ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਆਦਮਪੁਰ ਦੇ ਅਧੀਨ ਪੈਂਦੇ ਅਲਾਵਲਪੁਰ ਵਿਚ ਸ਼ਨੀਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਸਿਰ ਕੱਟੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਰਿੰਕਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- CM ਮਾਨ ਨੇ ਜਲੰਧਰ 'ਚ ਪਵਨ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਪਾਰਟੀ ਛੱਡਣ ਵਾਲਿਆਂ ਲਈ ਆਖੀਆਂ ਵੱਡੀਆਂ ਗੱਲਾਂ
ਸੂਚਨਾ ਮਿਲਣ ਤੋਂ ਬਾਅਦ ਮੌਤੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਕਰਕੇ ਰਿੰਕਾ ਦਾ ਕਤਲ ਕੀਤਾ ਅਤੇ ਫਿਰ ਉਸ ਸਿਰ ਵੱਢ ਕੇ ਸਿਰ ਨੂੰ ਸਾੜਨ ਮਗਰੋਂ ਲਾਸ਼ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਲਾਈਵ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਕੀਤਾ ਧੰਨਵਾਦ, ਆਖੀਆਂ ਇਹ ਗੱਲਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੰਡੀਆਂ ਜੀਪਾਂ ਜਾਂ ਟਰੈਕਟਰਾਂ 'ਤੇ ਉੱਚੀ-ਉੱਚੀ ਗਾਣੇ ਲਾਉਣ ਵਾਲੇ ਹੋ ਜਾਣ ਖ਼ਬਰਦਾਰ! ਸਖ਼ਤ ਨਿਰਦੇਸ਼ ਜਾਰੀ
NEXT STORY