏ ਅਤੇ ਕਿਹਾ ਕਿ ਉਹ ਉੱਥੋਂ ਅਮਰੀਕਾ ਲਈ ਫਲਾਈਟ ਦਾ ਪ੍ਰਬੰਧ ਕਰਨਗੇ। ਪ੍ਰਿੰਸ ਕੋਲ ਉਸ ਸਮੇਂ ਲਗਭਗ ਤਿੰਨ ਹਜ਼ਾਰ ਡਾਲਰ ਸਨ, ਜੋ ਏਜੰਟਾਂ ਨੇ ਉਸ ਦੀ ਕੁੱਟਮਾਰ ਕਰਕੇ ਲੁੱਟ ਲਏ ਅਤੇ ਉਸ ਨੂੰ ਵਾਪਸ ਭੇਜ ਦਿੱਤਾ। ਇਸ ਤੋਂ ਬਾਅਦ, ਪ੍ਰਿੰਸ ਬਹੁਤ ਪਰੇਸ਼ਾਨ ਰਹਿਣ ਲੱਗਾ। ਪ੍ਰਿੰਸ ਨੇ ਬੀਤੇ ਦਿਨੀਂ ਏ. ਜੀ. ਆਈ. ਫਲੈਟ ਸੀ-911, ਜਲੰਧਰ ਵਿੱਚ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਬੁੱਧਵਾਰ ਨੂੰ ਪ੍ਰਿੰਸ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਏਜੰਟ ਸੁਰਜੀਤ ਭੱਟੀ ਅਤੇ ਸੁਮਿਤ ਵਧਵਾ ਨੇ ਉਨ੍ਹਾਂ ਦੇ ਪੁੱਤਰ ਪ੍ਰਿੰਸ ਨੂੰ ਤੰਗ-ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਉਹ ਭੋਗਪੁਰ ਦੇ ਉਸ ਕੋਠੀ ਵਿੱਚ ਵਾਪਸ ਆ ਗਏ, ਜਿਸ 'ਤੇ ਏਜੰਟਾਂ ਦਾ ਕਬਜ਼ਾ ਸੀ। ਪਰਿਵਾਰ ਨੇ ਜਸਵਿੰਦਰ ਸਿੰਘ ਪ੍ਰਿੰਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ। ਮ੍ਰਿਤਕ ਦੇਹ ਨੂੰ ਜਲੰਧਰ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • boy
  • dangerous step
  • abroad
  • ਵਿਦੇਸ਼
  • ਖ਼ੌਫ਼ਨਾਕ ਕਦਮ
  • ਖ਼ੁਦਕੁਸ਼ੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਨੇ 16 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਲਾਂ 'ਚ ਪਿਆ ਚੀਕ-ਚਿਹਾੜਾ
  • punjab village boys murder elderly woman
    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...
  • up police constable
    ਮਹਿਲਾ ਕਾਂਸਟੇਬਲ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਕਮਰੇ 'ਚ ਲਟਕਦੀ ਮਿਲੀ ਲਾਸ਼
  • big news for indians
    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • parents could not get a new phone youth committed suicide
    ਮਾਤਾ-ਪਿਤਾ ਨਹੀਂ ਦਿਵਾ ਸਕੇ ਨਵਾਂ ਫੋਨ, ਨੌਜਵਾਨ ਨੇ ਚੁੱਕਿਆ ਵੱਡਾ ਕਦਮ
  • ludhiana woman news
    ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • punjab student news
    ਪੰਜਾਬ: 'ਮੈਂ ਪੇਪਰਾਂ ਦੀ ਤਿਆਰੀ ਕਰਨੀ ਐ...' ਆਖ਼ 7ਵੀਂ ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +